ਤਾਜ਼ਾ ਖਬਰਾਂ


ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼
. . .  39 minutes ago
ਟੱਲੇਵਾਲ (ਬਰਨਾਲਾ), 1 ਜੂਨ (ਸੋਨੀ ਚੀਮਾ) - ਜ਼ਿਲ੍ਹਾਂ ਬਰਨਾਲਾ ਦੇ ਇਤਹਾਸਿਕ ਪਿੰਡ ਗਹਿਲ ਵਿਖੇ ਅੱਜ ਇਕ ਵਿਅਕਤੀ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ...
ਏਅਰ ਮਾਰਸ਼ਲ ਜਸਵੀਰ ਸਿੰਘ ਮਾਨ ਨੇ ਭਾਰਤੀ ਹਵਾਈ ਸੈਨਾ ਦੇ ਪੱਛਮੀ ਹਵਾਈ ਕਮਾਂਡ ਦੇ ਸੀਨੀਅਰ ਏਅਰ ਸਟਾਫ ਅਫ਼ਸਰ ਵਜੋਂ ਸੰਭਾਲਿਆ ਅਹੁਦਾ
. . .  44 minutes ago
ਨਵੀਂ ਦਿੱਲੀ, 1 ਜੂਨ - ਏਅਰ ਮਾਰਸ਼ਲ ਜਸਵੀਰ ਸਿੰਘ ਮਾਨ ਨੇ ਅੱਜ ਭਾਰਤੀ ਹਵਾਈ ਸੈਨਾ ਦੇ ਪੱਛਮੀ ਹਵਾਈ ਕਮਾਂਡ ਦੇ ਸੀਨੀਅਰ ਏਅਰ ਸਟਾਫ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਰੱਖਿਆ ਮੰਤਰਾਲੇ ਅਨੁਸਾਰ ਏਅਰ ਮਾਰਸ਼ਲ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ...
ਅਚਾਨਕ ਕਿਉਂ ਅਤੇ ਅਮਰੀਕੀ ਰਾਸ਼ਟਰਪਤੀ ਦੁਆਰਾ ਕਿਉਂ ਕੀਤਾ ਗਿਆ ਭਾਰਤ-ਪਾਕਿ ਦਰਮਿਆਨ ਜੰਗਬੰਦੀ ਦਾ ਐਲਾਨ? - ਪਵਨ ਖੇੜਾ
. . .  50 minutes ago
ਨਵੀਂ ਦਿੱਲੀ, 1 ਜੂਨ - ਕਾਂਗਰਸ ਨੇਤਾ ਪਵਨ ਖੇੜਾ ਕਹਿੰਦੇ ਹਨ, "ਕਾਂਗਰਸ ਪਾਰਟੀ ਲੰਬੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇ। ਇਹ 1962 ਦੀ ਜੰਗ ਦੌਰਾਨ ਬੁਲਾਇਆ...
ਪੀਐਸਜੀ ਨੇ ਇੰਟਰ ਮਿਲਾਨ ਨੂੰ ਹਰਾ ਕੇ ਜਿੱਤਿਆ ਆਪਣਾ ਪਹਿਲਾ ਯੂਈਐਫਏ ਚੈਂਪੀਅਨਜ਼ ਲੀਗ ਖਿਤਾਬ
. . .  about 1 hour ago
ਮਿਊਨਿਖ (ਜਰਮਨ), 1 ਜੂਨ ਪੈਰਿਸ ਸੇਂਟ-ਜਰਮੇਨ (ਪੀਐਸਜੀ) ਨੇ ਆਪਣਾ ਪਹਿਲਾ ਯੂਈਐਫਏ ਚੈਂਪੀਅਨਜ਼ ਲੀਗ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ। ਪੀਐਸਜੀ ਨੇ ਮਿਊਨਿਖ ਦੇ ਅਲੀਅਨਜ਼ ਅਰੇਨਾ ਵਿਚ...
 
ਸ਼ੱਕੀ ਹਾਲਤ ਵਿਚ ਨੌਜਵਾਨ ਸਰਪੰਚ ਵਲੋਂ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਮਮਦੋਟ/ਗੁਰੂ ਹਰਸਹਾਏ (ਫ਼ਿਰੋਜ਼ਪੁਰ), 1 ਜੂਨ (ਸੁਖਦੇਵ ਸਿੰਘ ਸੰਗਮ/ਹਰਚਰਨ ਸਿੰਘ ਸੰਧੂ) - ਪੁਲਿਸ ਥਾਣਾਂ ਲੱਖੋ ਕਿ ਬਹਿਰਾਮ ਦੇ ਪਿੰਡ ਤਰਿੱਡਾ ਦੇ ਨੌਜਵਾਨ ਸਰਪੰਚ ਨੇ ਬੀਤੀ ਰਾਤ ਸ਼ੱਕੀ ਹਾਲਤ ਵਿਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ...
ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਐਮ.ਪੀ. ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਮੁੱਖ ਬੁਲਾਰਿਆਂ ਦੀ ਨਿਯੁਕਤੀ
. . .  about 1 hour ago
ਬਰਨਾਲਾ, 1 ਜੂਨ (ਗੁਰਪ੍ਰੀਤ ਸਿੰਘ ਲਾਡੀ) - ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਾਬਕਾ ਸੰਸਦ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਸਮੇਤ ਪੰਜ ਆਗੂਆਂ ਨੂੰ ਪਾਰਟੀ ਵਿਚ ਬੁਲਾਰੇ ਵਜੋਂ ਜਿੰਮੇਵਾਰੀ...
26/11 ਤੋਂ ਬਾਅਦ, ਪੂਰੀ ਦੁਨੀਆ ਸਾਡੇ ਨਾਲ ਸੀ, ਹੁਣ ਸਾਡੇ ਨਾਲ ਕੌਣ ਹੈ? - ਕਾਂਗਰਸ ਨੇਤਾ ਸ਼ਮਾ ਮੁਹੰਮਦ
. . .  about 2 hours ago
ਨਵੀਂ ਦਿੱਲੀ, 1 ਜੂਨ - ਕਾਂਗਰਸ ਨੇਤਾ ਸ਼ਮਾ ਮੁਹੰਮਦ ਕਹਿੰਦੀ ਹੈ, "ਟਰੰਪ ਨੇ ਭਾਰਤ ਅਤੇ ਪਾਕਿਸਤਾਨ ਨੂੰ ਇਕੋ ਟੋਕਰੀ ਵਿਚ ਪਾ ਦਿੱਤਾ ਹੈ। ਉਹ ਅੱਤਵਾਦ ਦੇ ਦੋਸ਼ੀ ਹਨ, ਜਦੋਂ ਕਿ ਅਸੀਂ ਉਨ੍ਹਾਂ ਦੇ ਪੀੜਤ ਹਾਂ। 26/11 ਤੋਂ ਬਾਅਦ, ਪੂਰੀ ਦੁਨੀਆ...
ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਸੀਬੀਆਈ ਵਲੋਂ ਸੀਨੀਅਰ ਭਾਰਤੀ ਮਾਲੀਆ ਸੇਵਾ ਅਧਿਕਾਰੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 1 ਜੂਨ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਕ ਸੀਨੀਅਰ ਭਾਰਤੀ ਮਾਲੀਆ ਸੇਵਾ ਅਧਿਕਾਰੀ, ਜੋ ਇਸ ਸਮੇਂ ਟੈਕਸ ਭੁਗਤਾਨ ਸੇਵਾਵਾਂ ਡਾਇਰੈਕਟੋਰੇਟ, ਨਵੀਂ ਦਿੱਲੀ ਵਿਚ ਵਧੀਕ ਡਾਇਰੈਕਟਰ ਜਨਰਲ...
ਸੜਕਾਂ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਪੰਜਗਰਾਈਂ ਕਲਾਂ (ਜਲੰਧਰ), 1 ਜੂਨ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈ ਵਿਖੇ ਹੋਏ ਸੜਕ ਹਾਦਸੇ ਵਿਚ 2 ਵਿਅਕਤੀਆਂ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਸਵੇਰੇ 5:30 ਦੇ ਕਰੀਬ ਇਹ ਹਾਦਸਾ ਉਸ...
ਸ਼ਰਧਾ ਸਹਿਤ ਮਨਾਈ ਗਈ ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ
. . .  about 3 hours ago
ਅੰਮ੍ਰਿਤਸਰ,1 ਜੂਨ (ਜਸਵੰਤ ਸਿੰਘ ਜੱਸ) - ਜੂਨ 1984 ਸਾਕਾ ਨੀਲਾ ਤਾਰਾ ਘੱਲੂਘਾਰਾ ਮੌਕੇ ਇਕ ਜੂਨ 1984 ਨੂੰ ਹੋਏ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਅੱਜ 41ਵੀਂ ਬਰਸੀ ਪਰਿਵਾਰ ਅਤੇ ਪੰਥਕ ਜਥੇਬੰਦੀਆਂ...
