ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਅਜੀਤ ਮੈਗਜ਼ੀਨ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਅੰਮ੍ਰਿਤਸਰ
ਖੰਨਾ / ਸਮਰਾਲਾ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਮੋਗਾ
ਬਰਨਾਲਾ
ਸੰਗਰੂਰ
ਫਿਰੋਜ਼ਪੁਰ
ਮਾਨਸਾ
ਬਠਿੰਡਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
1
2
3
4
Login
Remember Me
New User ? Subscribe to read this page.
ਤਾਜ਼ਾ ਖਬਰਾਂ
ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ- ਅਕਾਲੀ ਦਲ
. . . 36 minutes ago
ਚੰਡੀਗੜ੍ਹ, 12 ਮਈ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਜੀਲੈਂਸ ਬਿਊਰੋ ਦਫ਼ਤਰ ਜਿਥੇ ਕੱਲ੍ਹ ਰਾਤ ਸੀਬੀਆਈ ਨੇ ਛਾਪੇਮਾਰੀ ਕੀਤੀ...
ਸੀਬੀਆਈ ਵਲੋਂ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਕੀਤਾ ਪੇਸ਼
. . . 40 minutes ago
ਮੋਹਾਲੀ, 12 ਮਈ- ਰਿਸ਼ਵਤਖੋਰੀ ਮਾਮਲੇ ਵਿਚ ਸੀਬੀਆਈ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ...
ਪੰਜਾਬ ਰੋਡਵੇਜ਼ ਪਨਬਸ ਪੀ. ਆਰ. ਟੀ. ਸੀ ਕੰਟੈਰਕਟ ਵਰਕਰਜ਼ ਯੂਨੀਅਨ 25/11 ਦੀ ਹੋਈ ਅਹਿਮ ਮੀਟਿੰਗ
. . . about 1 hour ago
ਸ਼੍ਰੀ ਮੁਕਤਸਰ ਸਾਹਿਬ, 12 ਮਈ (ਬੂਟਾ ਸਿੰਘ)- ਪੰਜਾਬ ਰੋਡਵੇਜ਼ ਪਨਬਸ ਪੀ. ਆਰ. ਟੀ. ਸੀ. ਕੰਟੈਰਕਟ ਵਰਕਰਜ਼ ਯੂਨੀਅਨ 25/11 ਦੀ ਅਹਿਮ ਮੀਟਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਚ ਸੂਬਾ ਸਰਪ੍ਰਸਤ ਕਮਲ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਦੀ ਪ੍ਰਧਾਨਗੀ ਵਿਚ ਕੀਤੀ ਗਈ...
ਭਾਕਿਯੂ ਕ੍ਰਾਂਤੀਕਾਰੀ ਵਲੋਂ ਸਹਿਕਾਰੀ ਬੈਂਕ ਬਠਿੰਡਾ ਅੱਗੇ ਦਿੱਤਾ ਗਿਆ ਧਰਨਾ
. . . about 1 hour ago
ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਜ਼ਿਲ੍ਹਾ ਸਹਿਕਾਰੀ ਬੈਂਕ ਬਠਿੰਡਾ ਦੀ ਮੁੱਖ ਸ਼ਾਖਾ ਅੱਗੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ...
ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ
. . . about 1 hour ago
ਚੰਡੀਗੜ੍ਹ, 12 ਮਈ- ਸੁਨੀਲ ਜਾਖੜ ਕੈਂਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਗਏ। ਸੁਨੀਲ ਜਾਖੜ ਨੇ ਐਕਸ ਤੇ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ...
ਹਰਿਆਣਾ ਬੋਰਡ ਨੇ 12ਵੀਂ ਦਾ ਨਤੀਜਾ ਕੀਤਾ ਜਾਰੀ
. . . about 1 hour ago
ਹਰਿਆਣਾ, 12 ਮਈ- ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਨਿਯਮਤ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ...
ਰਿਕਸ਼ਾ ਅਤੇ ਪਿਕਅਪ ਵਿਚ ਭਿਆਨਕ ਟੱਕਰ, ਦੋ ਵਿਅਕਤੀ ਅਤੇ ਇਕ ਬੱਚੇ ਦੀ ਮੌਤ
. . . about 1 hour ago
ਅਬੋਹਰ (ਫਾਜ਼ਿਲਕਾ), 11 ਮਈ (ਸੰਦੀਪ ਸੋਖਲ)- ਅਬੋਹਰ ਹਨੁਮਾਨਗਰ ਰੋਡ ਪਿੰਡ ਰਾਮਸਰਾ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਈ ਰਿਕਸ਼ਾ ਅਤੇ ਪਿਕਅਪ ਵਿਚ ਭਿਆਨਕ ਟੱਕਰ ਹੋ ਗਈ...
ਭਾਰੀ ਮਾਤਰਾ ਵਿਚ ਅਫੀਮ ਅਤੇ ਭੁੱਕੀ ਸਮੇਤ ਦੋ ਨੌਜਵਾਨ ਕਾਬੂ
. . . about 2 hours ago
ਅਬੋਹਰ, 11 ਮਈ (ਸੰਦੀਪ ਸੋਖਲ)- ਪੁਲਿਸ ਨੇ ਕੱਲ੍ਹ ਰਾਤ ਅਜੀਤ ਨਗਰ ਵਿਚ ਗਸ਼ਤ ਦੌਰਾਨ ਦੋ ਨੌਜਵਾਨ ਹਰਿੰਦਰ ਪਾਲ ਸਿੰਘ ਪੁੱਤਰ ਗੁਰਬਚਨ ਸਿੰਘ (ਨਿਵਾਸੀ ਅਲਿਆਣਾ, ਥਾਣਾ ਅਰਨੀਵਾਲਾ) ਅਤੇ ਕੁਲਬੀਰ ਸਿੰਘ ਪੁੱਤਰ ਹੁਕਮ ਸਿੰਘ (ਨਿਵਾਸੀ ਰੁਹੇੜਿਆਂਵਾਲੀ) ਨੂੰ ਭਾਰੀ ਮਾਤਰਾ ਵਿਚ ਅਫੀਮ ਅਤੇ ਭੁੱਕੀ ਸਮੇਤ ਕਾਬੂ ਕੀਤਾ...
