ਤਾਜ਼ਾ ਖਬਰਾਂ


ਟੀਵੀਕੇ ਦੇ ਮੁਖੀ ਅਤੇ ਅਦਾਕਾਰ ਵਿਜੇ ਨੇ ਤਾਮਿਲਨਾਡੂ ਦੇ ਵੋਟਰਾਂ ਦਾ ਕੀਤਾ ਧੰਨਵਾਦ
. . .  1 minute ago
ਚੇਨਈ, 24 ਅਪ੍ਰੈਲ - ਟੀਵੀਕੇ ਦੇ ਮੁਖੀ ਅਤੇ ਅਦਾਕਾਰ ਵਿਜੇ ਕਹਿੰਦੇ ਹਨ, "85% ਵੋਟਰਾਂ ਦੀ ਵੋਟਿੰਗ ਅਜਿਹੀ ਹੈ ਜੋ ਤਾਮਿਲਨਾਡੂ ਨੇ ਹੁਣ ਤੱਕ ਕਦੇ ਨਹੀਂ ਦੇਖੀ। ਚੋਣਾਂ ਨੂੰ ਲੋਕਤੰਤਰ ਦਾ ਤਿਉਹਾਰ ਕਹਿਣਾ...
ਲੋਕਤੰਤਰ ਵਿਚ ਸਵੀਕਾਰਯੋਗ ਨਹੀਂ ਹੈ - ਖੜਗੇ ਨੂੰ ਚੋਣ ਕਮਿਸ਼ਨ ਦੇ ਨੋਟਿਸ 'ਤੇ, ਇਮਰਾਨ ਮਸੂਦ
. . .  10 minutes ago
ਸਹਾਰਨਪੁਰ (ਯੂ.ਪੀ.), 24 ਅਪ੍ਰੈਲ - ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਭੇਜੇ ਗਏ ਚੋਣ ਕਮਿਸ਼ਨ ਦੇ ਨੋਟਿਸ 'ਤੇ, ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਮਸੂਦ ਨੇ ਕਿਹਾ, "ਉਹ (ਭਾਜਪਾ) ਮੌਜੂਦਾ ਸਰਕਾਰ ਹਨ, ਫਿਰ...
ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  58 minutes ago
ਜੈਪੁਰ (ਰਾਜਸਥਾਨ), 24 ਅਪ੍ਰੈਲ -ਅੱਜ ਰਾਜਸਥਾਨ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਧਾਨ ਸਭਾ ਦੀ ਇਮਾਰਤ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ...
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਐਲਾਨ, ਵਿਧਾਨ ਸਭਾ ਚੋਣਾਂ 2027 ਲਈ ਭਾਈ ਅੰਮ੍ਰਿਤਪਾਲ ਸਿੰਘ ਹੋਣਗੇ ਮੁੱਖ ਮੰਤਰੀ ਦਾ ਚਿਹਰਾ
. . .  about 1 hour ago
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰਸ ਕਰਕੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਆਗੂਆਂ ਨੇ ਕਿਹਾ...
 
