ਤਾਜ਼ਾ ਖਬਰਾਂ


ਆਈ.ਪੀ.ਐੱਲ 2026 : ਚੇਨਈ ਸੁਪਰ ਕਿੰਗਜ਼ ਦੀ ਬੱਲੇਬਾਜ਼ੀ ਸ਼ੁਰੂ
. . .  0 minutes ago
ਆਈ.ਪੀ.ਐੱਲ 2026 : ਟਾਸ ਜਿੱਤ ਕੇ ਲਖਨਊ ਸੁਪਰ ਜਾਇੰਟਸ ਵਲੋਂ ਚੇਨਈ ਸੁਪਰ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  19 minutes ago
ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  31 minutes ago
ਲੁਧਿਆਣਾ, 15 ਮਈ- ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਵਿਖੇ ਕੇਂਦਰ...
ਸਾਨੂੰ ਜਿਨ੍ਹਾਂ ਹੋ ਸਕੇ ਲਗਜ਼ਰੀ ਚੀਜ਼ਾਂ ਨੂੰ ਘਟਾਉਣਾ ਚਾਹੀਦਾ- ਮੁੱਖ ਮੰਤਰੀ ਵੀਡੀ ਸਤੀਸਨ
. . .  44 minutes ago
ਤਿਰੂਵਨੰਤਪੁਰਮ (ਕੇਰਲਮ), 15 ਮਈ- ਕੇਰਲਮ ਦੇ ਮਨੋਨੀਤ ਮੁੱਖ ਮੰਤਰੀ ਵੀਡੀ ਸਤੀਸਨ ਕਹਿੰਦੇ ਹਨ ਕਿ ਜੇਕਰ ਨਵੀਂ ਕਾਰ ਖਰੀਦਣ ਦਾ ਫੈਸਲਾ ਲਿਆ ਜਾਂਦਾ ਹੈ...
 
