ਤਾਜ਼ਾ ਖਬਰਾਂ


ਉਤਰਾਖ਼ੰਡ: ਅਲਮੋੜਾ ਨੇੜੇ ਹਾਦਸੇ ਦਾ ਸ਼ਿਕਾਰ ਹੋਈ ਬੱਸ, ਸੱਤ ਦੀ ਮੌਤ
. . .  5 minutes ago
ਦੇਹਰਾਦੂਨ ,30 ਦਸੰਬਰ - ਉਤਰਾਖੰਡ ਦੇ ਅਲਮੋੜਾ ਵਿਚ ਅੱਜ ਸਵੇਰੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ ਵਿਚ ਡਿੱਗ ਗਈ, ਜਿਸ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 11 ਤੋਂ ਵੱਧ ਦੀ ਹਾਲਤ...
ਸੰਘਣੀ ਧੁੰਦ ਤੇ ਮੌਸਮ ਖਰਾਬ ਕਾਰਣ ਅੰਮ੍ਰਿਤਸਰ ਹਵਾਈ ਅੱਡੇ ’ਤੇ ਸਵੇਰੇ ਦੁਬਈ ਤੇ ਦੋਹਾ ਦੀਆਂ ਅੰਤਰਰਾਸ਼ਟਰੀ ਉਡਾਣਾਂ ਸਮੇਤ ਚਾਰ ਘਰੇਲੂ ਉਡਾਣਾਂ ਰੱਦ
. . .  15 minutes ago
ਰਾਜਾਸਾਂਸੀ, 30 ਦਸੰਬਰ (ਹਰਦੀਪ ਸਿੰਘ ਖੀਵਾ)- ਅੱਜ ਮੁੜ ਸੰਘਣੀ ਧੁੰਦ ਤੇ ਮੌਸਮ ਖਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ....
ਖਾਲਿਦਾ ਜ਼ਿਆ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ
. . .  20 minutes ago
ਨਵੀਂ ਦਿੱਲੀ ,30 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ...
ਮਨਰੇਗਾ ਦਾ ਨਾਂਅ ਬਦਲਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
. . .  41 minutes ago
ਚੰਡੀਗੜ੍ਹ ,30 ਦਸੰਬਰ - ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ...
 
