ਤਾਜ਼ਾ ਖਬਰਾਂ


ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਜ਼ਬਤ
. . .  3 minutes ago
ਜਲੰਧਰ, 4 ਅਪ੍ਰੈਲ- ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ 1999 ਦੀ ਧਾਰਾ 371 ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ....
ਪ੍ਰਧਾਨ ਮੰਤਰੀ ਦੇ ਥਾਈਲੈਂਡ ਦੌਰੇ ਦਾ ਅੱਜ ਦੂਜਾ ਦਿਨ, ਮਿਆਂਮਾਰ ਦੇ ਫ਼ੌਜੀ ਨੇਤਾ ਨਾਲ ਕੀਤੀ ਮੁਲਾਕਾਤ
. . .  15 minutes ago
ਬੈਂਕਾਕ, 4 ਅਪ੍ਰੈਲ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਥਾਈਲੈਂਡ ਦੌਰੇ ਦਾ ਦੂਜਾ ਦਿਨ ਹੈ। ਉਹ ਬਿਮਸਟੇਕ ਦੇਸ਼ਾਂ ਦੇ 6ਵੇਂ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਹਨ। ਉਨ੍ਹਾਂ ਦਾ ਸਵਾਗਤ ਥਾਈਲੈਂਡ ਦੇ ਪ੍ਰਧਾਨ ਮੰਤਰੀ ਪਿਟੀ ਥੋਂਗਟੋਰਨ ਸ਼ਿਨਾਵਾਤਰਾ ਨੇ ਕੀਤਾ। ਅੱਜ ਦੇ ਬਿਮਸਟੇਕ....
ਵਕਫ਼ ਸੋਧ ਬਿੱਲ ਹਾਸ਼ੀਏ ’ਤੇ ਧਕੇਲੇ ਲੋਕਾਂ ਦੀ ਕਰੇਗਾ ਮਦਦ- ਪ੍ਰਧਾਨ ਮੰਤਰੀ
. . .  48 minutes ago
ਨਵੀਂ ਦਿੱਲੀ, 4 ਅਪ੍ਰੈਲ- ਵਕਫ਼ ਸੋਧ ਬਿੱਲ ਨੂੰ ਵੀ ਵੀਰਵਾਰ ਦੇਰ ਰਾਤ ਰਾਜ ਸਭਾ ਨੇ 12 ਘੰਟਿਆਂ ਤੋਂ ਵੱਧ ਚੱਲੀ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ। ਬਿੱਲ ਦੇ ਹੱਕ ਵਿਚ 128 ਅਤੇ ਵਿਰੋਧ ਵਿਚ.....
ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਲਈ ਪਾਏ ਗਏ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ
. . .  about 1 hour ago
ਅੰਮ੍ਰਿਤਸਰ, 4 ਅਪ੍ਰੈਲ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅਕਾਲ ਚਲਾਣਾ ਕਰ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ.....
 