ਹੁਸ਼ਿਆਰਪੁਰ ’ਚ ਬੱਚਾ ਡੂੰਘੇ ਬੋਰਵੈੱਲ ਵਿਚ ਡਿੱਗਿਆ
. . .  1 minute ago
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਭੀਖੋਵਾਲ ਨਜ਼ਦੀਕ ਪੈਂਦੇ ਪਿੰਡ ਚੱਕ...
ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ‘ਆਪ’ ਵਿਚ ਸ਼ਾਮਲ ਹੋਏ
. . .  about 1 hour ago
ਚੰਡੀਗੜ੍ਹ, 15 ਮਈ- ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ...
ਥਾਰ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਚਲਾਈਆਂ ਤਾਬੜਤੋੜ ਗੋਲੀਆਂ
. . .  about 1 hour ago
ਗੁਰਦਾਸਪੁਰ, 15 ਮਈ (ਗੁਰਪ੍ਰਤਾਪ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੱਬਰੀ ਨੇੜੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ...
ਵਿਧਾਇਕਾ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
. . .  about 1 hour ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ)- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ...
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਐਸ.ਜੀ.ਪੀ.ਸੀ. ਚੋਣਾਂ ਕਰਾਉਣ ਲਈ ਦਿੱਲੀ 'ਚ ਲਾਏਗਾ ਮੋਰਚਾ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਜਲੰਧਰ, 15 ਮਈ (ਜਸਪਾਲ ਜਲ)- ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਮੂਹ ਅਹੁਦੇਦਾਰਾਂ, ਵਰਕਿੰਗ ਕਮੇਟੀ ਮੈਂਬਰਾਂ ਅਤੇ ਜਿਲ੍ਹਾ ਪ੍ਰਧਾਨਾਂ ਦੀ ਇਕ ਸਾਂਝੀ ਮੀਟਿੰਗ ਵਿਕਟੋਰੀਆ ਗਾਰਡਨ ਜਲੰਧਰ ਵਿਚ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਦੀ ਪ੍ਰਧਾਨਗੀ ਹੇਠ ਹੋਈ...
ਈਂਧਨ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਆਮ ਆਦਮੀ ਲਈ ਇਕ ਹੋਰ ਝਟਕਾ- ਹਰੀਸ਼ ਰਾਵਤ
. . .  about 2 hours ago
ਦੇਹਰਾਦੂਨ, ਉੱਤਰਾਖੰਡ: ਈਂਧਨ ਦੀਆਂ ਕੀਮਤਾਂ ਵਿਚ ਵਾਧੇ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਇਹ ਪਹਿਲਾਂ ਹੀ ਪ੍ਰੇਸ਼ਾਨ ਆਮ ਆਦਮੀ ਲਈ ਇਕ ਹੋਰ ਝਟਕਾ ਹੈ...
ਸੁਰਜੀਤ ਸਿੰਘ ਰੱਖੜਾ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ
. . .  about 2 hours ago
ਚੰਡੀਗੜ੍ਹ, 15 ਮਈ- ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ...
ਵਿਆਹ ਦੇ ਚਾਰ ਸਾਲ ਬਾਅਦ ਮੌਨੀ ਰਾਏ ਅਤੇ ਸੂਰਜ ਹੋਏ ਅਲੱਗ, ਤਲਾਕ ਲੈ ਕੇ ਕੀਤਾ ਰਿਸ਼ਤਾ ਖਤਮ
. . .  about 3 hours ago
ਮੁੰਬਈ, 15 ਮਈ- ਟੀਵੀ ਇੰਡਸਟਰੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ...
ਜੂਨ 1984 ਘੱਲੂਘਾਰੇ ਦੇ ਸੰਬੰਧ ਵਿਚ 5 ਜੂਨ ਨੂੰ ਅੰਮ੍ਰਿਤਸਰ 'ਚ ਕੱਢਿਆ ਜਾਵੇਗਾ ਘੱਲੂਘਾਰਾ ਯਾਦਗਾਰੀ ਮਾਰਚ: ਦਲ ਖਾਲਸਾ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਵੇ ਦਾ ਕਰਨਗੇ ਦੌਰਾ
. . .  about 4 hours ago
ਚੰਡੀਗੜ੍ਹ ’ਚ ਪੁਲਿਸ ਨਾਲ ਉਲਝੇ ਕਿਸਾਨ, ਕਿਸਾਨਾਂ ਤੇ ਛੱਡੀਆ ਪਾਣੀ ਦੀਆਂ ਬੁਛਾੜਾਂ, ਛੱਡੇ ਗਏ ਹੰਝੂ ਗੈਸ ਦੇ ਗੋਲੇ
. . .  about 4 hours ago
ਕੇਂਦਰ ਸਰਕਾਰ ਆਪਣੇ ਫ਼ੈਸਲਿਆਂ ਨਾਲ ਲੋਕਾਂ ’ਤੇ ਹੋਰ ਬੋਝ ਪਾ ਰਹੀ- ਅਮਨ ਅਰੋੜਾ
. . .  about 5 hours ago
ਟਰੱਕ ਦੀ ਟੱਕਰ ਨਾਲ ਮਨਾਲੀ ਤੋਂ ਦਿੱਲੀ ਜਾ ਰਹੀ ਬੱਸ ਪਲਟੀ, ਦੋ ਦਰਜਨ ਸਵਾਰੀਆਂ ਜ਼ਖ਼ਮੀ
. . .  about 5 hours ago
ਚੰਡੀਗੜ੍ਹ ਵਿਚ ਮੁੜ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ, ਅਲਰਟ ’ਤੇ ਪੁਲਿਸ
. . .  about 5 hours ago
ਪ੍ਰਵਾਸੀ ਪੰਜਾਬੀਆਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਵੀਡਿਓ ਕਾਨਫਰੰਸ ਰਾਹੀ ਦੱਸੀਆਂ ਆਪਣੀਆਂ ਮੁਸ਼ਕਿਲਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ 5 ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ 'ਤੇ ਯੂਏਈ ਦੇ ਅਬੂ ਧਾਬੀ ਪਹੁੰਚੇ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਹਾਂਸ਼ਕਤੀਆਂ ਦੇ ਮਿਲਣ ਦਾ ਸਿੱਟਾ ਸਮਾਜ ਦੀ ਬਿਹਤਰੀ ਹੋਣਾ ਚਾਹੀਦਾ ਹੈ। -ਅਗਿਆਤ

Powered by REFLEX