ਤਾਜ਼ਾ ਖਬਰਾਂ


ਵਿਸ਼ਵਵਿਆਪੀ ਮੰਦੀ ਦੇ ਬਾਵਜੂਦ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ
. . .  56 minutes ago
ਮਸਕਟ [ਓਮਾਨ], 18 ਦਸੰਬਰ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਮਜ਼ਬੂਤ ​​ਆਰਥਿਕ ਪ੍ਰਦਰਸ਼ਨ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਦੇਸ਼ ਅਜਿਹੇ ਸਮੇਂ ਵਿਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣਿਆ ...
ਹਿਜਾਬ ਵਿਵਾਦ 'ਤੇ ਨਿਤੀਸ਼ ਕੁਮਾਰ ਮੁਆਫ਼ੀ ਮੰਗਣ - ਉਮਰ ਅਬਦੁੱਲਾ
. . .  about 1 hour ago
ਮੁੰਬਈ (ਮਹਾਰਾਸ਼ਟਰ), 18 ਦਸੰਬਰ (ਏਐਨਆਈ): ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੋਂ ਹਾਲੀਆ ਹਿਜਾਬ ਵਿਵਾਦ 'ਤੇ ਮੁਆਫ਼ੀ ਮੰਗਣ ਦੀ ਮੰਗ ...
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਆਮਦਨ ਕਰ ਵਿਭਾਗ ਦਾ ਛਾਪਾ
. . .  about 2 hours ago
ਮੁੰਬਈ, 18 ਦਸੰਬਰ- ਆਮਦਨ ਕਰ ਵਿਭਾਗ ਦੀ ਇਕ ਟੀਮ ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਮੁੰਬਈ ਸਥਿਤ ਘਰ 'ਤੇ ਛਾਪਾ ਮਾਰਿਆ। ਇਹ ਛਾਪਾ ਉਸ ਦੇ ਬੈਸਟੀਅਨ ...
ਸੰਸਦ ਨੇ ਸ਼ਾਂਤੀ ਬਿੱਲ ਕੀਤਾ ਪਾਸ , ਪਰਮਾਣੂ ਊਰਜਾ ਰੈਗੂਲੇਟਰੀ ਬੋਰਡ ਨੂੰ ਕਾਨੂੰਨੀ ਦਰਜਾ ਹੋਵੇਗਾ ਪ੍ਰਾਪਤ
. . .  about 2 hours ago
ਨਵੀਂ ਦਿੱਲੀ, 18 ਦਸੰਬਰ (ਏਐਨਆਈ): ਸੰਸਦ ਨੇ ਇਕ ਬਿੱਲ ਪਾਸ ਕਰ ਦਿੱਤਾ ਜੋ ਭਾਰਤ ਦੇ ਕੁੱਲ ਊਰਜਾ ਮਿਸ਼ਰਣ ਵਿਚ ਪ੍ਰਮਾਣੂ ਊਰਜਾ ਦੇ ਹਿੱਸੇ ਨੂੰ ਵਧਾਉਣ, ਪ੍ਰਮਾਣੂ ਵਿਗਿਆਨ ਅਤੇ ਤਕਨਾਲੋਜੀ ਵਿਚ ਨਵੀਨਤਾ ਨੂੰ ਸੁਵਿਧਾਜਨਕ ...
 
“ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂਅ ਰੱਖਣ ਨੂੰ ਲੈ ਕੇ ਸੰਤ ਸੀਚੇਵਾਲ ਵਲੋਂ ਪਾਰਲੀਮੈਂਟ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਜਲੰਧਰ / ਸੁਲਤਾਨਪੁਰ ਲੋਧੀ, 18 ਦਸੰਬਰ -ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਦੇ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਛੋਟੇ ਸਾਹਿਬਜ਼ਾਦਿਆਂ ਦਾ ਨਾਂਅ “ਵੀਰ ਬਾਲ ਦਿਵਸ” ਦੀ ਥਾਂ ...
ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਨੂੰ ਸੋਨੀਆ ਮਾਨ ਅਤੇ ਵਧੀਕ ਕਮਿਸ਼ਨਰ ਨੇ ਦਿੱਤਾ ਸਰਟੀਫਿਕੇਟ
. . .  about 2 hours ago
ਅਟਾਰੀ ਸਰਹੱਦ (ਅੰਮ੍ਰਿਤਸਰ) , 18 ਦਸੰਬਰ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਬੱਚੀਵਿੰਡ ਜ਼ੋਨ ਅਟਾਰੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ...
'ਦਿ ਰਾਜਾ ਸਾਬ' ਸਮਾਗਮ ਵਿਚ ਨਿਧੀ ਅਗਰਵਾਲ ਵਲੋਂ ਭੀੜ ਨਾਲ ਧੱਕਾ-ਮੁੱਕੀ ਕਰਨ ਤੋਂ ਬਾਅਦ ਪ੍ਰਬੰਧਕਾਂ ਵਿਰੁੱਧ ਪੁਲਿਸ ਕੇਸ ਦਰਜ
. . .  about 3 hours ago
ਹੈਦਰਾਬਾਦ (ਤੇਲੰਗਾਨਾ), 18 ਦਸੰਬਰ (ਏਐਨਆਈ): ਕੇ.ਪੀ.ਐਚ.ਬੀ. ਪੁਲਿਸ ਨੇ ਕਿਹਾ ਕਿ ਸਾਈਬਰਾਬਾਦ ਪੁਲਿਸ ਨੇ ਕੁੱਕਟਪੱਲੀ ਦੇ ਮਾਲ ਵਿਖੇ ਆਯੋਜਿਤ 'ਰਾਜਾ ਸਾਬ' ਗੀਤ-ਰਿਲੀਜ਼ ਸਮਾਗਮ ਦੇ ਪ੍ਰਬੰਧਕਾਂ ਵਿਰੁੱਧ ...
ਮਹਿਲ ਕਲਾਂ ਵਿਖੇ ਮਾਤਾ ਗੁਜਰ ਕੌਰ, ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ
. . .  about 3 hours ago
ਮਹਿਲ ਕਲਾਂ,18 ਦਸੰਬਰ (ਅਵਤਾਰ ਸਿੰਘ ਅਣਖੀ) - ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰਕੌਰ , ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 3 ਰੋਜ਼ਾ ਸਾਲਾਨਾ ...
ਜਿੱਤ ਦਾ ਜਸ਼ਨ ਮਨਾ ਰਹੇ 'ਆਪ' ਵਰਕਰਾਂ ਤੇ ਕਾਂਗਰਸੀ ਆਗੂ ਵਲੋਂ ਚਲਾਈਆਂ ਗੋਲੀਆਂ
. . .  about 4 hours ago
ਲੁਧਿਆਣਾ ,18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਜਿੱਤ ਦਾ ਜਸ਼ਨ ਮਨਾ ਰਹੇ ਆਪ ਵਰਕਰਾਂ 'ਤੇ ਕਾਂਗਰਸੀ ਆਗੂ ਵਲੋਂ ਅਨ੍ਹੇ ਵਾਹ ਗੋਲੀਆਂ ਚਲਾਈਆਂ ਹਨ। ਇਸ ਵਿਚ ਤਿੰਨ ...
ਬੈਂਕ ਮੈਨੇਜਰ ਤੋਂ ਫਿਰੌਤੀ ਮੰਗਣ ਵਾਲਾ ਵਿਅਕਤੀ ਸਰਦੂਲਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ
. . .  about 4 hours ago
ਸਰਦੂਲਗੜ੍ਹ ,18 ਦਸੰਬਰ (ਜੀ. ਐਮ. ਅਰੋੜਾ) -ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ...
ਹੱ.ਤਿਆ ਦੀ ਇਕ ਹੋਰ ਵਾਰਦਾਤ -ਅਣਪਛਾਤਿਆਂ ਵਲੋਂ ਟਾਂਡਾ ਵਿਚ ਗੋਲੀਆਂ ਮਾਰ ਕੇ ਨੌਜਵਾਨ ਦੀ ਹੱ.ਤਿਆ
. . .  about 4 hours ago
ਟਾਂਡਾ ਉੜਮੁੜ, 18 ਦਸੰਬਰ (ਦੀਪਕ ਬਹਿਲ) :ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਅੱਡਾ ਕਲੋਆ ਨਜ਼ਦੀਕ ਬੁਲਟ ਰਿਪੇਅਰ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਦਾ ਅਣਪਛਾਤੇ ਮੋਟਰਸਾਈਕਲ ਸਵਾਰ ...
ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਦਿੱਲੀ ਦੀ ਮੁੱਖ ਮੰਤਰੀ ਨੇ 100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ
. . .  about 4 hours ago
ਨਵੀਂ ਦਿੱਲੀ , 18 ਦਸੰਬਰ (ਏਐਨਆਈ): ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਰਾਸ਼ਟਰੀ ਰਾਜਧਾਨੀ ਵਿਚ ਆਈ.ਐਸ.ਬੀ.ਟੀ. (ਅੰਤਰ-ਰਾਜੀ ਬੱਸ ਟਰਮੀਨਲ) ਤੋਂ ਨਵੀਆਂ ਇਲੈਕਟ੍ਰਿਕ ਬੱਸਾਂ ਅਤੇ ਇਕ ...
ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਹੋਈ ਮੌਤ
. . .  about 5 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 13 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 7, ਆਮ ਆਦਮੀ ਪਾਰਟੀ 5 ਅਤੇ ਕਾਂਗਰਸ 1 ';ਤੇ ਸਫਲ ਰਹੀ
. . .  about 5 hours ago
ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਨਵਜੋਤ ਕੌਰ ਸਿੱਧੂ ਨਾਲ ਤਸਵੀਰ ਕੀਤੀ ਸ਼ੇਅਰ
. . .  about 5 hours ago
ਹਾਈ ਕੋਰਟ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਖਾਰਜ
. . .  about 5 hours ago
ਭਾਰਤ ਅਤੇ ਓਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਵਿਆਪਕ ਵਪਾਰ ਸਮਝੌਤੇ 'ਤੇ ਦਸਤਖਤ
. . .  about 6 hours ago
ਸੁਲਤਾਨ ਹੈਥਮ ਬਿਨ ਤਾਰਿਕ ਅਲ ਸੈਦ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਰਡਰ ਆਫ਼ ਓਮਾਨ ਨਾਲ ਕੀਤਾ ਸਨਮਾਨਿਤ
. . .  about 6 hours ago
ਪ੍ਰਦੂਸ਼ਣ 'ਤੇ ਚਰਚਾ ਮਹੱਤਵਪੂਰਨ ਹੈ - ਹਰਸਿਮਰਤ ਕੌਰ ਬਾਦਲ
. . .  about 6 hours ago
ਸੋਧੇ ਹੋਏ ਸ਼ਡਿਊਲ ਦੇ ਅਨੁਸਾਰ, ਅੱਜ 2,200 ਤੋਂ ਵੱਧ ਉਡਾਣਾਂ ਦਾ ਸੰਚਾਲਨ ਕਰੇਗੀ ਇੰਡੀਗੋ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਹੁਕਮਰਾਨ ਉਹੀ ਉੱਤਮ ਹੈ ਜਿਹੜਾ ਅਵਾਮ ਨੂੰ ਸੁਖੀ ਰੱਖੇ। -ਕਨਫਿਊਸ਼ੀਅਸ

Powered by REFLEX