ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਸੰਗਰੂਰ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਅੰਮ੍ਰਿਤਸਰ
ਖੰਨਾ / ਸਮਰਾਲਾ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਫਰੀਦਕੋਟ /
ਮੋਗਾ
ਬਰਨਾਲਾ
ਸੰਗਰੂਰ
ਫਿਰੋਜ਼ਪੁਰ
ਮਾਨਸਾ
ਬਠਿੰਡਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
1
2
3
4
5
6
7
8
9
10
11
12
13
14
Login
Remember Me
New User ? Subscribe to read this page.
ਤਾਜ਼ਾ ਖਬਰਾਂ
ਪੰਜਾਬ ਤੇ ਚੰਡੀਗੜ੍ਹ ’ਚ ਹੀਟਵੇਵ ਦਾ ਅਲਰਟ ਜਾਰੀ
. . . 1 minute ago
ਚੰਡੀਗੜ੍ਹ, 10 ਜੂਨ- ਪੰਜਾਬ ਅਤੇ ਚੰਡੀਗੜ੍ਹ ਵਿਚ ਭਾਰੀ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਚੰਡੀਗੜ੍ਹ ਅਤੇ ਰਾਜ ਦੇ ਨੌਂ ਹੋਰ ਜ਼ਿਲ੍ਹਿਆਂ ਵਿਚ ਹੀਟਵੇਵ....
ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ’ਚ ਜਨਮ ਮਿਤੀ ਅਧਾਰਤ ਟਾਈ ਬ੍ਰੇਕ ਪ੍ਰਣਾਲੀ ਨੂੰ ਕੀਤਾ ਖ਼ਤਮ- ਹਰਜੋਤ ਸਿੰਘ ਬੈਂਸ
. . . 28 minutes ago
ਚੰਡੀਗੜ੍ਹ, 10 ਜੂਨ- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਵਿਚ ਜਨਮ ਮਿਤੀ-ਅਧਾਰਤ ਟਾਈ-ਬ੍ਰੇਕਰ ਪ੍ਰਣਾਲੀ ਨੂੰ ਖ਼ਤਮ....
⭐️ਮਾਣਕ ਮੋਤੀ⭐️
. . . about 1 hour ago
⭐️ਮਾਣਕ ਮੋਤੀ⭐️
ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਰਾਜ ਸਭਾ ਨਾਮਜ਼ਦਗੀ ਰੱਦ, ਪਾਰਟੀ ਵਲੋਂ ਪ੍ਰਦਰਸ਼ਨ
. . . about 7 hours ago
ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਕਾਂਗਰਸ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ 'ਚ ਮੀਨਾਕਸ਼ੀ ਨਟਰਾਜਨ ਦੇ ਰਾਜ ਸਭਾ ਨਾਮਜ਼ਦਗੀ ਪੱਤਰ ਰੱਦ ਕਰਨ ਨੂੰ ਲੋਕਤੰਤਰ ਦੀ ਦਿਨ-ਦਿਹਾੜੇ ਲੁੱਟ ਕਰਾਰ ਦਿੱਤਾ | ਕਾਂਗਰਸ ਨੇ ਭਾਜਪਾ 'ਤੇ ਲੋਕਤੰਤਰੀ ਪ੍ਰਕਿਰਿਆ ਨੂੰ ਗੁਪਤ ਤਰੀਕੇ ਨਾਲ ਤਬਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ | ਵਿਰੋਧੀ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਨੂੰ ਚੁੱਪਚਾਪ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਨਾਲ ਕਾਨੂੰਨੀ ਤੇ ਰਾਜਨੀਤਕ ਤÏਰ 'ਤੇ ਸੜਕਾਂ 'ਤੇ ਲੜੇਗੀ | ਦੇਰ ਰਾਤ ਚੋਣ ਕਮਿਸ਼ਨ ਦਫ਼ਤਰ 'ਚ ਵੱਡਾ ਡਰਾਮਾ...