ਰਾਜਪਾਲ ਪੰਜਾਬ ਵਲੋਂ ਯੁੱਧ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਸ਼ੁਰੂ
. . .  about 2 hours ago
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ.....
ਮਨੋਜ ਕੁਮਾਰ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ
. . .  about 2 hours ago
ਨਵੀਂ ਦਿੱਲੀ, 4 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮਹਾਨ ਅਦਾਕਾਰ ਅਤੇ ਫਿਲਮ ਨਿਰਮਾਤਾ ਸ੍ਰ੍ਰੀ ਮਨੋਜ ਕੁਮਾਰ ਜੀ ਦੇ ਦਿਹਾਂਤ ’ਤੇ ਬਹੁਤ ਦੁੱਖ ਹੋਇਆ....
ਫਤਿਹਗੜ੍ਹ ਚੂੜੀਆਂ ਨੇੜੇ ਢਾਂਡੇ ਪੈਲੇਸ ਵਿਖੇ ਪਹੁੰਚੇ ਰਾਜਪਾਲ ਪੰਜਾਬ
. . .  about 2 hours ago
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੈਦਲ ਯਾਤਰਾ ਸ਼ੁਰੂ ਕਰਨ....
ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ
. . .  about 2 hours ago
ਸੰਗਰੂਰ, 4 ਅਪ੍ਰੈਲ- ਸੰਗਰੂਰ ਦੇ ਧੂਰੀ ਵਿਖੇ ਮਲੇਰਕੋਟਲਾ ਰੋਡ ਉਪਰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਧੁਰੀ ਦੇ ਸਤਸੰਗ ਘਰ ਦੇ ਨਜ਼ਦੀਕ....
ਅਭਿਨੇਤਾ ਮਨੋਜ ਕੁਮਾਰ ਦਾ ਦਿਹਾਂਤ
. . .  about 2 hours ago
ਮੁੰਬਈ, 4 ਅਪ੍ਰੈਲ- ਭਾਰਤੀ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ 87 ਸਾਲਾਂ ਦੇ ਸਨ। ਉਹ ਆਪਣੀਆਂ ਦੇਸ਼ ਭਗਤੀ ਵਾਲੀਆਂ ਫਿਲਮਾਂ ਲਈ.....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਵਕਫ਼ ਸੋਧ ਬਿੱਲ 'ਤੇ ਸੰਸਦ ਦੀ ਮੋਹਰ
. . .  about 7 hours ago
ਨਵੀਂ ਦਿੱਲੀ, 3 ਅਪ੍ਰੈਲ(ਉਪਮਾ ਡਾਗਾ ਪਾਰਥ)-ਵਕਫ਼ ਸੰਪਤੀਆਂ ਦੇ ਪ੍ਰਬੰਧਨ ਦਾ ਹੋਕਾ ਦਿੰਦੇ ਵਕਫ਼ ਸੋਧ ਬਿੱਲ, ਜੋ ਬੱਧਵਾਰ ਨੂੰ ਲੋਕ ਸਭਾ 'ਚ ਪਾਸ ਹੋ ਗਿਆ ਸੀ, 'ਤੇ ਹੁਣ ਰਾਜ ਸਭਾ ਦੀ ਮੋਹਰ ਵੀ ਲੱਗ ਗਈ ਹੈ | ਰਾਜ ਸਭਾ 'ਚ 13 ਘੰਟਿਆਂ ਤੋਂ ਵੱਧ ਸਮੇਂ ਦੀ ਬਹਿਸ ਤੋਂ ਬਾਅਦ ਦੇਰ ਰਾਤ 2.35 ਵਜੇ ਹੋਈ ਵੋਟਿੰਗ ਦੌਰਾਨ ਬਿੱਲ ਦੇ ਸਮਰਥਨ 'ਚ 128 ਅਤੇ ਵਿਰੋਧ 'ਚ 95 ਵੋਟਾਂ ਪਈਆਂ | ਸੰਸਦ 'ਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਵਕਫ ਸੋਧ ਬਿੱਲ ਕਾਨੂੰਨ ਬਣ ਜਾਵੇਗਾ | ਰਾਜ ਸਭਾ 'ਚ ਬਹਿਸ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਕਿਰਨ ਰਿਜਿਜੂ ...
ਭਾਰਤ ਤੇ ਥਾਈਲੈਂਡ ਬਣੇ ਰਣਨੀਤਕ ਭਾਈਵਾਲ, ਛੇ ਸਮਝੌਤੇ ਹੋਏ
. . .  1 day ago
ਨਵੀਂ ਦਿੱਲੀ, 3 ਅਪ੍ਰੈਲ - ਦੱਖਣੀ-ਪੂਰਬੀ ਏਸ਼ਿਆਈ ਖੇਤਰ ਦੇ ਇਕ ਹੋਰ ਦੇਸ਼ ਥਾਈਲੈਂਡ ਨਾਲ ਭਾਰਤ ਨੇ ਰਣਨੀਤਕ ਭਾਈਵਾਲੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਰਾਜਧਾਨੀ ਬੈਂਕਾਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ...
ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ , ਹਾਲਤ ਗੰਭੀਰ
. . .  1 day ago
ਆਪ੍ਰੇਸ਼ਨ ਬ੍ਰਹਮਾ -ਭਾਰਤੀ ਫੌਜ ਦਾ ਮਿਆਂਮਾਰ ਵਿਚ ਆਪਣਾ ਮਿਸ਼ਨ ਜਾਰੀ
. . .  1 day ago
ਆਈ.ਪੀ.ਐਲ. 2025 : ਕੋਲਕਾਤਾ ਨੇ ਹੈਦਰਾਬਾਦ ਨੂੰ 80 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2025 : ਹੈਦਰਾਬਾਦ ਦੇ 15 ਓਵਰਾਂ ਤੋਂ ਬਾਅਦ 114/7
. . .  1 day ago
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਫਾਰੂਕ ਹਮੀਦ ਦਾ 80 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਆਈ.ਪੀ.ਐਲ. 2025 : ਹੈਦਰਾਬਾਦ ਦੇ 12 ਓਵਰਾਂ ਤੋਂ ਬਾਅਦ 84/6
. . .  1 day ago
ਲੰਡਨ ਤੋਂ ਮੁੰਬਈ ਆ ਰਹੀ ਉਡਾਣ ਪਹੁੰਚੀ ਤੁਰਕੀ, 15 ਘੰਟਿਆਂ ਤੋਂ ਫਸੇ 200 ਤੋਂ ਵੱਧ ਭਾਰਤੀ
. . .  1 day ago
ਆਈ.ਪੀ.ਐਲ. 2025 : ਹੈਦਰਾਬਾਦ ਦੇ 5 ਓਵਰਾਂ ਤੋਂ ਬਾਅਦ 29/3
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

Powered by REFLEX