ਤਾਜ਼ਾ ਖਬਰਾਂ


ਲੋਕ ਸਭਾ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  2 minutes ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਮੋਦੀ ਅੱਜ 'ਵੰਦੇ ਮਾਤਰਮ' ਦੇ 150 ਸਾਲਾਂ 'ਤੇ ਬਹਿਸ ਦੀ ਅਗਵਾਈ ਕਰਨ ਲਈ ਲੋਕ ਸਭਾ ਪਹੁੰਚੇ।
ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ
. . .  7 minutes ago
ਤਰਨਤਾਰਨ, 8 ਦਸੰਬਰ- ਤਰਨਤਾਰਨ ਜ਼ਿਲ੍ਹੇ ਦੇ ਡੱਲ ਪਿੰਡ ਦੇ ਖੇਤਾਂ ਵਿਚੋਂ ਅੱਜ ਸਵੇਰੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਆਇਆ ਇਕ ਡਰੋਨ ਮਿਲਿਆ ਹੈ। ਡਰੋਨ ਦੇ ਨਾਲ ਇਕ ਪਿਸਤੌਲ ਵੀ ਬਰਾਮਦ...
ਇੰਡੀਗੋ ਸੰਕਟ:ਸੁਪਰੀਮ ਕੋਰਟ ਨੇ ਮਾਮਲੇ ਨਾਲ ਸੰਬੰਧਿਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਮਨ੍ਹਾ
. . .  34 minutes ago
ਨਵੀਂ ਦਿੱਲੀ, 8 ਦਸੰਬਰ- ਸੁਪਰੀਮ ਕੋਰਟ ਨੇ ਇੰਡੀਗੋ ਵਿਰੁੱਧ ਦਾਇਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਨੇ ਕਿਹਾ ਕਿ ਭਾਰਤ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਹੋਈ ਸ਼ੁਰੂ
. . .  52 minutes ago
ਨਵੀਂ ਦਿੱਲੀ, 8 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 8ਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਸ ਤੋਂ ਬਾਅਦ...
 
