ਤਾਜ਼ਾ ਖਬਰਾਂ


ਪੰਜਾਬੀ ਫ਼ਿਲਮ ਅਦਾਕਾਰ ਗੁੱਗੂ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ
. . .  2 minutes ago
ਅੰਮ੍ਰਿਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)- ਪੰਜਾਬੀ ਫ਼ਿਲਮਾਂ ਦੇ ਨਾਮਵਰ ਅਦਾਕਾਰ ਗੁੱਗੂ ਗਿੱਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਗੁਰੂ ਦਰ ’ਤੇ....
ਭਾਰਤ-ਪਾਕਿਸਤਾਨ ਵਪਾਰ ਚਲਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੈਲੀ
. . .  8 minutes ago
ਅਟਾਰੀ, (ਅੰਮ੍ਰਿਤਸਰ), 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦਾ ਵਪਾਰ ਪਿਛਲੇ ਲੰਮੇ ਸਮੇਂ ਤੋਂ ਬੰਦ ਹੈ। ਸ਼੍ਰੋਮਣੀ ਅਕਾਲੀ....
ਫਰਾਂਸ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  13 minutes ago
ਅੰਮ੍ਰਿਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)- ਫ਼ਰਾਂਸ ਦੇ ਭਾਰਤ ਵਿਚ ਰਾਜਦੂਤ ਮਿਸਟਰ ਥਿਆਰੀ ਮਥਾਊ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਦਰਸ਼ਨ ਕਰਨ ਉਪਰੰਤ....
ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਹੋਣਗੇ ਉਮੀਦਵਾਰ
. . .  49 minutes ago
ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।
 
