ਤਾਜ਼ਾ ਖਬਰਾਂ


ਬਿਸਤ ਦੁਆਬ ਨਹਿਰ 'ਚ 55 ਸਾਲਾ ਔਰਤ ਦੀ ਵਹਿ ਕੇ ਆਉਂਦੀ ਲਾਸ਼ ਮਿਲੀ
. . .  about 2 hours ago
ਕੋਟਫ਼ਤੂਹੀ (ਹੁਸ਼ਿਆਰਪੁਰ), 10 ਜਨਵਰੀ (ਅਵਤਾਰ ਸਿੰਘ ਅਟਵਾਲ)-ਸਥਾਨਕ ਪਾਣੀ ਦੀ ਭਰੀ ਹੋਈ ਬਿਸਤ ਦੁਆਬ ਨਹਿਰ ਵਿਚ ਪਿੰਡ ਐਮਾ ਦੇ ਕਰੀਬ ਇਕ ਨੌਜਵਾਨ ਨੇ ਪਿੱਛਿਓਂ ਰੁੜ੍ਹੀ ਆਉਂਦੀ ਔਰਤ...
ਈ.ਡੀ. ਨੇ ਮਮਤਾ ਬੈਨਰਜੀ ਖਿਲਾਫ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  31 minutes ago
ਨਵੀਂ ਦਿੱਲੀ,10 ਜਨਵਰੀ (ਏ.ਐਨ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ...
ਪੱਖੋ ਕਲਾਂ ਵਾਸੀਆਂ ਨੇ ਥਾਣਾ ਰੂੜੇਕੇ ਕਲਾਂ ਦੇ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ
. . .  44 minutes ago
ਬਰਨਾਲਾ / ਰੂੜੇਕੇ ਕਲਾਂ, 10 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਪਿਛਲੀ ਰਾਤ ਨੌਜਵਾਨ ਦੀ ਹੋਈ ਭੇਦਭਰੀ ਹਾਲਤ ’ਚ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ...
ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਧਾਇਕ ਖਹਿਰਾ ਦੀ ਕੋਠੀ ਦਾ ਘਿਰਾਓ
. . .  about 2 hours ago
ਭੁਲੱਥ, 10 ਜਨਵਰੀ (ਮੇਹਰ ਚੰਦ ਸਿੱਧੂ)- ਅੱਜ ਇਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਦਾ ਆਮ ਆਦਮੀ ਪਾਰਟੀ ਦੇ ਆਗੂਆਂ...
 
