ਤਾਜ਼ਾ ਖਬਰਾਂ


ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ
. . .  2 minutes ago
ਨਿਕੋਸੀਆ, 16 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ....
ਕੇਂਦਰ ਸਰਕਾਰ ਨੇ ਜਨਗਣਨਾ ਨੋਟੀਫ਼ਿਕੇਸ਼ਨ ਕੀਤਾ ਜਾਰੀ
. . .  43 minutes ago
ਨਵੀਂ ਦਿੱਲੀ, 16 ਜੂਨ- ਦੇਸ਼ ਵਿਚ ਜਾਤੀ ਜਨਗਣਨਾ ਕਰਵਾਉਣ ਲਈ ਅਧਿਕਾਰਤ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ। ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਇਸ ਲਈ ਮੋਬਾਈਲ ਐਪਸ ਤਿਆਰ ਕੀਤੇ ਜਾਣਗੇ ਅਤੇ ਇਸ ਵਿਚ ਜਨਗਣਨਾ ਨਾਲ ਸੰਬੰਧਿਤ.....
ਨਸ਼ੇ ਦੇ ਧੰਦੇ ਨਾਲ ਜੁੜੇ ਦੋ ਵਿਅਕਤੀਆਂ ਦੇ ਢਾਹੇ ਘਰ
. . .  about 1 hour ago
ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਵਲੋਂ ਸਥਾਨਕ ਥੋਬੀਆਣਾ ਬਸਤੀ ਵਿਚ ਨਸ਼ੇ....
ਸਰਬਜੋਤ ਸਿੰਘ ਸਾਬੀ ਕਾਂਗਰਸ ਵਿਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 16 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚਾਲ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ...
 
ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 1 hour ago
ਚੰਡੀਗੜ੍ਹ, 16 ਜੂਨ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿਚ....
ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਕਾਂਗਰਸ ’ਚ ਹੋ ਰਹੇ ਸ਼ਾਮਿਲ
. . .  about 1 hour ago
ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਕਾਂਗਰਸ ’ਚ ਹੋ ਰਹੇ ਸ਼ਾਮਿਲ
ਹਾਂਗਕਾਂਗ ਪਰਤਿਆ ਏਅਰ ਇੰਡੀਆ ਦਾ ਜਹਾਜ਼
. . .  about 1 hour ago
ਨਵੀਂ ਦਿੱਲੀ, 16 ਜੂਨ- ਮਿਲੀ ਜਾਣਕਾਰੀ ਅਨੁਸਾਰ ਹਾਂਗਕਾਂਗ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇਕ ਉਡਾਣ ਨੂੰ ਸ਼ੱਕੀ ਤਕਨੀਕੀ ਸਮੱਸਿਆ ਕਾਰਨ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ....
ਜਹਾਜ਼ ਹਾਦਸਾ: ਡੀ.ਐਨ.ਏ. ਟੈਸਟਾਂ ਰਾਹੀਂ 87 ਪੀੜਤਾਂ ਦੀ ਹੋਈ ਪਛਾਣ, 47 ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪੀਆਂ- ਅਧਿਕਾਰੀ
. . .  about 2 hours ago
ਅਹਿਮਦਾਬਾਦ, 16 ਜੂਨ- ਅਹਿਮਦਾਬਾਦ ਵਿਚ ਏਅਰ ਇੰਡੀਆ ਦੇ ਜਹਾਜ਼ ਦੇ ਭਿਆਨਕ ਹਾਦਸੇ ਵਿਚ 270 ਲੋਕਾਂ ਦੀ ਮੌਤ ਹੋਣ ਤੋਂ ਚਾਰ ਦਿਨ ਬਾਅਦ, ਹੁਣ ਤੱਕ 87 ਪੀੜਤਾਂ ਦੀ ਪਛਾਣ ਡੀ.ਐਨ.ਏ. ਮੈਚਿੰਗ ਰਾਹੀਂ ਕੀਤੀ ਗਈ ਹੈ ਅਤੇ 47 ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ....
ਅੱਜ ਸਾਡੇ ਲਈ ਹੀ ਨਹੀਂ, ਸਗੋਂ 270 ਪਰਿਵਾਰਾਂ ਲਈ ਹੈ ਦੁਖਦਾਈ ਸਮਾਂ- ਰੁਸ਼ਭ ਰੁਪਾਨੀ
. . .  about 2 hours ago
ਅਹਿਮਦਾਬਾਦ, 16 ਜੂਨ- ਸਾਬਕਾ ਮੁੱਖ ਮੰਤਰੀ ਸਵਰਗੀ ਵਿਜੇ ਰੁਪਾਨੀ ਦੇ ਪੁੱਤਰ ਰੁਸ਼ਭ ਰੂਪਾਨੀ ਨੇ ਕਿਹਾ ਕਿ ਇਹ ਸਿਰਫ਼ ਸਾਡੇ ਪਰਿਵਾਰ ਲਈ ਹੀ ਨਹੀਂ, ਸਗੋਂ ਹੋਰ 270 ਪਰਿਵਾਰਾਂ....
24 ਸਾਲਾਂ ਨੌਜਵਾਨ ਨੇ ਕਾਈ ਵੇਈਂ ’ਚ ਲਗਾਈ ਛਲਾਂਗ
. . .  about 2 hours ago
ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਲਾਡੀ)- ਅੱਜ ਕਰੀਬ 9:30 ਵਜੇ ਸਵੇਰੇ ਇਕ 24 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਫਤੋਵਾਲ ਨੇ ਪਵਿੱਤਰ ਕਾਲੀ....
ਬਠਿੰਡਾ 'ਚ ਥਰਮਲ ਕਲੋਨੀ ਦੇ ਗੇਟ 'ਤੇ ਨੌਜਵਾਨ ਦੇ ਮਾਰੀ ਗੋਲੀ
. . .  about 3 hours ago
ਬਠਿੰਡਾ, 16 ਜੂਨ (ਸੱਤਪਾਲ ਸਿੰਘ ਸਿਵੀਆਂ/ਨਾਇਬ ਸਿੰਘ ਸਿੱਧੂ)-ਬਠਿੰਡਾ ਦੀ ਸਰਹਿੰਦ ਨਹਿਰ ਕੋਲ ਸਥਿਤ ਥਰਮਲ ਕਲੋਨੀ ਦੇ ਗੇਟ ਸਾਹਮਣੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ....
ਬਿਹਾਰ: ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ
. . .  about 4 hours ago
ਪਟਨਾ, 16 ਜੂਨ- ਬਿਹਾਰ ਦੇ ਵੈਸ਼ਾਲੀ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਰਨ ਜ਼ਿਲ੍ਹੇ ਤੋਂ ਲਗਭਗ 25 ਲੋਕ ਇਕ ਪਿਕਅੱਪ ਵੈਨ ’ਤੇ ਮੱਕੀ ਲੱਦ ਕੇ ਵੈਸ਼ਾਲੀ ਆ ਰਹੇ ਸਨ। ਅਚਾਨਕ ਬਾਜਿਤਪੁਰ.....
ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ’ਤੇ ਚਲਾਈਆਂ ਗੋਲੀਆਂ
. . .  about 4 hours ago
ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਨਾ ਦਿਵਸ ਮਨਾਇਆ
. . .  about 4 hours ago
ਅੱਜ ਕੀਤਾ ਜਾਵੇਗਾ ਵਿਜੇ ਰੁਪਾਨੀ ਦਾ ਅੰਤਿਮ ਸਸਕਾਰ
. . .  about 4 hours ago
⭐ਮਾਣਕ-ਮੋਤੀ ⭐
. . .  about 5 hours ago
2 ਧੜਿਆਂ ਵਿਚ ਚਲੀਆਂ ਗੋਲੀਆਂ, ਇਕ ਜ਼ਖ਼ਮੀ
. . .  1 day ago
ਪੁਣੇ ਪੁਲ ਡਿੱਗਣ ਦੀ ਘਟਨਾ ਵਿਚ ਹੁਣ ਤੱਕ 40 ਲੋਕਾਂ ਨੂੰ ਬਚਾਇਆ ਗਿਆ : ਪਿੰਪਰੀ ਪੁਲਿਸ ਕਮਿਸ਼ਨਰ
. . .  1 day ago
ਸਾਈਪ੍ਰਸ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਜੋ ਸਵਾਗਤ ਕੀਤਾ ਉਹ ਮਜ਼ਬੂਤ ​​ਸਬੰਧਾਂ ਦਾ ਪ੍ਰਤੀਕ ਹੈ : ਵਿਦੇਸ਼ ਮੰਤਰਾਲਾ
. . .  1 day ago
ਪੁਣੇ ਪੁਲ ਢਹਿਣ ਦੀ ਘਟਨਾ ਸੱਤਾ ਵਿਚ ਬੈਠੇ ਲੋਕਾਂ ਤੋਂ 'ਅਰਥਪੂਰਨ ਸਵਾਲ' ਪੁੱਛੇ ਜਾਣ - ਮਲਿਕਅਰੁਜਨ ਖੜਗੇ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

Powered by REFLEX