ਤਾਜ਼ਾ ਖਬਰਾਂ


ਪਹਿਲੀ ਵਾਰ ਚੰਡੀਗੜ੍ਹ ਤੋਂ ਵਿਧਾਨ ਸਭਾ ਚੱਲ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਹੈ - ਭਗਵੰਤ ਮਾਨ
. . .  4 minutes ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ...
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਇੰਦਰਜੀਤ ਕੌਰ ਮਾਨ ਸਮੇਤ ਹੋਰ ਹੋਰ ਵਿਧਾਇਕਾਂ ਵਲੋਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ
. . .  3 minutes ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸਦਨ ਚ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਇੰਦਰਜੀਤ ਕੌਰ ਮਾਨ, ਡਾ ਇੰਦਰਜੀਤ ਸਿੰਘ ਨਿੱਝਰ, ਹਰਪਾਲ ਸਿੰਘ ਚੀਮਾ ਅਤੇ ਅਕਾਲੀ ਦਲ...
ਪੁਲਿਸ ਵਲੋਂ ਵੱਡਾ ਐਨਕਾਊਂਟਰ, ਲਗਾਤਾਰ ਹੋਈ ਗੋਲੀਬਾਰੀ 'ਚ ਇਕ ਗੈਂਗਸਟਰ ਜ਼ਖਮੀ
. . .  8 minutes ago
ਫਿਲੌਰ (ਜਲੰਧਰ), 24 ਨਵੰਬਰ (ਗੈਰੀ) - ਥਾਣਾ ਗੁਰਾਇਆਂ ਦੇ ਇਲਾਕੇ ਅੰਦਰ ਪੁਲਿਸ ਵਲੋਂ ਇਕ ਐਨਕਾਊਂਟਰ ਕੀਤਾ ਗਿਆ।ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮਾਂ ਅਤੇ ਗੈਂਗਸਟਰ ਵਿਚਾਲੇ ਹੋਏ ਮੁਕਬਲੇ ਦੌਰਾਨ ਇਕ ਨਾਮੀ ਗੈਂਗਸਟਰ...
ਭਾਰਤੀ ਸਿਨੇਮਾ ਵਿਚ ਇਕ ਯੁੱਗ ਦਾ ਅੰਤ ਹੋ ਗਿਆ ਹੈ, ਧਰਮਿੰਦਰ ਜੀ ਦੇ ਦਿਹਾਂਤ ਨਾਲ - ਪ੍ਰਧਾਨ ਮੰਤਰੀ ਮੋਦੀ
. . .  17 minutes ago
ਨਵੀਂ ਦਿੱਲੀ, 24 ਨਵੰਬਰ - ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਧਰਮਿੰਦਰ ਜੀ ਦੇ ਦਿਹਾਂਤ ਨਾਲ ਭਾਰਤੀ ਸਿਨੇਮਾ ਵਿਚ ਇਕ ਯੁੱਗ ਦਾ ਅੰਤ ਹੋ ਗਿਆ ਹੈ। ਉਹ ਇਕ ਪ੍ਰਤੀਕ ਫ਼ਿਲਮ ਸ਼ਖਸੀਅਤ ਸਨ, ਇਕ ਸ਼ਾਨਦਾਰ...
 