ਈਰਾਨ ਨੇ ਹੋਰਮੁਜ਼ ਨੇੜੇ ਸੁੱਟਿਆ ਅਮਰੀਕਾ ਦਾ ਅਪਾਚੇ ਹੈਲੀਕਾਪਟਰ-ਟਰੰਪ
. . . about 7 hours ago
ਦੁਬਈ/ਬੇਰੂਤ, 9 ਜੂਨ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖ਼ੁਲਾਸਾ ਕੀਤਾ ਕਿ ਈਰਾਨ 'ਸਟ੍ਰੇਟ ਆਫ਼ ਹੋਰਮੁਜ਼' ਨੇੜੇ ਅਮਰੀਕੀ ਫ਼ੌਜੀ ਹੈਲੀਕਾਪਟਰ ਅਪਾਚੇ ਨੂੰ ਡੇਗਣ ਲਈ ਜ਼ਿੰਮੇਵਾਰ ਹੈ, ਜਿਸ ਦਾ ਜਵਾਬ ਈਰਾਨ ਨੂੰ ਦਿੱਤਾ ਜਾਵੇਗਾ¢ਟਰੰਪ ਨੇ ਦੱਸਿਆ ਕਿ ਇਕ ਡਰੋਨ ਕਿਸ਼ਤੀ ਰਾਹੀਂ ਅਪਾਚੇ ਹੈਲੀਕਾਪਟਰ ਦੇ ਦੋਵਾਂ ਕੈਪਟਨਾਂ ਨੂੰ ਬਚਾ ਲਿਆ ਗਿਆ ਹੈ, ਜੋ ਰਣਨੀਤਕ ਜਲ ਮਾਰਗ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ¢ਅਮਰੀਕੀ ਸੈਂਟਰਲ ਕਮਾਂਡ ਦੇ ਬੁਲਾਰੇ ਕੈਪਟਨ ਟਿਮ ਹਾਕਿੰਸ ਨੇ ਕਿਹਾ ਕਿ ਇਹ ਅਮਰੀਕੀ ਫ਼ੌਜ ਵਲੋਂ ਸਮੁੰਦਰ 'ਚ ਕੀਤੀ ਗਈ ਇਹ ਪਹਿਲੀ ਡਰੋਨ ਬਚਾਅ ਮੁਹਿੰਮ ਸੀ...
ਲੰਡਨ ਦੀ ਇਮਾਰਤ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਖ਼ੁਦਕੁਸ਼ੀ ਦਾ ਖ਼ਦਸ਼ਾ
. . . about 8 hours ago
ਲੰਡਨ/ਲੈਸਟਰ, 9 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)-ਦੱਖਣੀ ਲੰਡਨ ਦੇ ਐਲੀਫੈਂਟ ਐਂਡ ਕੈਸਲ ਇਲਾਕੇ ਵਿਚ ਇਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਬਹੁ ਮੰਜ਼ਲੀ ਇਮਾਰਤ ਦੀ 36ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇਕ ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ | ਪੁਲਿਸ ਇਸ ਮਾਮਲੇ ਨੂੰ ਖ਼ੁਦਕੁਸ਼ੀ ਦੇ ਰੂਪ ਵਿੱਚ ਦੇਖ ਰਹੀ ਹੈ | ਮਿ੍ਤਕਾਂ ਦੀ ਪਛਾਣ ਜਨਤਕ ਕਰਦਿਆਂ ਪੁਲਿਸ ਨੇ ਦੱਸਿਆ ਕਿ ਮਿ੍ਤਕਾਂ ਵਿੱਚ ਰਾਕੇਸ਼ ਪਾਈ (47) ਇਕ ਫਾਈਨੈਂਸ਼ੀਅਲ ਕੰਸਲਟੈਂਟ ਤੇ ਸਾਬਕਾ ਬੈਂਕ ਅਧਿਕਾਰੀ, ਉਹਨਾਂ ਦੀ ਪਤਨੀ ਅਦਿਤੀ ਪਰਾਲਕਰ (46) ਜੋ...
