ਤਾਜ਼ਾ ਖਬਰਾਂ


ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ
. . .  14 minutes ago
ਮੁੰਬਈ, 15 ਅਕਤੂਬਰ- ਮਹਾਭਾਰਤ ਵਿਚ ਕਰਨ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 68 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ।
ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਫ਼ਲਾ ਹੋਇਆ ਹਾਦਸਾਗ੍ਰਸਤ
. . .  24 minutes ago
ਕਲਾਨੌਰ, (ਗੁਰਦਾਸਪੁਰ) 15 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਵਿਚ ਰਾਹਤ ਕਾਰਜਾਂ ਲਈ ਸਮਾਗਮ ਕਰਨ ਉਪਰੰਤ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾ ਰਹੇ ਕੈਬਿਨਟ ਦੇ...
ਜਨਤਾ ਦਲ ਯੂਨਾਈਟਿਡ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  7 minutes ago
ਪਟਨਾ, 15 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਲਈ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੇ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਬਿਹਾਰ ਦੀਆਂ ਚੋਣਾਂ ਦੋ ਗੇੜਾਂ ਵਿੱਚ ਹੋਣਗੀਆਂ। ਪਹਿਲੇ ਗੇੜ ਤਹਿਤ 6 ਨਵੰਬਰ
ਹੁਣ 29 ਅਕਤੂਬਰ ਨੂੰ ਹਰਿਆਣਾ ਆਉਣਗੇ ਰਾਸ਼ਟਰਪਤੀ ਮੁਰਮੂ
. . .  58 minutes ago
ਨਵੀਂ ਦਿੱਲੀ, 15 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਹਰਿਆਣਾ ਦੇ ਅੰਬਾਲਾ ਦਾ ਦੌਰਾ ਹੁਣ 29 ਅਕਤੂਬਰ ਨੂੰ ਹੋਵੇਗਾ। ਪਹਿਲਾਂ 18 ਅਕਤੂਬਰ ਨੂੰ ਤੈਅ ਕੀਤਾ ਗਿਆ ਸੀ, ਪਰ ਬਾਅਦ ਵਿਚ...
 
ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ
. . .  about 1 hour ago
ਹਠੂਰ, (ਲੁਧਿਆਣਾ), 15 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਨਜ਼ਦੀਕੀ ਪਿੰਡ ਰਸੂਲਪੁਰ ਵਿਖੇ ਚਿੱਟੇ ਦੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ....
ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀ ਕੀਤੇ ਕਾਬੂ
. . .  about 1 hour ago
ਮੋਗਾ, 15 ਅਕਤੂਬਰ- ਮੋਗਾ ਪੁਲਿਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰ ਰੱਖਣ ਵਾਲਿਆਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਸੀ.ਆਈ.ਏ. ਸਟਾਫ਼ ਮੋਗਾ ਨੇ ਦੋ ਵੱਖ-ਵੱਖ....
ਆਈ. ਪੀ. ਐੱਸ. ਵਾਈ. ਪੂਰਨ ਕੁਮਾਰ ਦਾ 9 ਵੇਂ ਦਿਨ ਪੋਸਟਮਾਰਟਮ ਹੋਇਆ ਸ਼ੁਰੂ
. . .  about 1 hour ago
ਚੰਡੀਗੜ੍ਹ, 15 ਅਕਤੂਬਰ (ਕਪਿਲ ਵਧਵਾ)- ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਲਾਸ਼ ਦਾ ਪੋਸਟਮਾਰਟ 9ਵੇਂ ਦਿਨ ਅੱਜ ਹੋ ਰਿਹਾ ਹੈ। ਦੱਸ ਦਈਏ ਕਿ 7...
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅੰਤਿਮ ਸਸਕਾਰ ਮੌਕੇ ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੁੱਜੀਆਂ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਰਾਮ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸਸਕਾਰ ਅੱਜ...
ਸੁਪਰੀਮ ਕੋਰਟ ਵਲੋਂ ਦਿੱਲੀ ’ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਾ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਸਵਾਗਤ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਟਵੀਟ ਕਰ ਕਿਹਾ ਕਿ ਅਸੀਂ ਦਿੱਲੀ ਸਰਕਾਰ ਦੀ ਵਿਸ਼ੇਸ਼ ਬੇਨਤੀ ’ਤੇ ਰਾਜਧਾਨੀ ਵਿਚ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ....
ਸੁਪਰੀਮ ਕੋਰਟ ਨੇ ਦਿੱਲੀ ਐਨ.ਸੀ.ਆਰ. ’ਚ ਦਿੱਤੀ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਦੀਵਾਲੀ ਤੋਂ ਪਹਿਲਾਂ ਦਿੱਲੀ-ਐਨ.ਸੀ.ਆਰ. ਨੂੰ ਤੋਹਫ਼ਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਿਰਫ਼ 21 ਅਕਤੂਬਰ, 2025 ਤੱਕ ਪ੍ਰਮਾਣਿਤ ਗ੍ਰੀਨ...
ਭਾਰਤ ਨੇ ਅਮਰੀਕਾ ਲਈ ਡਾਕ ਸੇਵਾਵਾਂ ’ਤੇ ਲੱਗੀ ਪਾਬੰਦੀ ਹਟਾਈ
. . .  about 3 hours ago
ਨਵੀਂ ਦਿੱਲੀ, 15 ਅਕਤੂਬਰ- ਭਾਰਤ ਸਰਕਾਰ ਨੇ ਸੰਯੁਕਤ ਰਾਜ ਅਮਰੀਕਾ ਲਈ ਸਾਰੀਆਂ ਡਾਕ ਸੇਵਾਵਾਂ ’ਤੇ ਲੱਗੀ ਅਸਥਾਈ ਪਾਬੰਦੀ ਹਟਾ ਦਿੱਤੀ ਹੈ। ਅੱਜ ਤੋਂ ਸੰਯੁਕਤ ਰਾਜ ਅਮਰੀਕਾ ਲਈ...
ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਮੌਤ ਮਾਮਲਾ: ਪਤਨੀ ਨੇ ਦਿੱਤੀ ਪੋਸਟਮਾਰਟ ਲਈ ਸਹਿਮਤੀ
. . .  about 3 hours ago
ਚੰਡੀਗੜ੍ਹ, 15 ਅਕਤੂਬਰ- ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਮੌਤ ਮਾਮਲੇ ਵਿਚ ਉਨ੍ਹਾਂ ਦੀ ਪਤਨੀ ਆਈ.ਏ.ਐਸ. ਅਮਨੀਤ ਪੀ. ਕੁਮਾਰ ਨੇ ਆਈ.ਪੀ.ਐਸ.....
ਗੋਆ ਸਰਕਾਰ ਦੇ ਮੰਤਰੀ ਰਵੀ ਨਾਇਕ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਰਾਜਸਥਾਨ ਬੱਸ ਹਾਦਸਾ: ਮਰੇ ਲੋਕਾਂ ਦੀ ਪਛਾਣ ਲਈ ਡੀ.ਐਨ.ਏ. ਸੈਂਪਲਿੰਗ ਸ਼ੁਰੂ
. . .  about 4 hours ago
ਅੱਜ ਹੋ ਸਕਦਾ ਹੈ ਆਈ.ਪੀ.ਐਸ. ਪੂਰਨ ਕੁਮਾਰ ਦਾ ਅੰਤਿਮ ਸੰਸਕਾਰ- ਸੂਤਰ
. . .  about 4 hours ago
⭐ਮਾਣਕ-ਮੋਤੀ⭐
. . .  about 5 hours ago
ਬਿਹਾਰ ਵਿਧਾਨ ਸਭਾ ਚੋਣਾਂ - ਆਮ ਆਦਮੀ ਪਾਰਟੀ ਨੇ 48 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੰਗਲਾਦੇਸ਼ ਦੀ ਕੱਪੜਾ ਫੈਕਟਰੀ ਵਿਚ ਅੱਗ ਲੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 16 ਹੋਈ
. . .  1 day ago
ਜੀਤਨ ਰਾਮ ਮਾਂਝੀ ਦੇ ਐੱਚ.ਏ.ਐੱਮ.(ਐੱਸ.) ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਈਸਟਵੁੱਡ ਵਿਲੇਜ ਵਿਚ ਚੱਲੀ ਗੋਲੀ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

Powered by REFLEX