ਇਕ ਵਧੀਆ ਅਦਾਕਾਰ ਹੀ ਨਹੀਂ, ਵਧੀਆ ਇਨਸਾਨ ਵੀ ਸਨ ਧਰਮਿੰਦਰ : ਨਿਤਿਨ ਗਡਕਰੀ
. . .  17 minutes ago
ਨਵੀਂ ਦਿੱਲੀ, 24 ਨਵੰਬਰ- ਬਾਲੀਵੁਡ ਅਦਾਕਾਰ ਧਰਮਿੰਦਰ ਦੀ ਮੌਤ ਉਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਧਰਮਿੰਦਰ ਨਾ ਸਿਰਫ਼ ਇਕ ਚੰਗੇ ਅਦਾਕਾਰ...
ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ
. . .  43 minutes ago
ਨਵੀਂ ਦਿੱਲੀ, 24 ਨਵੰਬਰ- ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ...
ਅਮਨ ਅਰੋੜਾ, ਅਸ਼ਵਨੀ ਸ਼ਰਮਾ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ
. . .  50 minutes ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਅਮਨ ਅਰੋੜਾ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ...
‘‘ਅੱਜ ਇਕ ਯੁੱਗ ਦਾ ਹੋ ਗਿਆ ਅੰਤ’’ ਧਰਮਿੰਦਰ ਦੇ ਦਿਹਾਂਤ ’ਤੇ ਕਰਨ ਜੌਹਰ ਦੀ ਪੋਸਟ
. . .  42 minutes ago
‘‘ਅੱਜ ਇਕ ਯੁੱਗ ਦਾ ਹੋ ਗਿਆ ਅੰਤ’’ ਧਰਮਿੰਦਰ ਦੇ ਦਿਹਾਂਤ ’ਤੇ ਕਰਨ ਜੌਹਰ ਦੀ ਪੋਸਟ
ਉੱਤਰਾਖੰਡ : ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ ਪੰਜ ਯਾਤਰੀਆਂ ਦੀ ਮੌਤ
. . .  about 1 hour ago
ਟੀਹਰੀ (ਉੱਤਰਾਖੰਡ), 24 ਨਵੰਬਰ - ਐਸਡੀਆਰਐਫ ਦਾ ਕਹਿਣਾ ਹੈ ਕਿ ਅੱਜ ਟੀਹਰੀ ਜ਼ਿਲ੍ਹੇ ਦੇ ਨਰਿੰਦਰ ਨਗਰ ਖੇਤਰ ਅਧੀਨ ਕੁੰਜਾਪੁਰੀ-ਹਿੰਡੋਲਾਖਲ ਨੇੜੇ ਯਾਤਰੀਆਂ ਨੂੰ ਲੈ ਜਾ ਰਹੀ ਇਕ ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ...
ਧਰਮਿੰਦਰ ਦਾ ਦਿਹਾਂਤ, ਘਰ ਪੁੱਜੀ ਧੀ ਈਸ਼ਾ ਦਿਓਲ
. . .  about 1 hour ago
ਧਰਮਿੰਦਰ ਦਾ ਦਿਹਾਂਤ, ਘਰ ਪੁੱਜੀ ਧੀ ਈਸ਼ਾ ਦਿਓਲ
ਸਾਡੀ ਜ਼ਿੰਦਗੀ 'ਚ ਜਿਹੜੇ ਪਲ ਅੱਜ ਆਏ ਹਨ, ਸਭ ਤੋਂ ਕੀਮਤੀ ਹਨ - ਕੁਲਦੀਪ ਸਿੰਘ ਧਾਲੀਵਾਲ
. . .  about 1 hour ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਸਾਡੀ ਜ਼ਿੰਦਗੀ ਚ ਜਿਹੜੇ ਪਲ ਅੱਜ ਆਏ...
ਐਡਾ ਵੱਡਾ ਦਿਨ ਮਨਾ ਕੇ ਉਸ ਕੌਮ ਨੂੰ ਵੀ ਬਹੁਤ ਵੱਡਾ ਮਾਣ ਦਿੱਤਾ ਸਨਮਾਨ ਦਿੱਤਾ ਗਿਆ ਹੈ - ਮਨਵਿੰਦਰ ਸਿੰਘ ਗਿਆਸਪੁਰਾ
. . .  about 1 hour ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਭਾਈ ਜੈਤਾ ਜੀ ਦੇ ਪਵਿੱਤਰ ਹਾਲ ਦੇ ਵਿਚ ਉਹ ਲੋਕ ਨੀਵੇਂ ਨਿਤਾਣੇ ਜਿਨ੍ਹਾਂ...
ਬਸਪਾ ਵਿਧਾਇਕ ਡਾ. ਨਛੱਤਰ ਪਾਲ ਵਲੋਂ ਸਦਨ ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲਾਸਾਨੀ ਦਸਦੇ ਹੋਏ ਸ਼ਰਧਾਂਜਲੀ ਭੇਂਟ
. . .  about 1 hour ago
ਮੁੱਖ ਮੰਤਰੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪਹੁੰਚੇ
. . .  about 1 hour ago
ਨਹੀਂ ਰਹੇ ਧਰਮਿੰਦਰ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ
. . .  about 2 hours ago
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਤੀਜੇ ਦਿਨ ਦਾ ਪਹਿਲਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 102/4
. . .  about 3 hours ago
ਮੁੱਖ ਮੰਤਰੀ ਪੰਜਾਬ ਵਲੋਂ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ
. . .  about 3 hours ago
ਸੀਓਏਐਸ ਉਪੇਂਦਰ ਦਿਵੇਦੀ ਨੇ ਆਈਐਨਐਸ ਮਾਹੇ ਨੂੰ ਭਾਰਤੀ ਜਲ ਸੈਨਾ ਵਿਚ ਕੀਤਾ ਸ਼ਾਮਲ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

Powered by REFLEX