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ਫਰਾਂਸ, ਸਲੋਵਾਕੀਆ ਦੇ ਦੌਰੇ 'ਤੇ ਜਾਣਗੇ
. . . about 8 hours ago
ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਜੂਨ ਤੋਂ ਫਰਾਂਸ ਅਤੇ ਸਲੋਵਾਕੀਆ ਲਈ ਇਕ ਹਫ਼ਤੇ ਦੀ ਯਾਤਰਾ 'ਤੇ ਜਾਣਗੇ, ਜਿੱਥੇ ਉਹ ਦੁਵੱਲੇ ਸੰਬੰਧਾਂ ਨੂੰ ਵਧਾਉਣ ਅਤੇ ਵਿਸ਼ਵਵਿਆਪੀ ਚੁਣੌਤੀਆਂ 'ਤੇ ਚਰਚਾ ਕਰਨ ਦੇ ਤਰੀਕਿਆਂ ਦੀ ਪੜਚੋਲ ਕਰਨਗੇ | ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ 16 ਅਤੇ 17 ਜੂਨ ਨੂੰ ਫਰਾਂਸ ਦੇ ਈਵੀਅਨ ਸ਼ਹਿਰ ਵਿਚ ਜੀ-7 ਸੰਮੇਲਨ 'ਚ ਸ਼ਾਮਿਲ ਹੋਣਗੇ | ਆਪਣੀ ਯਾਤਰਾ ਦੇ ਪਹਿਲੇ ਪੜਾਅ ਵਿਚ ਪ੍ਰਧਾਨ ਮੰਤਰੀ ਮੋਦੀ 13 ਤੋਂ 14 ਜੂਨ ਤੱਕ ਫਰਾਂਸ ਦੇ ਸ਼ਹਿਰ ਨਾਇਸ ਦਾ ਦÏਰਾ ਕਰਨਗੇ | ਵਿਦੇਸ਼ ਮੰਤਰਾਲੇ ਦੇ ਅਨੁਸਾਰ...
ਪਟਨਾ ਅਦਾਲਤ ਵਲੋਂ ਖ਼ਾਨ ਸਰ ਦੀ ਗਿ੍ਫ਼ਤਾਰੀ 'ਤੇ ਰੋਕ
. . . about 8 hours ago
ਪਟਨਾ, 9 ਜੂਨ (ਪੀ.ਟੀ.ਆਈ.)-ਗੋਲੀਬਾਰੀ ਮਾਮਲੇ 'ਚ ਖ਼ਾਨ ਸਰ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਅੱਜ ਪਟਨਾ ਸਿਵਲ ਕੋਰਟ 'ਚ ਸੁਣਵਾਈ ਹੋਈ | ਅਦਾਲਤ ਨੇ ਖ਼ਾਨ ਸਰ ਦੀ ਗਿ੍ਫ਼ਤਾਰੀ 'ਤੇ ਰੋਕ 'ਤੇ ਰੋਕ ਲਗਾ ਦਿੱਤੀ ਹੈ | ਇਸ ਦੌਰਾਨ ਅਦਾਲਤ ਨੇ ਪੁਲਿਸ ਤੋਂ ਕੇਸ ਡਾਇਰੀ ਵੀ ਵੀ ਮੰਗ ਕੀਤੀ ਹੈ | ਅਦਾਲਤ ਨੇ ਆਪਣੇ ਆਦੇਸ਼ 'ਚ ਕਿਹਾ ਹੈ ਕਿ ਅਗਲੇ ਹੁਕਮਾਂ ਜਾਂ ਅਗਲੀ ਸੁਣਵਾਈ ਤੱਕ ਸੰਬੰਧਿਤ ਵਿਅਕਤੀ ਖ਼ਿਲਾਫ਼ ਕੋਈ ਸਖ਼ਤ ਜਾਂ ਦਬਾਅਪੂਰਨ ਕਾਰਵਾਈ ਨਾ ਕੀਤੀ ਜਾਵੇ | ਖ਼ਾਨ ਸਰ ਵਲੋਂ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਮਹੂਆਰ ਨੇ ਅਦਾਲਤ ਨੂੰ ਕਿਹਾ ਕਿ ਗੋਲੀ ਆਤਮਰੱਖਿਆ ਲਈ...