ਤਹਿਸੀਲਦਾਰ ਪਟਿਆਲਾ ਕਰਨਦੀਪ ਸਿੰਘ ਭੁੱਲਰ ਮੁਅੱਤਲ
. . .  about 2 hours ago
ਚੰਡੀਗੜ੍ਹ, 10 ਜਨਵਰੀ- ਮਾਣਯੋਗ ਮੁੱਖ ਵਧੀਕ ਕਮ ਡਿਪਟੀ ਕਮਿਸ਼ਨਰ ਨੇ ਤੁਰੰਤ ਪ੍ਰਭਾਵ ਨਾਲ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਸੇਵਾ ਤੋਂ ਮੁਅੱਤਲ ਕੀਤਾ ਹੈ...
ਉਲੰਪੀਅਨ ਦਵਿੰਦਰ ਸਿੰਘ ਗਰਚਾ ਦਾ ਦਿਹਾਂਤ
. . .  about 2 hours ago
ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਦਵਿੰਦਰ ਸਿੰਘ ਗਰਚਾ ਓਲੰਪੀਅਨ (ਪ੍ਰਧਾਨ ਮਹਿੰਦਰ ਸਿੰਘ ਹਾਕੀ ਐਸੋਸੀਏਸ਼ਨ) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਜਾਣਕਾਰੀ...
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਗੱਲਾਂ ਨਹੀਂ ਕੀਤੀਆਂ ਜਾਣਗੀਆਂ ਬਰਦਾਸ਼ਤ- ਅਮਨ ਅਰੋੜਾ
. . .  about 3 hours ago
ਚੰਡੀਗੜ੍ਹ, 10 ਜਨਵਰੀ ‌(ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਕਿਹਾ ਹੈ ਕਿ ਪੰਜਾਬ ਦਾ....
ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ, ਇਕ ਜ਼ਖ਼ਮੀ
. . .  about 3 hours ago
ਜੀਰਾ, 10 ਜਨਵਰੀ (ਪ੍ਰਤਾਪ ਸਿੰਘ ਹੀਰਾ)- ਪੰਜਾਬ ਵਿਚ ਪੈ ਰਹੀ ਧੁੰਦ ਦੇ ਚਲਦਿਆਂ ਬੀਤੀ ਰਾਤ ਜੀਰਾ ਸਭ ਡਵੀਜ਼ਨ ਵਿਚ ਦੋ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ...
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇਕ ਜ਼ਖ਼ਮੀ
. . .  about 4 hours ago
ਨਵਾਂਸ਼ਹਿਰ, 10 ਜਨਵਰੀ ‌(ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਦੇ ਬੰਗਾ ਰੋਡ ’ਤੇ ਸਤਲੁਜ ਪੈਟਰੋਲ ਪੰਪ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਵਲੋਂ ਚਲਾਈ ਗੋਲੀ....
ਮਨਰੇਗਾ ਬਚਾਓ ਸੰਗਰਾਮ ਰੈਲੀ ’ਚ ਪੁੱਜੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ
. . .  about 4 hours ago
ਰਾਜਪੁਰਾ, 10 ਜਨਵਰੀ (ਰਣਜੀਤ ਸਿੰਘ)- ਇਥੋਂ ਦੀ ਅਨਾਜ ਮੰਡੀ ਵਿਖੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਵਿਚ ਸੀਨੀਅਰ....
ਬੰਗਾ ’ਚ ਗੋਲੀ ਚੱਲਣ ਨਾਲ ਇਕ ਦੀ ਮੌਤ
. . .  about 4 hours ago
ਨਵਾਂਸ਼ਹਿਰ/ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)- ਬੰਗਾ ’ਚ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਸ ‌ਵਿਚ ਇਕ ਵਿਅਕਤੀ ਜ਼ਖ਼ਮੀ....
ਭਾਜਪਾ ਕਰ ਰਹੀ ਸਾਡੇ ਗੁਰੂਆਂ ਦਾ ਰਾਜਨੀਤੀਕਰਨ- ਕੁਲਦੀਪ ਸਿੰਘ ਧਾਲੀਵਾਲ
. . .  about 4 hours ago
ਅੰਮ੍ਰਿਤਸਰ,10 ਜਨਵਰੀ- 'ਆਪ' ਦੇ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ, ਅਸੀਂ ਜੋ ਪ੍ਰੈਸ ਕਾਨਫ਼ਰੰਸ ਕੀਤੀ ਹੈ ਉਸ ਦਾ ਉਦੇਸ਼ ਇਹ ਉਜਾਗਰ....
ਪ੍ਰਧਾਨ ਮੰਤਰੀ ਮੋਦੀ 17 ਜਨਵਰੀ ਨੂੰ ਪਹਿਲੀ ਵੰਦੇ ਭਾਰਤ ਸਲੀਪਰ ਰੇਲਗੱਡੀ ਦਾ ਕਰਨਗੇ ਉਦਘਾਟਨ
. . .  about 5 hours ago
ਚੀਫ਼ ਜਸਟਿਸ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਆਪਣੇ ਜੱਦੀ ਪਿੰਡ ਜਾਣਗੇ ਸੂਰਿਆਕਾਂਤ
. . .  about 5 hours ago
ਦਿੱਲੀ ਦੌਰੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੇਂਦਰੀ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ
. . .  24 minutes ago
ਬੱਸ ਤੇ ਕਾਰ ਦੀ ਭਿਆਨਕ ਟੱਕਰ, ਚਾਰ ਵਿਅਕਤੀਆਂ ਦੀ ਮੌਤ
. . .  about 6 hours ago
ਠੰਢੀਆਂ ਹਵਾਵਾਂ ਦੀ ਲਪੇਟ ’ਚ ਪੰਜਾਬ ਤੇ ਚੰਡੀਗੜ੍ਹ
. . .  about 7 hours ago
⭐ਮਾਣਕ-ਮੋਤੀ ⭐
. . .  about 8 hours ago
ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 16 hours ago
ਹਿਮਾਚਲ ਦੇ ਸਿਰਮੌਰਵਾਪਰੇ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਤੁਸੀਂ ਆਤਮਾ ਦੀ ਬੁਲੰਦੀ ਤੋਂ ਜਲਦੀ ਵਾਪਸ ਆ ਜਾਣਾ, ਅਸੀਂ ਜ਼ਮੀਨੀ ਮਸਲਿਆਂ ਦੀ ਗੱਲ ਕਰਨੀ ਹੈ। -ਜਾਵੇਦ ਅਖ਼ਤਰ

Powered by REFLEX