ਤਾਜ਼ਾ ਖਬਰਾਂ


ਆਈ ਪੀ ਐੱਲ 2026-ਕੋਲਕਾਤਾ ਨਾਈਟ ਰਾਈਡਰਜ਼ ਦੇ ਰਾਇਲ ਚੈਲੇਂਜਰਜ਼ ਬੈਂਗਲੁਰੂ ਖਿਲਾਫ 10 ਓਵਰਾਂ ਤੋਂ ਬਾਅਦ 86/2
. . .  36 minutes ago
ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਪੱਤਨ ‘ਚ ਗੋਲੀ ਚੱਲੀ, ਇਕ ਗੰਭੀਰ ਜ਼ਖਮੀ
. . .  41 minutes ago
ਡੇਰਾ ਬਾਬਾ ਨਾਨਕ, 13 ਮਈ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਕੋਟ ਪੱਤਨ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲੀ ਹੈ। ਜਿਸ ਨਾਲ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ ਪੀ ਐੱਲ 2026-ਕੋਲਕਾਤਾ ਨਾਈਟ ਰਾਈਡਰਜ਼ ਦੇ ਰਾਇਲ ਚੈਲੇਂਜਰਜ਼ ਬੈਂਗਲੁਰੂ ਖਿਲਾਫ 7 ਓਵਰਾਂ ਤੋਂ ਬਾਅਦ 63/2
. . .  50 minutes ago
ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੀ ਪਹਿਲ, 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  54 minutes ago
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲਾਣ)- 26 ਮਈ ਨੂੰ ਹੋਣ ਵਾਲੀਆਂ ਬਠਿੰਡਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਰਦਿਆਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ...
 
ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ
. . .  50 minutes ago
ਦਿੱਲੀ, 13 ਮਈ- ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਦਾ ਫੈਂਸਲਾ ਲਿਆ ਹੈ...
ਭਾਰਤੀ ਸਰਹੱਦ ਤੋਂ ਬੀ.ਐੱਸ.ਐਫ. ਨੂੰ ਮਿਲੀ ਵੱਡੀ ਸਫਲਤਾ, 85 ਕਰੋੜ ਤੋਂ ਵਧੇਰੇ ਦੀ ਫ਼ੜੀ ਹੈਰੋਇਨ
. . .  about 1 hour ago
ਅਟਾਰੀ ਸਰਹੱਦ, (ਅੰਮ੍ਰਿਤਸਰ) 13 ਮਈ, (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਦੀ ਅਟਾਰੀ ਸਰਹੱਦ ਦੇ ਨਜ਼ਦੀਕ ਬੀ.ਐਸ.ਐਫ. ਬੀ ਚੌਂਕੀ ਪੁੱਲ ਮੋਰਾ ਵਿਖੇ ਬੀਐਸਐਫ ਦੇ ਜਵਾਨਾਂ ਨੂੰ ਮਿਲੀ ਵੱਡੀ ਸਫਲਤਾ ਵਿਚ 85 ਕਰੋੜ ਰੁਪਏ ਦੀ ਸਾਢੇ 16 ਕਿਲੋ ਹੈਰੋਇਨ ਬਰਾਮਦ ਕੀਤੀ ਗਈ...
ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਜਿੱਤਿਆ ਟਾਸ, ਕੋਲਕਾਤਾ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਲਈ ਸੱਦਾ
. . .  about 1 hour ago
ਰਾਏਪੁਰ, 13 ਮਈ- ਰਾਏਪੁਰ ਵਿਚ ਆਈ.ਪੀ.ਐੱਲ. 2026 ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਸ਼ੁਰੂ ਹੋ ਗਿਆ ਹੈ...
ਆਈ ਪੀ ਐੱਲ 2026- ਰਾਇਲ ਚੈਲੇਂਜਰਸ ਬੈਂਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਖਿਲਾਫ ਟਾਸ ਜਿੱਤ ਕੇ ਬੌਲਿੰਗ ਚੁਣੀ
. . .  about 1 hour ago
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਬੈਲਟ ਪੇਪਰਾਂ ਰਾਹੀਂ ਹੋਣਗੀਆਂ
. . .  about 1 hour ago
ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਇਸ ਵਾਰ ਵੱਡਾ ਫੈਸਲਾ ਲੈਂਦਿਆਂ 26 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਈ.ਵੀ.ਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਉਣ ਦਾ ਫੈਸਲਾ ਕੀਤਾ ਹੈ...
ਪਿੰਡ ਭੋਮਾ ‘ਚ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਭਾਰਤ ਭੂਟਾਨ ਸਰਹੱਦ ਤੋਂ ਕਾਬੂ
. . .  about 1 hour ago
ਘੁਮਾਣ, 13 ਮਈ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਭੋਮਾ ਵਿਖੇ ਬੀਤੀ 27 ਅਪ੍ਰੈਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ...
ਪੰਜਾਬ ਦੇ ਮੋਗਾ ਵਿਚ ਭਾਜਪਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ
. . .  about 2 hours ago
ਮੋਗਾ, 13 ਮਈ- ਪੰਜਾਬ ਦੇ ਮੋਗਾ ਵਿਚ ਭਾਜਪਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ...
ਬੈਂਗਲੁਰੂ ਅਤੇ ਕੋਲਕਾਤਾ ਮੈਚ 'ਤੇ ਮੀਂਹ ਦਾ ਪਰਛਾਵਾਂ, ਟਾਸ ਵਿਚ ਦੇਰੀ
. . .  about 2 hours ago
ਰਾਏਪੁਰ, 13 ਮਈ- ਰਾਏਪੁਰ ਵਿਚ ਆਈ.ਪੀ.ਐੱਲ. 2026 ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਕੋਲਕਾਤਾ ਨਾਈਟ ਰਾਈਡਰਜ਼ ਸ਼ੁਰੂ ਹੋਣ ਤੋਂ ਪਹਿਲਾਂ ਮੀਂਹ ਪੈ ਗਿਆ...
ਵਲਟੋਹਾ ਵਿਚ ਪੁਲਿਸ ਤੇ ਗੈਂਗਸਟਰ ਸਾਥੀਆਂ ਵਿਚਾਲੇ ਹੋਈ ਕਰਾਸ ਫਾਇਰਿੰਗ
. . .  about 3 hours ago
ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਸਾਰੀਆਂ 13 ਸੀਟਾਂ ‘ਤੇ ਚੋਣ ਲੜੇਗਾ ਸ਼੍ਰੋਮਣੀ ਅਕਾਲੀ ਦਲ- ਇੰਦਰਜੀਤ ਸਿੰਘ ਜੋਸਨ, ਗੋਲਡੀ ਜੋਸਨ
. . .  about 3 hours ago
ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ- ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਜਲੰਧਰ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਬਿਜਲੀ ਬੰਦ
. . .  about 3 hours ago
ਗਗਨਦੀਪ ਕੌਰ ਨੇ ਮੈਰਿਟ ਵਿਚ 16 ਵਾਂ ਰੈਂਕ ਕੀਤਾ ਹਾਸਲ
. . .  about 4 hours ago
ਸਕੂਲ ਆਫ ਐਮੀਨਸ ਅਮਲੋਹ ਦੀ ਅਮਨਦੀਪ ਕੌਰ ਨੇ ਪੰਜਾਬ ਵਿਚ ਹਾਸਲ ਕੀਤਾ 14ਵਾਂ ਰੈਂਕ
. . .  about 4 hours ago
ਜੁਡੀਸ਼ਰੀ ਦੇ ਖੇਤਰ ਵਿਚ ਅੱਗੇ ਵੱਧਣਾ ਚਾਹੁੰਦੀ ਹੈ ਕ੍ਰਿਤਿਕਾ
. . .  about 4 hours ago
ਸੰਗਰੂਰ ਵਿਚ ਬਾਰਵੀਂ ਦੇ ਨਤੀਜੇ ਵਿਚ ਲੜਕੀਆਂ ਨੇ ਮਾਰੀ ਬਾਜ਼ੀ, 9 ਲੜਕੀਆਂ ਨੇ ਮੈਰਿਟ ਸੂਚੀ ਵਿਚ ਬਣਾਇਆ ਸਥਾਨ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

Powered by REFLEX