ਤਾਜ਼ਾ ਖਬਰਾਂ


ਬੇਅਦਬੀ ਬਿੱਲ: ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਹੋ ਗਈ ਬਹਿਸ
. . .  26 minutes ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੇਅਦਬੀ ਬਿੱਲ ’ਤੇ ਬਹਿਸ ਦੌਰਾਨ ਹਰਪਾਲ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਖਹਿਰਾ ਆਹਮੋ ਸਾਹਮਣੇ ਹੋ ਗਏ ਤੇ ਸਦਨ ’ਚ ਰੌਲਾ...
ਪ੍ਰਧਾਨ ਮੰਤਰੀ ਮੋਦੀ ਵਲੋਂ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  22 minutes ago
ਨਵੀਂ ਦਿੱਲੀ, 15 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ...
ਬੇਅਦਬੀ ਬਿੱਲ: ‘ਆਪ’ ਨੇ ਬੇਅਦਬੀ ਦਾ ਮੁੱਦਾ ਚੁੱਕਣ ਵਾਲੇ ਕੁੰਵਰ ਵਿਜੇ ਪ੍ਰਤਾਪ ਨੂੰ ਨਹੀਂ ਦਿੱਤਾ ਬੋਲਣ ਦਾ ਮੌਕਾ- ਪ੍ਰਤਾਪ ਸਿੰਘ ਬਾਜਵਾ
. . .  21 minutes ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੇਅਦਬੀ ਬਿੱਲ ’ਤੇ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਸਾਹਿਬ ਨੇ ਕਿਹਾ ਸੀ ਕਿ ਜੇਕਰ ਤੁਸੀਂ ਬਹਿਸ....
ਬੇਅਦਬੀ ਬਿੱਲ ’ਤੇ ਸਦਨ ਵਿਚ ਬਹਿਸ ਹੋਈ ਸ਼ੁਰੂ
. . .  1 minute ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਨੂੰ ਲੈ ਕੇ ਸਦਨ ’ਚ ਬਹਿਸ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਪਹਿਲਾਂ ਬਿਲ ’ਤੇ ਆਪਣੇ ਵਿਚਾਰ ਰੱਖ ਰਹੇ ਹਨ।
 
ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਚੌਥ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸਦਨ ਵਿਚ ਸਭ ਤੋਂ ਪਹਿਲਾਂ ਅਰਦਾਸ ਹੋਈ...
ਐਡਵੋਕੇਟ ਧਾਮੀ ਵਲੋਂ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
. . .  58 minutes ago
ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਸ. ਫੌਜਾ ਸਿੰਘ ਦੇ ਅਕਾਲ ਚਲਾਣੇ....
ਪੁਤਿਨ ਬਾਕੀਆਂ ਨੂੰ ਬਣਾ ਸਕਦੇ ਹਨ ਮੂਰਖ ਪਰ ਮੈਨੂੰ ਨਹੀਂ- ਟਰੰਪ
. . .  about 1 hour ago
ਵਾਸ਼ਿੰਗਟਨ, ਡੀ. ਸੀ. 15 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ’ਤੇ ਯੂਕਰੇਨ ਨਾਲ ਜੰਗ ਖਤਮ ਕਰਨ ਲਈ ਦਬਾਅ ਪਾਉਣ ਲਈ ਭਾਰੀ ਟੈਰਿਫ ਲਗਾਉਣ ਦੀ ਧਮਕੀ....
ਬੀ.ਐਸ.ਐਫ਼. ਵਲੋਂ ਸਰਹੱਦ ’ਤੋਂ ਵੱਡੀ ਮਾਤਰਾ ’ਚ ਹੈਰੋਇਨ ਦੀ ਖੇਪ ਬਰਾਮਦ
. . .  58 minutes ago
ਚੋਗਾਵਾਂ, (ਅੰਮ੍ਰਿਤਸਰ), 15 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਬੀ.ਐਸ.ਐਫ਼. ਇੰਟੈਲੀਜੈਂਸ ਵਿੰਗ ਤੋਂ ਮਿਲੀ ਖ਼ੂਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਚੌਕਸ ਬੀ.ਐਸ.ਐਫ਼....
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ, ਬੇਅਦਬੀ ’ਤੇ ਬਿੱਲ ਹੋ ਸਕਦੈ ਪਾਸ
. . .  about 1 hour ago
ਚੰਡੀਗੜ੍ਹ, 15 ਜੁਲਾਈ- ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖ਼ਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੈਸ਼ੰਕਰ , ਵਾਂਗ ਯੀ ਨੇ ਭਾਰਤ-ਚੀਨ ਸੰਬੰਧਾਂ ਦੀ ਸਮੀਖਿਆ ਕੀਤੀ; ਲੋਕ-ਕੇਂਦ੍ਰਿਤ ਕਦਮਾਂ ਅਤੇ ਸਰਹੱਦੀ ਸਥਿਰਤਾ 'ਤੇ ਦਿੱਤਾ ਜ਼ੋਰ
. . .  1 day ago
ਬੀਜਿੰਗ [ਚੀਨ], 14 ਜੁਲਾਈ (ਏਐਨਆਈ): ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੀਜਿੰਗ ਵਿਚ ਆਪਣੇ ਚੀਨੀ ਹਮਰੁਤਬਾ, ਸੀ.ਪੀ.ਸੀ. ਪੋਲਿਟ ਬਿਊਰੋ ਮੈਂਬਰ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਇਕ ਦੁਵੱਲੀ ...
ਡੇਂਗੂ ਤੇ ਮਲੇਰੀਆ ਤੋਂ ਜਾਗਰੂਕ ਕਰਨ ਵਾਲੇ ਸਿਹਤ ਕਰਮਚਾਰੀ ਨੂੰ ਹੀ ਡੇਂਗੂ ਨੇ ਡੰਗਿਆ
. . .  1 day ago
ਜਗਰਾਉਂ , 14 ਜੁਲਾਈ ( ਕੁਲਦੀਪ ਸਿੰਘ ਲੋਹਟ )-ਮਲੇਰੀਆ ਅਤੇ ਡੇਂਗੂ ਆਦਿ ਬਿਮਾਰੀਆਂ ਤੋਂ ਬਚਣ ਲਈ ਪਿੰਡ-ਪਿੰਡ ਜਾ ਕੇ ਜਾਗਰੂਕਤਾ ਕੈਂਪ ਲਗਾਉਣ ਵਾਲੀ ਟੀਮ ਵਿਚੋਂ ਪਿੰਡ ਡੱਲਾ ਦਾ ਰਹਿਣ ਵਾਲਾ ਸੁਖਦੇਵ ਸਿੰਘ ...
ਯੂ.ਏ.ਈ.: ਮੁੱਖ ਮੰਤਰੀ ਮੋਹਨ ਯਾਦਵ 'ਮੱਧ ਪ੍ਰਦੇਸ਼ ਵਪਾਰ ਨਿਵੇਸ਼ ਫੋਰਮ' ਪ੍ਰੋਗਰਾਮ ਵਿਚ ਹੋਏ ਸ਼ਾਮਿਲ
. . .  1 day ago
ਪ੍ਰਸਿੱਧ ਅਦਾਕਾਰਾ ਬੀ. ਸਰੋਜਾ ਦੇਵੀ ਦਾ ਦਿਹਾਂਤ, 200 ਤੋਂ ਵੱਧ ਕੀਤੀਆਂ ਫਿਲਮਾਂ
. . .  1 day ago
ਅਦਾਰਾ 'AJIT' ਵਲੋਂ ਬਜ਼ੁਰਗ ਦੌੜਾਕ Fauja Singh ਨੂੰ ਸ਼ਰਧਾਂਜਲੀ
. . .  1 day ago
ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ
. . .  1 day ago
ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਦਿਹਾਂਤ
. . .  1 day ago
ਕਾਰ ਦਰੱਖਤ 'ਚ ਵੱਜਣ ਨਾਲ ਤਿੰਨ ਦੀ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ : ਤੀਜੇ ਟੈਸਟ 'ਚ ਭਾਰਤ 22 ਦੌੜਾਂ ਨਾਲ ਹਰਿਆ
. . .  1 day ago
ਲੁਧਿਆਣਾ (ਦਿਹਾਤੀ) ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ 'ਚ ਐਸ.ਐਚ.ਓ. ਜਸਵਿੰਦਰ ਸਿੰਘ ਸਨਮਾਨਿਤ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਾਨੂੰਨ ਆਜ਼ਾਦੀ ਦੀ ਜੁਗਤ ਹੈ, ਇਸ ਜੁਗਤ ਤੋਂ ਬਿਨਾਂ ਸਮਾਜ ਵਿਚ ਬੇਤਰਤੀਬੀ ਭਾਰੂ ਹੋ ਜਾਂਦੀ ਹੈ। -ਆਰਕ ਬਿਸ਼ਪ

Powered by REFLEX