ਤਾਜ਼ਾ ਖਬਰਾਂ


ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 minute ago
ਨਵੀਂ ਦਿੱਲੀ, 14 ਅਕਤੂਬਰ - ਭਾਰਤੀ ਜਨਤਾ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਉਪ ਮੁੱਖ ਮੰਤਰੀ ਸਮਰਾਟ ਚੌਧਰੀ ਤਾਰਾਪੁਰ ਤੋਂ, ਉਪ ਮੁੱਖ ਮੰਤਰੀ...
ਪਨਬਸ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ
. . .  48 minutes ago
ਅੰਮ੍ਰਿਤਸਰ, 14 ਅਕਤੂਬਰ (ਗਗਨਦੀਪ ਸ਼ਰਮਾ)-ਪਨਬਸ ਮੁਲਾਜ਼ਮਾਂ ਵਲੋਂ ਕਿਲੋਮੀਟਰ ਬੱਸਾਂ ਦੇ ਟੈਂਡਰ ਦੇ ਵਿਰੋਧ 'ਚ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ 2 ਘੰਟੇ ਲਈ ਬੱਸਾਂ ਬੰਦ ਰਹੀਆਂ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।
‘ਆਪ’ ਦੇ ਬੁਲਾਰੇ ਐਡਵੋਕੇਟ ਨੀਲ ਗਰਗ ਵਲੋਂ ਪ੍ਰੈਸ ਕਾਨਫ਼ਰੰਸ
. . .  50 minutes ago
ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੈਕੇਟ ਨੀਲ ਗਰਗ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੇਂਦਰ ਸਰਕਾਰ ’ਤੇ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿਸਤੌਲ,2 ਜ਼ਿੰਦਾ ਰੌਂਦ ਤੇ ਇਕ ਡਰੋਨ ਸਮੇਤ 2 ਗ੍ਰਿਫਤਾਰ
. . .  about 1 hour ago
ਅਟਾਰੀ,(ਅੰਮ੍ਰਿਤਸਰ), 14 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ’ਤੇ ਗੈਰ ਕਾਨੂੰਨੀ ਘਟਨਾਵਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ....
 
ਜੱਦੀ ਜ਼ਮੀਨ ਵਿਵਾਦ: ਗੁਰਭੇਜ ਖ਼ੁਦਕੁਸ਼ੀ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀਆਂ ਲਈ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਸੜਕ ਜਾਮ
. . .  about 1 hour ago
ਮੰਡੀ ਕਿੱਲਿਆਂਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਜੱਦੀ ਜ਼ਮੀਨ ਦੇ ਵਿਵਾਦ ਕਾਰਨ ਪਿੰਡ ਕਿੱਲਿਆਂਵਾਲੀ ਦੇ ਗੁਰਭੇਜ ਸਿੰਘ ਭਾਟੀ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ਵਿਚ ਮੁਲਜ਼ਮਾਂ ਦੀ....
ਆਈ.ਪੀ.ਐਸ. ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਹੀਂ ਕੀਤਾ ਵਾਅਦਾ ਪੂਰਾ- ਰਾਹੁਲ ਗਾਂਧੀ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਆਈ.ਪੀ.ਐਸ. ਪੂਰਨ ਕੁਮਾਰ ਦੇ ਘਰ ਪੁੱਜੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਇਹ...
ਮੋਟਰਸਾਈਕਲ ਨੂੰ ਅਣ-ਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ
. . .  about 3 hours ago
ਫਗਵਾੜਾ, (ਕਪੂਰਥਲਾ), 14 (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਅੱਜ ਚੜ੍ਹਦੀ ਸਵੇਰ ਬਸ ਸਟੈਂਡ ਪੁਲ ਉੱਪਰ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਕਰੀਬ ਅੱਠ ਸਾਲ...
ਸੜਕ ’ਤੇ ਖੜੀ ਖ਼ਰਾਬ ਗੱਡੀ ਨਾਲ ਬੱਸ ਦੀ ਭਿਆਨਕ ਟੱਕਰ
. . .  about 3 hours ago
ਫਗਵਾੜਾ, (ਕਪੂਰਥਲਾ), 14 (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਦੇ ਜਮਾਲਪੁਰ ਨੇੜੇ ਅੱਜ ਸਵੇਰੇ ਇਕ ਪੰਜਾਬ ਰੋਡਵੇਜ਼ ਬੱਸ ਦੀ ਸੜਕ ’ਤੇ ਖੜੀ ਖ਼ਰਾਬ ਗੱਡੀ ਨਾਲ ਭਿਆਨਕ ਟੱਕਰ ਹੋ....
ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ
. . .  about 2 hours ago
ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ ਹਨ। ਹਰਿਆਣਾ ਦੇ ਆਈ.ਪੀ.ਐਸ....
ਦਿੱਲੀ ਟੈਸਟ 'ਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਵੈਸਟਇੰਡੀਜ਼ ਨੂੰ, 2-0 ਨਾਲ ਜਿੱਤੀ ਲੜੀ
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖ਼ਰੀ ਦਿਨ ਭਾਰਤ ਨੇ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼...
ਓ.ਪੀ. ਸਿੰਘ ਨੂੰ ਦਿੱਤਾ ਗਿਆ ਹਰਿਆਣਾ ਡੀ.ਜੀ.ਪੀ. ਦਾ ਵਾਧੂ ਚਾਰਜ
. . .  about 3 hours ago
ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)- ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ...
ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਐਡਵੋਕੇਟ ਧਾਮੀ
. . .  about 4 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ....
ਆਰ.ਪੀ. ਸਿੰਘ ਵਲੋਂ ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੀਤੀ ਅਪੀਲ
. . .  about 4 hours ago
ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ
. . .  about 4 hours ago
ਖ਼ਾਨ ਸਾਬ ਦੇ ਪਿਤਾ ਦਾ ਨਮਾਜ਼-ਏ-ਜਨਾਜ਼ਾ ਅੱਜ
. . .  about 5 hours ago
ਸੋਨਮ ਵਾਂਗਚੁਕ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
. . .  about 6 hours ago
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 6 hours ago
⭐ਮਾਣਕ-ਮੋਤੀ⭐
. . .  about 6 hours ago
2 ਅਮਰੀਕੀ ਤੇ 1 ਬ੍ਰਿਟਿਸ਼ ਪ੍ਰੋਫੈਸਰ ਨੂੰ ਮਿਲੇ ਇਕਨਾਮਿਕਸ ਦੇ ਨੋਬਲ ਪੁਰਸਕਾਰ
. . .  1 day ago
ਜੈਸ਼ੰਕਰ ਨੇ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸ਼ਾਂਤੀ ਮਨੁੱਖ ਦੀ ਸੁੱਖਦਾਈ ਤੇ ਸੁਭਾਵਿਕ ਸਥਿਤੀ ਹੈ, ਯੁੱਧ ਉਸ ਦਾ ਪਤਨ ਹੈ ਅਤੇ ਉਸ ਦਾ ਕਲੰਕ ਵੀ ਹੈ। -ਮਾਰਟਿਨ ਲੂਥਰ

Powered by REFLEX