ਤਾਜ਼ਾ ਖਬਰਾਂ


ਫ਼ਿਲਮ ‘ਕੇਸਰੀ ਚੈਪਟਰ-2’ ਦੀ ਸਟਾਰ ਕਾਸਟ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ
. . .  7 minutes ago
ਨਵੀਂ ਦਿੱਲੀ, 15 ਅਪ੍ਰੈਲ- ਫ਼ਿਲਮ ‘ਕੇਸਰੀ ਚੈਪਟਰ-2’ ਦੀ ਸਟਾਰ ਕਾਸਟ ਅਕਸ਼ੇ ਕੁਮਾਰ ਤੇ ਆਰ. ਮਾਧਵਨ ਸਮੇਤ ਬਾਕੀ ਟੀਮ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ...
‘ਆਪ’ ਵਲੋਂ ਮੋਹਾਲੀ ਵਿਖੇ ਪ੍ਰਦਰਸ਼ਨ
. . .  24 minutes ago
ਮੋਹਾਲੀ, 15 ਅਪ੍ਰੈਲ- ਪੰਜਾਬ ‘ਆਪ’ ਵਰਕਰਾਂ ਨੇ ਮੋਹਾਲੀ ਵਿਚ ਸੂਬੇ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੇ ‘50 ਬੰਬ ਪੰਜਾਬ ਪਹੁੰਚ ਗਏ ਹਨ’ ਦੇ ਦਾਅਵਿਆਂ ਵਿਰੁੱਧ ਪ੍ਰਦਰਸ਼ਨ ਕੀਤਾ।
ਮੈਂ ਅੱਜ 2 ਵਜੇ ਜਾਵਾਂਗਾ ਸਾਈਬਰ ਸੈੱਲ- ਪ੍ਰਤਾਪ ਸਿੰਘ ਬਾਜਵਾ
. . .  59 minutes ago
ਚੰਡੀਗੜ੍ਹ, 15 ਅਪ੍ਰੈਲ- ਕਾਂਗਰਸੀ ਆਗੂ ਤੇ ਐਲ.ਓ.ਪੀ. ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ‘ਆਪ’ ਸਰਕਾਰ ਝੂਠੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ.....
‘ਖੁਆਰ ਹੋਇ ਸਭ ਮਿਲੇਗੇ’ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਜਥੇਦਾਰ ਗੜਗੱਜ
. . .  about 1 hour ago
ਅੰਮ੍ਰਿਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਗੱਗੋਮਾਹਲ ਤੋਂ “ਖੁਆਰ ਹੋਏ ਸਭ ਮਿਲੈਂਗੇ” ਧਰਮ ਪ੍ਰਚਾਰ ਲਹਿਰ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਅਕਾਲ....
 
ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ’ਤੇ ਅੱਜ ‘ਆਪ’ ਕਰੇਗੀ ਪ੍ਰਦਰਸ਼ਨ
. . .  about 1 hour ago
ਚੰਡੀਗੜ੍ਹ, 15 ਅਪ੍ਰੈਲ- ਕਾਂਗਰਸ ਦੇ ਖਿਲਾਫ਼ ਅੱਜ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ‘ਆਪ’ ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਬਿਆਨ ਵਿਰੁੱਧ ਅੱਜ ਸੜਕਾਂ...
ਜੰਮੂ ਕਸ਼ਮੀਰ: ਪੁਣਛ ’ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਸ੍ਰੀਨਗਰ, 16 ਅਪ੍ਰੈਲ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੁਰਨਕੋਟ ਦੇ ਲਾਸਾਨਾ ਇਲਾਕੇ ਵਿਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਅੱਤਵਾਦੀਆਂ ਦੀ ਖ਼ਬਰ ਮਿਲਣ ਤੋਂ....
ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ਦਾ ਰੁਖ ਕੀਤਾ ਅਖ਼ਤਿਆਰ
. . .  about 2 hours ago
ਚੰਡੀਗੜ੍ਹ, 16 ਅਪ੍ਰੈਲ- ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਬਿਆਨ ਸੰਬੰਧੀ ਅੱਜ ਉਨ੍ਹਾਂ ਮੋਹਾਲੀ ਪੁਲਿਸ ਸਾਹਮਣੇ ਪੇਸ਼ ਹੋਣਾ ਸੀ, ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਐਫ਼.ਆਈ.ਆਰ.....
ਅੱਜ ਪ੍ਰਤਾਪ ਸਿੰਘ ਬਾਜਵਾ ਹੋਣਗੇ ਪੁਲਿਸ ਸਾਹਮਣੇ ਪੇਸ਼
. . .  about 3 hours ago
ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ 32 ਬੰਬਾਂ ਸੰਬੰਧੀ ਦਿੱਤੇ ਗਏ ਬਿਆਨ ’ਤੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਚ....
ਪੱਪਲਪ੍ਰੀਤ ਸਿੰਘ ਨੂੰ ਅੱਜ ਮੁੜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 3 hours ago
ਅਜਨਾਲਾ, (ਅੰਮ੍ਰਿਤਸਰ), 16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖਤਮ....
ਅੱਜ ਪੰਜਾਬ ਕਿੰਗਜ਼ ਤੇ ਕੋਲਕਾਤਾ ਨਾਈਟ ਰਾਈਡਰਜ਼ ਹੋਣਗੇ ਆਹਮੋ ਸਾਹਮਣੇ
. . .  about 3 hours ago
ਮੁੱਲਾਂਪੁਰ, (ਲੁਧਿਆਣਾ), 15 ਅਪ੍ਰੈਲ- ਅੱਜ ਸ਼ਾਮ 7.30 ਵਜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ....
ਸਮਰਾਲਾ ਨੇੜੇ ਰਿਵਾਲਵਰ ਦੀ ਬਰਾਮਦਗੀ ਮੌਕੇ ਲੁਟੇਰੇ ਦੇ ਲੱਗੀ ਗੋਲੀ
. . .  about 4 hours ago
ਸਮਰਾਲਾ, (ਲੁਧਿਆਣਾ), 15 ਅਪ੍ਰੈਲ (ਗੋਪਾਲ ਸੋਫਤ)- ਅੱਜ ਤੜਕੇ ਸਥਾਨਕ ਬਾਈਪਾਸ ਦੇ ਨੇੜੇ ਬੰਦ ਪਏ ਇਕ ਇੱਟਾਂ ਦੇ ਭੱਠੇ ਨੇੜਿਓਂ ਪੰਜ ਦਿਨ ਪਹਿਲਾਂ ਪ੍ਰਵਾਸੀ ਮਜ਼ਦੂਰਾਂ ਤੋਂ ਮੋਟਰਸਾਈਕਲ....
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਾਰਕਫੈੱਡ ਦੇ ਐਮ.ਡੀ. ਗਿਰੀਸ਼ ਦਿਆਲਨ ਸਮੇਤ ਪੰਜ ਆਈ.ਏ.ਐਸ. ਦਾ ਪੰਜਾਬ ਵਿਚ ਤਬਾਦਲਾ
. . .  1 day ago
ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਵਕਫ਼ ਵਿਰੋਧ ਪ੍ਰਦਰਸ਼ਨ ਹੋਇਆ ਹਿੰਸਕ
. . .  1 day ago
ਆਈ.ਪੀ.ਐਲ. 2025- ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਚੇਨਈ ਸੁਪਰ ਕਿੰਗਜ਼ ਨੇ ਰੁਤੁਰਾਜ ਗਾਇਕਵਾੜ ਦੇ ਸੱਟ ਲੱਗਣ ਕਾਰਨ ਆਯੁਸ਼ ਮਹਾਤਰੇ ਨੂੰ ਚੁਣਿਆ
. . .  1 day ago
ਲਖਨਊ ਦੇ ਲੋਕਬੰਧੂ ਹਸਪਤਾਲ ਵਿਚ ਲੱਗੀ ਅੱਗ , ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ
. . .  1 day ago
ਪੱਛਮੀ ਬੰਗਾਲ: ਮੁੱਖ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ - ਲਾਕੇਟ ਚੈਟਰਜੀ
. . .  1 day ago
ਆਈ.ਪੀ.ਐਲ. 20 ਚੇਨਈ 10 ਓਵਰਾਂ ਤੋਂ ਬਾਅਦ 81/3
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਰਦਾਰ ਪ੍ਰਭਾਵਸ਼ਾਲੀ ਹੋਣ ਦੇ ਨਾਲ-ਨਾਲ ਸਾਫ਼-ਸੁਥਰਾ ਵੀ ਹੋਣਾ ਚਾਹੀਦਾ ਹੈ। -ਚੈਸਟਰ

Powered by REFLEX