ਦਾਣਾ ਮੰਡੀ ਖਾਲੜਾ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਖਾਲੜਾ, (ਕਪੂਰਥਲਾ), 17 ਅਪ੍ਰੈਲ (ਜੱਜਪਾਲ ਸਿੰਘ ਜੱਜ)- ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਣਕ ਦੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
. . .  about 1 hour ago
ਅੰਮ੍ਰਿਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ....
‘ਆਪ’ ਨੇਤਾ ਦੁਰਗੇਸ਼ ਪਾਠਕ ਦੇ ਘਰ ਸੀ.ਬੀ.ਆਈ. ਨੇ ਮਾਰਿਆ ਛਾਪਾ
. . .  about 1 hour ago
ਨਵੀਂ ਦਿੱਲੀ, 16 ਅਪ੍ਰੈਲ- ਅੱਜ ਸਵੇਰੇ ਸੀ.ਬੀ.ਆਈ. ਦੀ ਇਕ ਟੀਮ ਆਮ ਆਦਮੀ ਪਾਰਟੀ ਦੇ ਨੇਤਾ ਦੁਰਗੇਸ਼ ਪਾਠਕ ਦੇ ਘਰ ਪਹੁੰਚੀ। ਪਾਰਟੀ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ.....
ਤੀਜੇ ਦਿਨ ਈ.ਡੀ. ਦਫ਼ਤਰ ਪੁੱਜੇ ਰਾਬਰਟ ਵਾਡਰਾ
. . .  about 2 hours ago
ਨਵੀਂ ਦਿੱਲੀ, 16 ਅਪ੍ਰੈਲ- ਆਪਣੀ ਪਤਨੀ ਅਤੇ ਕਾਂਗਰਸ ਸੰਸਦ ਮੈਂਬਰ ਪਿ੍ਰਅੰਕਾ ਗਾਂਧੀ ਵਾਡਰਾ ਦੇ ਨਾਲ, ਕਾਰੋਬਾਰੀ ਰਾਬਰਟ ਵਾਡਰਾ ਗੁਰੂਗ੍ਰਾਮ ਜ਼ਮੀਨ ਮਾਮਲੇ ਦੇ ਸੰਬੰਧ ਵਿਚ ਲਗਾਤਾਰ....
ਅੱਜ ਕੌਮੀ ਇਨਸਾਫ ਮੋਰਚੇ ਵਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਸੱਦੀ ਗਈ ਸਰਬ ਸਾਂਝੀ ਮੀਟਿੰਗ
. . .  about 2 hours ago
ਚੰਡੀਗੜ੍ਹ 16 ਅਪ੍ਰੈਲ- ਅੱਜ ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਲੋਂ 17 ਅਪ੍ਰੈਲ 2025 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਸਰਬ ਪਾਰਟੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਰਛਪਾਲ ਸਿੰਘ....
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਲੇਸ਼ੀਅਰ ਹਟਾ ਕੇ ਰਸਤਾ ਬਣਾਉਣ ਲਈ ਪਹੁੰਚੀ ਫ਼ੌਜ
. . .  about 2 hours ago
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਗਲੇਸ਼ੀਅਰ ਹਟਾ ਕੇ ਰਸਤਾ ਬਣਾਉਣ ਲਈ ਪਹੁੰਚੀ ਫ਼ੌਜ
ਰੋਜਰ ਸੰਧੂ ਗ੍ਰਨੇਡ ਮਾਮਲਾ: ਜੰਮੂ-ਕਸ਼ਮੀਰ ਤੋਂ ਆਨਲਾਈਨ ਸਿਖਲਾਈ ਦੇਣ ਦੇ ਦੋਸ਼ ਵਿਚ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 2 hours ago
ਜਲੰਧਰ, 17 ਅਪ੍ਰੈਲ- ਜਲੰਧਰ ਪੁਲਿਸ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਤਾਇਨਾਤ ਇਕ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ 15-16 ਮਾਰਚ ਦੀ ਦਰਮਿਆਨੀ ਰਾਤ ਨੂੰ ਜਲੰਧਰ....
ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 3 hours ago
ਲਾਂਬੜਾ, (ਜਲੰਧਰ), 17 ਅਪ੍ਰੈਲ (ਪਰਮੀਤ ਗੁਪਤਾ)- ਅੱਜ ਤੜਕਸਾਰ ਨਕੋਦਰ ਸਥਿਤ ਧਾਰਮਿਕ ਡੇਰੇ ’ਤੇ ਮੱਥਾ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਲਾਂਬੜਾ ਨਜ਼ਦੀਕ ਜਲੰਧਰ....।
ਬਿਹਾਰ ਚੋਣਾਂ ਨੂੰ ਲੈ ਕੇ ਅੱਜ ਹੋਵੇਗੀ ਮਹਾਂਗਠਜੋੜ ਦੀ ਮੀਟਿੰਗ
. . .  about 4 hours ago
ਵਕਫ਼ ਸੋਧ ਐਕਟ ’ਤੇ ਅੱਜ ਦੂਜੇ ਦਿਨ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 4 hours ago
ਨਗਰ ਕੌਂਸਲ ਨੇ ਤੜਕਸਾਰ ਨਜਾਇਜ਼ ਕਬਜ਼ਿਆਂ ’ਤੇ ਚਲਾਇਆ ਪੀਲਾ ਪੰਜਾ
. . .  about 5 hours ago
⭐ਮਾਣਕ-ਮੋਤੀ⭐
. . .  about 5 hours ago
ਆਈ.ਪੀ.ਐਲ. 2025 : ਦਿੱਲੀ ਨੇ ਰਾਜਸਥਾਨ ਸੁਪਰ ਓਵਰ 'ਚ ਹਰਾਇਆ
. . .  1 day ago
ਭਾਜਪਾ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ - ਕੇ.ਸੀ. ਵੇਣੂਗੋਪਾਲ
. . .  1 day ago
ਰਾਏਪੁਰ ਅਰਾਈਆਂ ਮੰਡ 'ਚ ਤੂੜੀ ਦੇ ਕੁੱਪਾਂ ਨੂੰ ਲੱਗੀ ਅੱਗ
. . .  1 day ago
ਆਈ.ਪੀ.ਐਲ. 2025 : ਰਾਜਸਥਾਨ 16 ਓਵਰਾਂ ਤੋਂ ਬਾਅਦ 144/2
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। ਮਹਾਤਮਾ ਬੁੱਧ

Powered by REFLEX