ਤਾਜ਼ਾ ਖਬਰਾਂ


ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾਇਆ
. . .  21 minutes ago
ਸੰਗਰੂਰ, 6 ਅਪ੍ਰੈਲ (ਧੀਰਜ ਪਸ਼ੌਰੀਆ)- ਬੰਬ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਜਲੰਧਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ’ਚ ਲੱਗੀ ਪੁਲਿਸ
. . .  38 minutes ago
ਜਲੰਧਰ, 6 ਅਪ੍ਰੈਲ (ਦਵਿੰਦਰ)- ਜਲੰਧਰ ਵਿਚ ਅੱਜ ਸਵੇਰੇ ਸਕੂਲਾਂ ਵਿਚ ਬੰਬ ਦੀ ਧਮਕੀ ਮਿਲੀ। ਈ.ਮੇਲ ਦੀ ਧਮਕੀ ਤੋਂ ਬਾਅਦ ਪੁਲਿਸ ਟੀਮਾਂ ਅਤੇ ਇਕ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚਿਆ....
ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬਚਾਓ ਰੈਲੀ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ
. . .  48 minutes ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਵਿਖੇ ਕੀਤੀ ਜਾ ਰਹੀ ਵਿਸ਼ਾਲ ਪੰਜਾਬ ਬਚਾਓ ਰੈਲੀ ਵਿਚ ਸ਼੍ਰੋਮਣੀ....
ਅਣ-ਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  51 minutes ago
ਕਪੂਰਥਲਾ, 6 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਢਿੱਲਵਾਂ-ਨਡਾਲਾ ਰੋਡ ’ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣ-ਪਛਾਤੇ ਵਾਹਨ ਨੇ ਬੀਤੀ ਰਾਤ ਟੱਕਰ ਮਾਰ ਦਿੱਤੀ...
 