ਇੰਦÏਰ 'ਚ ਬਿ੍ਕਸ ਦੀ ਮੀਟਿੰਗ ਸ਼ੁਰੂ, ਖੁਰਾਕ ਸੁਰੱਖਿਆ, ਖੇਤੀਬਾੜੀ ਤੇ ਕਿਸਾਨ ਭਲਾਈ 'ਤੇ ਹੋਵੇਗੀ ਚਰਚਾ
. . . about 8 hours ago
ਇੰਦÏਰ, 9 ਜੂਨ (ਏਜੰਸੀ)-ਮੰਗਲਵਾਰ ਨੂੰ ਇੰਦÏਰ 'ਚ ਬਿ੍ਕਸ ਮੈਂਬਰ ਦੇਸ਼ਾਂ ਦੀ ਪੰਜ ਦਿਨਾ ਮੀਟਿੰਗ ਸ਼ੁਰੂ ਹੋਈ, ਜਿਸ 'ਚ ਖੁਰਾਕ ਸੁਰੱਖਿਆ, ਜਲਵਾਯੂ-ਅਨੁਕੂਲ ਸਮਾਰਟ ਖੇਤੀਬਾੜੀ ਅਤੇ ਕਿਸਾਨ ਭਲਾਈ ਵਰਗੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ | ਖੇਤੀਬਾੜੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਖੁਰਾਕ ਸੁਰੱਖਿਆ, ਖੇਤੀਬਾੜੀ 'ਤੇ ਜਲਵਾਯੂ ਤਬਦੀਲੀ ਦਾ ਪ੍ਰਭਾਵ ਅਤੇ ਖੇਤਰ 'ਚ ਸਹਿਯੋਗ ਵਧਾਉਣ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਰਹੀ ਹੈ | ਪਹਿਲੇ ਦÏਰ 'ਚ ਬਿ੍ਕਸ ਮੈਂਬਰ ਦੇਸ਼ਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ...
ਕੇਂਦਰ ਵਲੋਂ ਵੀਬੀ-ਜੀ ਰਾਮ ਜੀ ਅਧੀਨ 95,692 ਕਰੋੜ ਰੁਪਏ ਦੀ ਅੰਤਰਿਮ ਵੰਡ ਦਾ ਐਲਾਨ
. . . about 8 hours ago
ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.) ਕੇਂਦਰ ਨੇ ਮੰਗਲਵਾਰ ਨੂੰ ਇੱਕ ਸੁਚਾਰੂ ਤਬਦੀਲੀ ਲਈ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ ਯੋਜਨਾ ਤਹਿਤ 95,692 ਕਰੋੜ ਰੁਪਏ ਦੀ ਅੰਤਰਿਮ ਵੰਡ ਦਾ ਐਲਾਨ ਕੀਤਾ¢ ਕੇਂਦਰੀ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਿਸੇ ਵੀ ਰਾਜ ਨੂੰ ਫੰਡਿੰਗ ਵਿੱਚ ਕਟੌਤੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ¢ਸੂਬਿਆਂ ਦੇ ਪੇਂਡੂ ਵਿਕਾਸ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੌਹਾਨ ਨੇ ਕਿਹਾ ਕਿ ਅੰਤਰਿਮ ਵੰਡ ਇਸ ਲਈ ਕੀਤੀ ਗਈ ਹੈ ਕਿਉਂਕਿ ਨਵੀਂ ਯੋਜਨਾ ਦੇ ਖਰੜੇ ਦੇ ਨਿਯਮਾਂ ਨੂੰ ਅਜੇ ਅੰਤਿਮ ਰੂਪ ਦਿੱਤਾ ਜਾ...