ਦਿੱਲੀ ਬਾਰ ਕੌਂਸਲ ਚੋਣਾਂ ਵਿਚ ਪੱਖਪਾਤ ਦਾ ਦੋਸ਼ ਲਗਾਉਂਦੇ ਹੋਏ ਵਕੀਲਾਂ ਵਲੋਂ ਵਿਰੋਧ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ - 2026 ਦੀਆਂ ਬਾਰ ਕੌਂਸਲ ਆਫ਼ ਦਿੱਲੀ (ਬੀਸੀਡੀ) ਚੋਣਾਂ ਵਿਚ ਗੰਭੀਰ ਧਾਂਦਲੀ, ਪੱਖਪਾਤ ਦੇ ਦੋਸ਼ ਸਾਹਮਣੇ ਆਏ ਹਨ, ਜਿਸ ਕਾਰਨ ਵਕੀਲਾਂ ਅਤੇ ਉਮੀਦਵਾਰਾਂ ਨੇ ਸਖ਼ਤ ਵਿਰੋਧ...
ਟੀਐਮਸੀ ਇਕ ਮਹਿਲਾ ਵਿਰੋਧੀ ਪਾਰਟੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੋਲਕਾਤਾ, 24 ਅਪ੍ਰੈਲ - ਦਮ ਦਮ ਵਿਧਾਨ ਸਭਾ ਹਲਕੇ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਬੰਗਾਲ ਦੀਆਂ ਔਰਤਾਂ ਕਹਿ ਰਹੀਆਂ ਹਨ ਕਿ ਉਹ ਰਾਜ...
ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਅੱਜ ਹਾਸਲ ਕਰਨਗੇ ਵਿਧਾਨ ਸਭਾ ਵਿਚ ਵਿਸ਼ਵਾਸ ਵੋਟ
. . .  about 2 hours ago
ਪਟਨਾ, 24 ਅਪ੍ਰੈਲ - ਬਿਹਾਰ ਦੇ ਨਵ-ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਅੱਜਰਾਜ ਵਿਧਾਨ ਸਭਾ ਵਿਚ ਵਿਸ਼ਵਾਸ ਵੋਟ ਲੈਣ ਲਈ ਤਿਆਰ ਹਨ।ਨਿਤਿਸ਼ ਕੁਮਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਚੌਧਰੀ ਵਲੋਂ...
ਗੁਹਾਟੀ ਹਾਈ ਕੋਰਟ ਨੇ ਰੱਦ ਕੀਤੀ ਕਾਂਗਰਸੀ ਆਗੂ ਪਵਨ ਖੇੜਾ ਦੀ ਅਗਾਊਂ ਜ਼ਮਾਨਤ ਪਟੀਸ਼ਨ
. . .  about 2 hours ago
ਗੁਹਾਟੀ, 24 ਅਪ੍ਰੈਲ - ਗੁਹਾਟੀ ਹਾਈ ਕੋਰਟ ਨੇ ਕਾਂਗਰਸ ਆਗੂ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਡਾ. ਹਿਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੂਯਾਨ ਸ਼ਰਮਾ ਵਲੋਂ ਦਰਜ ਕੀਤੀ ਗਈ ਐਫਆਈਆਰ...
ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਖ਼ਿਲਾਫ਼ ਪਟੀਸ਼ਨ ‘ਤੇ ਹਾਈ ਕੋਰਟ ਵਲੋਂ ਰਾਹਤ ਤੋਂ ਇਨਕਾਰ
. . .  about 2 hours ago
ਚੰਡੀਗੜ੍ਹ, 24 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜੀ-5 ‘ਤੇ ਜਲਦ ਪ੍ਰਸਾਰਿਤ ਹੋਣ ਵਾਲੀ ਵੈੱਬ ਸੀਰੀਜ਼...
"ਆਪ" ਵਿਧਾਇਕ ਹਰਮੀਤ ਪਠਾਨਮਾਜਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ
. . .  1 minute ago
ਚੰਡੀਗੜ੍ਹ, 24 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਟੀਸ਼ਨ...
ਹੜਤਾਲ ’ਤੇ ਅੱਜ ਪੰਜਾਬ ਭਰ ਦੇ ਵਕੀਲ
. . .  about 3 hours ago
ਸਮਾਣਾ, (ਪਟਿਆਲਾ )24 ਅਪ੍ਰੈਲ (ਸਾਹਿਬ ਸਿੰਘ)- ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਵਲੋਂ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਅੱਜ “ਨੋ ਵਰਕ ਡੇ” ਮਨਾਇਆ ਜਾ....
ਕੇਂਦਰ ਸਰਕਾਰ ਨੇ "ਲਾਰੈਂਸ ਆਫ਼ ਪੰਜਾਬ" ਦੀ ਰਿਲੀਜ਼ ਉੱਪਰ ਲਗਾਈ ਰੋਕ
. . .  about 3 hours ago
ਨਵੀਂ ਦਿੱਲੀ, 24 ਅਪ੍ਰੈਲ - ਵਿਵਾਦਾਂ ਵਿਚ ਘਿਰੀ ਭੜਕਾਊ ਸਿਰੀਜ਼ 'ਲਾਰੈਂਸ ਆਫ ਪੰਜਾਬ' ਰਿਲੀਜ਼ ਨਹੀਂ ਹੋਵੇਗੀ। ਭਾਰਤ ਸਰਕਾਰ ਨੇ 'ਲਾਰੈਂਸ ਆਫ ਪੰਜਾਬ' ਉੱਪਰ ਰੋਕ ਲਗਾ ਦਿੱਤੀ ਹੈ। 27 ਅਪ੍ਰੈਲ...
ਯੂਐਸ ਆਰਮੀ ਵਾਰ ਕਾਲਜ ਇੰਟਰਨੈਸ਼ਨਲ ਹਾਲ ਆਫ਼ ਫੇਮ ਵਿਚ ਸ਼ਾਮਿਲ ਹੋਏ ਭਾਰਤੀ ਫ਼ੌਜ ਮੁਖੀ ਜਨਰਲ ਦਿਵੇਦੀ
. . .  about 3 hours ago
2 ਦਰਜਨ ਦੇ ਕਰੀਬ ਬੱਕਰੀਆਂ ਨੂੰ ਨੋਚ ਨੋਚ ਕੇ ਖਾ ਗਏ ਆਵਾਰਾ ਕੁੱਤੇ
. . .  about 3 hours ago
ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ
. . .  about 3 hours ago
ਮੂਸੇਵਾਲਾ ਦੇ ਨਵੇਂ ਗਾਣੇ ਦਾ ਟੀਜ਼ਰ ਇਲੀਜ਼
. . .  about 3 hours ago
ਸਚਿਨ ਤੇਂਦੁਲਕਰ ਨੂੰ 53ਵੇਂ ਜਨਮਦਿਨ 'ਤੇ ਬੀ.ਸੀ.ਸੀ.ਆਈ. ਨੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਈਰਾਨ ਦੀ ਫੀਫਾ ਵਿਸ਼ਵ ਕੱਪ ਵਿਚ ਭਾਗੀਦਾਰੀ ਬਾਰੇ ਬਹੁਤ ਜ਼ਿਆਦਾ ਨਹੀਂ ਸੋਚਦਾ - ਟਰੰਪ
. . .  about 4 hours ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਅਗਲੇ ਹਫ਼ਤੇ ਹੋਣਗੇ ਮੁਕਤ ਵਪਾਰ ਸਮਝੌਤੇ 'ਤੇ ਹਸਤਾਖਰ - ਕ੍ਰਿਸਟੋਫਰ ਲਕਸਨ
. . .  about 4 hours ago
ਸਮਾਣਾ ਦਾ ਧਰਮ ਯੁੱਧ ਮੋਰਚਾ ਹੋਇਆ ਖ਼ਤਮ, ਗੁਰਜੀਤ ਸਿੰਘ ਖ਼ਾਲਸਾ ਆਏ ਹੇਠਾਂ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਤੁਸੀਂ ਆਤਮਾ ਦੀ ਬੁਲੰਦੀ ਤੋਂ ਜਲਦੀ ਵਾਪਸ ਆ ਜਾਣਾ, ਅਸੀਂ ਜ਼ਮੀਨੀ ਮਸਲਿਆਂ ਦੀ ਗੱਲ ਕਰਨੀ ਹੈ। -ਜਾਵੇਦ ਅਖ਼ਤਰ

Powered by REFLEX