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈਸ ਕਾਨਫ਼ਰੰਸ, ਵਿਰੋਧੀਆਂ ’ਤੇ ਸਾਧੇ ਨਿਸ਼ਾਨੇ
. . .  about 1 hour ago
ਚੰਡੀਗੜ੍ਹ, 6 ਅਪ੍ਰੈਲ- ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਚ ਹਾਲ ਹੀ ਵਿਚ ਹੋਏ ਮੀਂਹ ਅਤੇ....
ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਨੂੰ ਮੁੜ ਮਿਲੀ ਧਮਕੀ ਭਰੀ ਈ.ਮੇਲ
. . .  about 2 hours ago
ਅੰਮ੍ਰਿਤਸਰ, 6 ਅਪ੍ਰੈਲ (ਰੇਸ਼ਮ ਸਿੰਘ)- ਅੰਮ੍ਰਿਤਸਰ ਸ਼ਹਿਰ ’ਚ ਅੱਜ ਮੁੜ ਧਮਕੀ ਭਰੀਆਂ ਈ.ਮੇਲ ਮਿਲੀਆਂ ਹਨ, ਜਿਨ੍ਹਾਂ ਅਨੁਸਾਰ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ....
ਜ਼ਮੀਨ ਵਿਵਾਦ ’ਚ ਪੁੱਤਰ ਨੇ ਪਿਤਾ ਨੂੰ ਜੀਪ ਨਾਲ ਦਰੜਿਆ, ਮੌਤ
. . .  about 2 hours ago
ਡੱਬਵਾਲੀ, 6 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਪਿੰਡ ਅਹਿਮਦਪੁਰ ਦਾਰੇਵਾਲਾ ਵਿਖੇ ਜ਼ਮੀਨੀ ਵਿਵਾਦ ਤਹਿਤ ਇਕ ਪੁੱਤਰ ਨੇ ਆਪਣੇ ਪਿਤਾ ਨੂੰ ਜੀਪ ਨਾਲ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ....
ਮੁਹਾਲੀ, ਖਰੜ ਅਤੇ ਡੇਰਾਬੱਸੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  about 1 hour ago
ਚੰਡੀਗੜ੍ਹ/ਮੁਹਾਲੀ, 6 ਅਪ੍ਰੈਲ (ਅਮਿਤ ਸੇਠੀ/ਕਪਿਲ ਵਧਵਾ/ਗੁਰਮੀਤ ਸਿੰਘ), , 6 ਅਪ੍ਰੈਲ - ਚੰਡੀਗੜ੍ਹ ਤੋਂ ਬਾਅਦ ਮੁਹਾਲੀ, ਖਰੜ ਅਤੇ ਡੇਰਾਬੱਸੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  about 2 hours ago
ਅੰਮ੍ਰਿਤਸਰ, 6 ਅਪ੍ਰੈਲ (ਜਸਵੰਤ ਸਿੰਘ ਜਸ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ...
ਦਾਖਾ ਸੇਵਾ ਕੇਂਦਰ 'ਚ ਐੱਸ.ਸੀ. ਸਰਟੀਫਿਕੇਟ ਲਈ ਲੱਗੀਆਂ ਬੀਬੀਆਂ ਦੀਆਂ ਲੰਮੀਆਂ ਲਾਈਨਾਂ
. . .  about 2 hours ago
ਮੁੱਲਾਂਪੁਰ ਦਾਖਾ (ਲੁਧਿਆਣਾ), 6 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਹੇਠ ਐੱਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਵਲੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ...
ਚੰਡੀਗੜ੍ਹ 'ਚ ਮੁੜ ਬੰਬ ਧਮਾਕੇ ਦੀ ਈ.ਮੇਲ ਧਮਕੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ, ਡੀਜੀਪੀ, ਸਕੱਤਰੇਤ ਨਿਸ਼ਾਨੇ 'ਤੇ
. . .  about 2 hours ago
ਚੰਡੀਗੜ੍ਹ, 6 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਵਿਚ ਉਸ ਸਮੇਂ ਇਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਗਿਆ ਹੈ, ਜਦੋਂ ਅਣ-ਪਛਾਤੇ ਵਿਅਕਤੀਆਂ ਵਲੋਂ ਈ.ਮੇਲ....
ਚੰਡੀਗੜ੍ਹ ਵਿਖੇ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਪਹੁੰਚੇ ਤਰੁਣ ਚੁੱਘ, ਸੁਨੀਲ ਜਾਖੜ ਤੇ ਹੋਰ ਆਗੂ
. . .  about 2 hours ago
ਚੰਡੀਗੜ੍ਹ, 6 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਭਾਜਪਾ ਵਲੋਂ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪਾਰਟੀ ਦੇ ਸੂਬਾਈ...
ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਗਠਿਤ ਦਹੇਜ ਵਿਰੋਧੀ ਕਮੇਟੀ ਵਿਚ ਡਾ. ਸਵਰਾਜ ਗਰੋਵਰ ਮੈਂਬਰ ਨਿਯੁਕਤ
. . .  about 2 hours ago
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੀ ਪੰਥਕ ਇਕੱਤਰਤਾ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਪ੍ਰਤੀਨਿੱਧ ਪੁੱਜਣੇ ਸ਼ੁਰੂ
. . .  about 3 hours ago
ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਧਮਕੀ, ਪੁਲਿਸ ਨੇ ਇਮਾਰਤ ਕਰਵਾਈ ਖਾਲੀ
. . .  about 3 hours ago
ਪੰਜਾਬ ਭਾਜਪਾ ਦਫ਼ਤਰ ’ਤੇ ਹਮਲਾ: ਗ੍ਰਨੇਡ ਸੁੱਟਣ ਵਾਲਿਆਂ ਸਮੇਤ 6 ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
. . .  about 3 hours ago
ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  about 4 hours ago
ਅੱਜ ਪਟਿਆਲਾ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
. . .  about 4 hours ago
ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਅੱਜ ਹਾਈ ਕੋਰਟ ਵਿਚ ਆਪ ਪੇਸ਼ ਕਰਨਗੇ ਆਪਣਾ ਪੱਖ
. . .  about 5 hours ago
⭐ਮਾਣਕ-ਮੋਤੀ ⭐
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਹੁਕਮਰਾਨ ਉਹੀ ਉੱਤਮ ਹੈ ਜਿਹੜਾ ਅਵਾਮ ਨੂੰ ਸੁਖੀ ਰੱਖੇ। -ਕਨਫਿਊਸ਼ੀਅਸ

Powered by REFLEX