ਉੱਤਰ-ਪੂਰਬੀ ਰਾਜਾਂ ਵਿਚ ਵਿਚ ਭਾਰੀ ਮੀਂਹ ਕਾਰਨ ਹੜ੍ਹ, ਪਿਛਲੇ 24 ਘੰਟਿਆਂ ਦੌਰਾਨ 32 ਮੌਤਾਂ
. . .  about 3 hours ago
ਨਵੀਂ ਦਿੱਲੀ, 1 ਜੂਨ - ਉੱਤਰ-ਪੂਰਬੀ ਰਾਜਾਂ ਵਿਚ ਪਿਛਲੇ 24 ਘੰਟਿਆਂ ਵਿਚ ਭਾਰੀ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ ਬੰਗਾਲ ਅਤੇ ਮੇਘਾਲਿਆ ਉੱਤੇ ਬਣੇ ਘੱਟ ਦਬਾਅ...
ਨਾਗਾਲੈਂਡ ਦੇ ਸਾਰੇ 7 ਐਨਸੀਪੀ ਵਿਧਾਇਕ ਐਨਡੀਪੀਪੀ ਵਿਚ ਸ਼ਾਮਿਲ, ਮੁੱਖ ਮੰਤਰੀ ਰਿਓ ਨੂੰ ਵਿਧਾਨ ਸਭਾ ਵਿਚ ਪੂਰਨ ਬਹੁਮਤ
. . .  about 3 hours ago
ਕੋਹਿਮਾ (ਨਾਗਾਲੈਂਡ), 1 ਜੂਨ - ਨਾਗਾਲੈਂਡ ਵਿਖੇ 2023 ਦੀਆਂ ਵਿਧਾਨ ਸਭਾ ਚੋਣਾਂ ਵਿਚ ਰਾਜ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਐਨਸੀਪੀ ਦੇ ਸਾਰੇ ਸੱਤ ਵਿਧਾਇਕ ਐਨਡੀਪੀਪੀ ਵਿਚ ਸ਼ਾਮਿਲ ਹੋ ਗਏ...
ਅਸਾਮ : ਬ੍ਰਹਮਪੁੱਤਰ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਖੇਤਰ ਡੁੱਬੇ
. . .  about 3 hours ago
ਸਿੱਕਮ : ਭਾਰੀ ਬਾਰਿਸ਼ ਤੋਂ ਬਾਅਦ ਤੀਸਤਾ ਨਦੀ 'ਚ ਵਧਿਆ ਪਾਣੀ ਦਾ ਪੱਧਰ
. . .  about 3 hours ago
ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ- ਜਥੇਦਾਰ ਗੜਗੱਜ
. . .  about 3 hours ago
ਮਾਰੇ ਗਏ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ ਪਾਕਿਸਤਾਨੀ ਫ਼ੌਜ ਦੇ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਨੇਤਾ - ਅਨੁਰਾਗ ਠਾਕੁਰ
. . .  about 3 hours ago
ਆਈ.ਪੀ.ਐੱਲ. 2025 ਦੇ ਦੂਜੇ ਕੁਆਲੀਫਾਇਰ 'ਚ ਅੱਜ ਪੰਜਾਬ ਦਾ ਮੁਕਾਬਲਾ ਮੁੰਬਈ ਨਾਲ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਦੀ ਅਗਵਾਈ ਵਾਲਾ ਵਫ਼ਦ ਅੱਤਵਾਦ ਵਿਰੁੱਧ ਭਾਰਤ ਦੇ ਸਟੈਂਡ ਨੂੰ ਲੈ ਕੇ ਪਹੁੰਚਿਆ ਲੰਡਨ
. . .  about 4 hours ago
ਕੁਆਲਾਲੰਪੁਰ ਹਾਈ ਕਮਿਸ਼ਨ ਵਿਖੇ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਦਾ ਸਵਾਗਤ
. . .  about 4 hours ago
ਬੱਕਰਾ ਮੰਡੀ ਮਲੇਰਕੋਟਲਾ ਵਿਖੇ 9 ਬੱਕਰਿਆਂ ਦੀ ਕਰੰਟ ਲੱਗਣ ਨਾਲ ਮੌਤ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਚਾਰ, ਤਬਦੀਲੀ ਜਾਂ ਇਨਕਲਾਬ ਦਾ ਸਮਾਂ ਆ ਜਾਵੇ ਤਾਂ ਉਸ ਨੂੰ ਕੋਈ ਵੀ ਰੋਕ ਨਹੀਂ ਸਕਦਾ। ਵਿਕਟਰ ਹਿਊਗੋ

Powered by REFLEX