ਅੰਮ੍ਰਿਤਸਰ ਵਿਚ ਪਈ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ
. . .  about 1 hour ago
ਅੰਮ੍ਰਿਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਚ ਅੱਜ ਤੜਕਸਾਰ ਪਈ ਮੁੜ ਸੰਘਣੀ ਧੁੰਦ ਨੇ ਜਨ ਜੀਵਨ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕੀਤਾ ਪਰ ਇਸ ਦੇ ਬਾਵਜੂਦ ਵੀ ਸ੍ਰੀ ਹਰਿਮੰਦਰ....
ਸੰਘਣੀ ਧੁੰਦ ਦੀ ਲਪੇਟ ’ਚ ਪੰਜਾਬ ਤੇ ਚੰਡੀਗੜ੍ਹ, ਆਉਣ ਵਾਲੇ ਦਿਨਾਂ ’ਚ ਹੋਰ ਵਧੇਗੀ ਠੰਢ- ਮੌਸਮ ਵਿਭਾਗ
. . .  about 1 hour ago
ਚੰਡੀਗੜ੍ਹ, 30 ਦਸੰਬਰ- ਅੱਜ ਪੰਜਾਬ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੀ। ਸੰਘਣੀ ਧੁੰਦ ਤੇ ਦਿੱਸਣਯੋਗਤਾ ਕਾਰਨ ਅੰਮ੍ਰਿਤਸਰ ਦੇ ਜੀ.ਟੀ. ਰੋਡ 'ਤੇ ਵਾਹਨਾਂ ਦੀ ਰਫ਼ਤਾਰ ਹੌਲੀ ਹੋ....
ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦਿਹਾਂਤ
. . .  about 1 hour ago
ਢਾਕਾ, 30 ਦਸੰਬਰ- ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਮੁਖੀ ਖਾਲਿਦਾ ਜ਼ਿਆ ਦਾ ਅੱਜ ਸਵੇਰੇ 6 ਵਜੇ 80 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਮੰਤਰੀ ਮੰਡਲ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ...
. . .  about 9 hours ago
ਡੀ.ਆਰ.ਡੀ.ਓ. ਨੇ 120 ਕਿਲੋਮੀਟਰ ਸਟ੍ਰਾਈਕ ਰੇਂਜ ਪਿਨਾਕਾ ਰਾਕੇਟ ਦਾ ਪਹਿਲਾ ਉਡਾਣ ਪ੍ਰੀਖਣ ਸਫਲਤਾਪੂਰਵਕ ਕੀਤਾ
. . .  1 day ago
ਚਾਂਦੀਪੁਰ (ਓਡੀਸ਼ਾ) , 29 ਦਸੰਬਰ -ਪਿਨਾਕਾ ਲੰਬੀ ਰੇਂਜ ਗਾਈਡਡ ਰਾਕੇਟ ਦਾ ਪਹਿਲਾ ਉਡਾਣ ਪ੍ਰੀਖਣ ਚਾਂਦੀਪੁਰ, ਓਡੀਸ਼ਾ ਵਿਚ ਏਕੀਕ੍ਰਿਤ ਟੈਸਟ ਰੇਂਜ ਵਿਖੇ ਸਫਲਤਾਪੂਰਵਕ ਕੀਤਾ ਗਿਆ। ਵਿਸ਼ੇਸ਼ ਤੌਰ 'ਤੇ, 120 ਕਿਲੋਮੀਟਰ-ਰੇਂਜ ...
ਟਰੰਪ ਨਾਲ ਗੱਲਬਾਤ ਤੋਂ ਪਹਿਲਾਂ ਨੇਤਨਯਾਹੂ ਨੇ ਮਾਰ-ਏ-ਲਾਗੋ ਵਿਖੇ ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨਾਲਕੀਤੀ ਮੁਲਾਕਾਤ
. . .  1 day ago
ਫਲੋਰੀਡਾ [ਅਮਰੀਕਾ], 29 ਦਸੰਬਰ (ਏਐਨਆਈ): ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫਲੋਰੀਡਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਰ-ਏ-ਲਾਗੋ ਅਸਟੇਟ ਵਿਖੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ...
ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਾਂਚ ਕਰਨ ਤੋਂ ਬਾਅਦ ਪਿੰਡ ਗੋਪੀਪੁਰ ਦੇ ਸਰਪੰਚ ਨੂੰ ਕੀਤਾ ਮੁਅੱਤਲ
. . .  1 day ago
ਸੁਲਤਾਨਪੁਰ ਲੋਧੀ (ਕਪੂਰਥਲਾ),29 ਦਸੰਬਰ (ਪ.ਪ. ਰਾਹੀਂ) - ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20(4) ਅਧੀਨ ਅਧਿਕਾਰਾਂ ਦੀ ...
ਉੱਤਰਾਖੰਡ ਸਰਕਾਰ ਨੇ ਏਂਜਲ ਚਕਮਾ ਦੇ ਪਿਤਾ ਨੂੰ 4.12 ਲੱਖ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਮਨਜ਼ੂਰ
. . .  1 day ago
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਮਹਾਪੰਚਾਇਤ
. . .  1 day ago
ਖ਼ਰਾਬ ਮੌਸਮ ਕਾਰਨ ਇੰਡੀਗੋ ਨੇ 80 ਉਡਾਣਾਂ ਕੀਤੀਆਂ ਰੱਦ
. . .  1 day ago
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਅੰਦਰਾਬੀ ਦੁਆਰਾ ਕੀਤੀਆਂ ਟਿੱਪਣੀਆਂ ਬੇਬੁਨਿਆਦ - ਵਿਦੇਸ਼ ਮੰਤਰਾਲਾ
. . .  1 day ago
ਪੁਲਿਸ ਨੇ ਜਲੰਧਰ ਵੈਸਟ ਵਿਚ ਜਵੈਲਰਜ਼ ਤੋਂ 80 ਲੱਖ ਰੁਪਏ ਚੋਰੀ ਕਰਨ ਵਾਲੇ ਮੁਲਜ਼ਮ ਦੀ ਤਸਵੀਰ ਕੀਤੀ ਜਾਰੀ
. . .  1 day ago
ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ - ਐਡਵੋਕੇਟ ਧਾਮੀ
. . .  1 day ago
7 ਰੁਪਏ ’ਚ ਕਰੋੜਪਤੀ ਬਣਿਆ ਕਿਸਾਨ ਬਲਕਾਰ ਸਿੰਘ
. . .  1 day ago
'ਅਰਾਵਲੀ ਵਿਰਾਸਤ ਜਨ ਅਭਿਆਨ' ਨੇ ਸੁਪਰੀਮ ਕੋਰਟ ਦੇ ਸਟੇਅ ਦਾ ਕੀਤਾ ਸਵਾਗਤ , ਪਹਾੜੀ ਸ਼੍ਰੇਣੀ ਦੀ ਪੂਰੀ ਸੁਰੱਖਿਆ ਦੀ ਕੀਤੀ ਮੰਗ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਚਾਰ, ਤਬਦੀਲੀ ਜਾਂ ਇਨਕਲਾਬ ਦਾ ਸਮਾਂ ਆ ਜਾਵੇ ਤਾਂ ਉਸ ਨੂੰ ਕੋਈ ਵੀ ਰੋਕ ਨਹੀਂ ਸਕਦਾ। ਵਿਕਟਰ ਹਿਊਗੋ

Powered by REFLEX