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਦਿੱਲੀ ਦੇ ਮੁੱਖ ਮੰਤਰੀ
. . .  1 minute ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਆਪਣੇ ਮੰਤਰੀ ਮੰਡਲ ਦੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।
ਇੰਡੀਗੋ ਸੰਕਟ:7ਵੇਂ ਦਿਨ ਵੀ 200 ਤੋਂ ਵੱਧ ਉਡਾਣਾਂ ਰੱਦ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਲਈ ਉਡਾਣ ਸੰਚਾਲਨ ਅੱਜ ਸੱਤਵੇਂ ਦਿਨ ਵੀ ਆਮ ਵਾਂਗ ਨਹੀਂ ਹੋ ਸਕਿਆ। ਦਿੱਲੀ, ਸ੍ਰੀਨਗਰ, ਹੈਦਰਾਬਾਦ ਅਤੇ ਬੈਂਗਲੁਰੂ...
ਲਾਡੋਵਾਲ ਨੇੜੇ ਵੱਡਾ ਹਾਦਸਾ,ਪੰਜ ਦੀ ਮੌਤ
. . .  about 2 hours ago
ਲੁਧਿਆਣਾ, 8 ਦਸੰਬਰ- ਐਤਵਾਰ ਦੇਰ ਰਾਤ ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਅਤੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਦੋ ਨਾਬਾਲਗ ਕੁੜੀਆਂ....
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ
. . .  about 2 hours ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ...
ਦਿੱਲੀ ਦੇ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
. . .  about 2 hours ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੇ ਹਨ। ਪ੍ਰਾਪਤ ਵੇਰਵਿਆਂ ..
ਵੰਦੇ ਮਾਤਰਮ ਦੇ 150 ਸਾਲ ਪੂਰੇ, ਲੋਕ ਸਭਾ ’ਚ ਚਰਚਾ ਅੱਜ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਛੇਵੇਂ ਦਿਨ ਲੋਕ ਸਭਾ ਵਿਚ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ 'ਤੇ ਚਰਚਾ ਹੋਵੇਗੀ। ਇਸ ਚਰਚਾ ਲਈ 10 ਘੰਟੇ ਦਾ ਸਮਾਂ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਗੌਰਵ ਖੰਨਾ ਨੇ ਜਿੱਤਿਆ ਰਿਐਲਿਟੀ ਸ਼ੋਅ ਬਿੱਗ ਬੌਸ-19
. . .  about 10 hours ago
ਮੁੰਬਈ, 7 ਦਸੰਬਰ (ਏਜੰਸੀ)-ਟੀ.ਵੀ. ਅਦਾਕਾਰ ਗੌਰਵ ਖੰਨਾ ਨੇ ਰਿਐਲਿਟੀ ਸ਼ੋਅ ਬਿੱਗ ਬੌਸ 19 ਦਾ ਗ੍ਰੈਂਡ ਫਿਨਾਲੇ ਜਿੱਤ ਲਿਆ ਹੈ | ਉਹ ਇਸ ਦੇ 19ਵੇਂ ਸੀਜ਼ਨ ਦੇ ਜੇਤੂ ਬਣੇ ਜਦਕਿ ਫਰਹਾਨਾ ਭੱਟ ਉੱਪ-ਜੇਤੂ ਰਹੀ | ਅਮਾਲ ਮਲਿਕ 5ਵੇਂ ਸਥਾਨ 'ਤੇ, ਤਾਨਿਆ ਮਿੱਤਲ ਚੌਥੇ ਸਥਾਨ 'ਤੇ ਅਤੇ ਪ੍ਰਨੀਤ ਮੋਰੇ ਤੀਜੇ ਸਥਾਨ 'ਤੇ...
ਭਾਰਤ ਨੇ ਸ਼ੰਘਾਈ ਵਿਚ ਨਵਾਂ ਆਧੁਨਿਕ ਕੌਂਸਲੇਟ ਖੋਲ੍ਹਿਆ, 32 ਸਾਲ ਬਾਅਦ ਨਵੀਂ ਥਾਂ 'ਤੇ ਸ਼ਿਫਟ ਹੋਇਆ
. . .  1 day ago
ਅਮਰੀਕਾ ਤਾਈਵਾਨ ਦੀ ਮੌਜੂਦਾ ਸਥਿਤੀ ਨੂੰ ਨਹੀਂ ਬਦਲੇਗਾ- ਰੱਖਿਆ ਸਕੱਤਰ
. . .  1 day ago
ਆਸਟ੍ਰੇਲੀਆ ਨੇ ਨਿਊ ਸਾਊਥ ਵੇਲਜ਼ ਰਾਜ ਵਿਚ ਜੰਗਲੀ ਅੱਗ ਨਾਲ ਬਰਬਾਦੀ
. . .  1 day ago
ਯੂਨਾਨ ਵਿਚ ਵੱਡਾ ਹਾਦਸਾ : ਕ੍ਰੀਟ ਦੇ ਦੱਖਣ ਵਿਚ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 18 ਪ੍ਰਵਾਸੀਆਂ ਦੀ ਮੌਤ
. . .  1 day ago
ਯੂਨਾਨ ਵਿਚ ਵੱਡਾ ਹਾਦਸਾ : ਕ੍ਰੀਟ ਦੇ ਦੱਖਣ ਵਿਚ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 18 ਪ੍ਰਵਾਸੀਆਂ ਦੀ ਮੌਤ
. . .  1 day ago
5 ਦਿਨ ਬੀਤਣ ਤੋਂ ਬਾਅਦ ਵੀ, ਚੰਡੀਗੜ੍ਹ ਵਿਚ ਇੰਡੀਗੋ ਦੀ ਆਵਾਜਾਈ ਵਿਚ ਵਿਘਨ ਪਿਆ, 8,000 ਯਾਤਰੀ ਪ੍ਰਭਾਵਿਤ
. . .  1 day ago
ਜਲਾਲਾਬਾਦ ਨੇੜਲੇ ਪਿੰਡ ਅਮੀਰ ਖ਼ਾਸ ਕੋਲ ਭਿਆਨਕ ਹਾਦਸਾ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ, 3 ਜ਼ਖ਼ਮੀ
. . .  1 day ago
ਜਲਾਲਾਬਾਦ ਨੇੜਲੇ ਪਿੰਡ ਅਮੀਰ ਖ਼ਾਸ ਕੋਲ ਭਿਆਨਕ ਹਾਦਸਾ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ, 3 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਤੁਸੀਂ ਆਤਮਾ ਦੀ ਬੁਲੰਦੀ ਤੋਂ ਜਲਦੀ ਵਾਪਸ ਆ ਜਾਣਾ, ਅਸੀਂ ਜ਼ਮੀਨੀ ਮਸਲਿਆਂ ਦੀ ਗੱਲ ਕਰਨੀ ਹੈ। -ਜਾਵੇਦ ਅਖ਼ਤਰ

Powered by REFLEX