ਦੇਸ਼ ਦੀ ਆਰਥਿਕਤਾ ਅਤੇ ਵਿਦੇਸ਼ ਨੀਤੀ ਪੂਰੀ ਤਰ੍ਹਾਂ ਫੇਲ ਹੋ ਚੁੱਕੀ- ਹਰਪਾਲ ਸਿੰਘ ਚੀਮਾ
. . . about 2 hours ago
ਅੰਮ੍ਰਿਤਸਰ, 12 ਮਈ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ, ਗੁਰੂ ਨਾਨਕ ਭਵਨ ਵਿਖੇ ਪੰਜਾਬ ਸਰਕਾਰ ਵਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ...
ਸਿਆਸੀ ਲਾਹੇ ਲਈ ਪੰਜਾਬ ਨੂੰ ਨਿਸ਼ਾਨਾ ਬਣਾਉਣਾ ਕੌਮੀ ਹਿੱਤਾਂ ਲਈ ਘਾਤਕ- ਅਮਨ ਅਰੋੜਾ
. . . about 2 hours ago
ਚੰਡੀਗੜ੍ਹ, 12 ਮਈ- ਉਦਯੋਗ ਮੰਤਰੀ ਦਾ ਅਹੁਦਾ ਸਾਂਭਣ ਮੌਕੇ ਤੇ 'ਆਪ' ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੀ ਪ੍ਰੈਸ ਕਾਨਫ੍ਰੈਂਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਬਿਜ਼ਨੈਸ ਕਮਿਊਨਿਟੀ, ਪੰਜਾਬ ਦੀ ਸਮੁੱਚੀ ਇੰਡਸਟਰੀ ਨੰੜ ਇਹ ਯਕੀਨ ਦਵਾਇਆ ਤੇ ਵਚਨਬਧਤਾ ਕੀਤੀ...
ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ 3 ਗ੍ਰਿਫ਼ਤਾਰ
. . . about 3 hours ago
ਮੋਹਾਲੀ, 12 ਮਈ। ਸੀਬੀਆਈ ਵਲੋਂ ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ ਦੋ ਪ੍ਰਾਈਵੇਟ ਵਿਚੋਲਿਆਂ ਸਮੇਤ 3 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...
ਭ੍ਰਿਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਭ੍ਰਿਸ਼ਟ ਹੋ ਗਿਆ- ਸੁਖਬੀਰ ਬਾਦਲ
. . . about 3 hours ago
ਚੰਡੀਗੜ੍ਹ, 12 ਮਈ- ਸੁਖਬੀਰ ਬਾਦਲ ਨੇ ਸੀ.ਬੀ.ਆਈ ਵਲੋਂ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ‘ਤੇ ਰੇਡ ਨੂੰ ਲੈ ਕੇ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਕੱਟੜ ਇਮਾਨਦਰ ਪਾਰਟੀ' ਦੀ ਸੱਚਾਈ ਲਗਾਤਾਰ ਸਾਹਮਣੇ ਆ ਰਹੀ ਹੈ...
'ਸਤਿਕਾਰ ਸੋਧ ਐਕਟ' ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ
. . . about 3 hours ago
ਪ੍ਰਧਾਨ ਮੰਤਰੀ ਮੋਦੀ ਜਨਤਾ ਨੂੰ ਅਰਥ ਵਿਵਸਥਾ ਦੀ ਸਥਿਤੀ ਬਾਰੇ ਦੱਸਣ- ਕੇਜਰੀਵਾਲ
. . . about 4 hours ago
ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
. . . about 4 hours ago
ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ 'ਆਪ' 'ਚ ਸ਼ਾਮਲ ਹੋਏ
. . . about 5 hours ago
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ
. . . about 5 hours ago
ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਦੇਵਾਂਗੇ- ਵਿਜੀਲੈਂਸ
. . . about 5 hours ago
ਦਸਵੀਂ ਕਲਾਸ ’ਚ ਬਾਜ਼ੀ ਮਾਰਨ ਵਾਲੇ ਬੱਚਿਆਂ ਨਾਲ ਮੁੱਖ ਮੰਤਰੀ ਮਾਨ ਵਲੋਂ ਮੁਲਾਕਾਤ
. . . about 5 hours ago
ਨੀਟ(ਯੂਜੀ) 2026 ਦੀ ਪ੍ਰੀਖਿਆ ਕੀਤੀ ਗਈ ਰੱਦ
. . . about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਅੰਮ੍ਰਿਤਸਰ
ਖੰਨਾ / ਸਮਰਾਲਾ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਮੋਗਾ
ਬਰਨਾਲਾ
ਸੰਗਰੂਰ
ਫਿਰੋਜ਼ਪੁਰ
ਮਾਨਸਾ
ਬਠਿੰਡਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
Powered by REFLEX