ਦਿੱਲੀ ਦੀ ਅਦਾਲਤ ਨੇ ਚੈੱਕ ਬਾਊਾਸ ਮਾਮਲੇ 'ਚ 'ਕਾਪੀ-ਪੇਸਟ' ਫ਼ੈਸਲੇ ਨੂੰ ਲੈ ਕੇ ਮੈਜਿਸਟ੍ਰੇਟ ਦੀ ਕੀਤੀ ਖਿਚਾਈ
. . . about 8 hours ago
ਨਵੀਂ ਦਿੱਲੀ, 9 ਜੂਨ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਚੈੱਕ ਬਾਊਾਸ ਮਾਮਲੇ 'ਚ ਇਕ ਵਿਅਕਤੀ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ | ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਦਾ ਫ਼ੈਸਲਾ ਬਿਨਾਂ ਸੋਚੇ ਸਮਝੇ ਮਕੈਨੀਕਲ ਕਾਪੀ-ਪੇਸਟ ਕਰਕੇ ਦਿੱਤਾ ਗਿਆ ਸੀ, ਜਿਸ ਤੋਂ ਪਤਾ ਲਗਦਾ ਹੈ ਕਿ ਮਾਮਲੇ 'ਚ ਦਿਮਾਗ ਦੀ ਵਰਤੋਂ ਬਿਲਕੁਲ ਨਹੀਂ ਕੀਤੀ ਗਈ | ਵਧੀਕ ਸੈਸ਼ਨ ਜੱਜ ਹਰਗੁਰਵਰਿੰਦਰ ਸਿੰਘ ਜੱਗੀ, ਸ਼ਿਕਾਇਤਕਰਤਾ ਜੈ ਪ੍ਰਕਾਸ਼ ਨਾਰਾਇਣ ਦੀ ਅਪੀਲ 'ਤੇ ਸੁਣਵਾਈ ਕਰ ਰਹੇ ਸਨ | ਇਹ ਅਪੀਲ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਦਰਜ ਮਾਮਲੇ 'ਚ ਸਤੇਂਦਰ ਸਿੰਘ...
ਕੇਜਰੀਵਾਲ, ਭਗਵੰਤ ਮਾਨ ਤੇ ਆਤਿਸ਼ੀ ਵਲੋਂ ਅੰਬਾਲਾ ਜੇਲ੍ਹ 'ਚ 'ਆਪ' ਆਗੂ ਦੀਪਕ ਸਿੰਗਲਾ ਨਾਲ ਮੁਲਾਕਾਤ
. . . about 8 hours ago
ਅੰਬਾਲਾ, 9 ਜੂਨ (ਏਜੰਸੀ)-'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੀ ਵਿਧਾਇਕਾ ਆਤਿਸ਼ੀ ਨੇ ਮੰਗਲਵਾਰ ਨੂੰ 'ਆਪ' ਗੋਆ ਦੇ ਇੰਚਾਰਜ ਦੀਪਕ ਸਿੰਗਲਾ ਨਾਲ ਮੁਲਾਕਾਤ ਕੀਤੀ, ਜੋ ਕਰੋੜਾਂ ਦੇ ਹਵਾਲਾ ਮਾਮਲੇ 'ਚ ਅੰਬਾਲਾ ਕੇਂਦਰੀ ਜੇਲ੍ਹ 'ਚ ਬੰਦ ਹੈ | 'ਆਪ' ਸੂਤਰਾਂ ਨੇ ਦੱਸਿਆ ਕਿ ਜੇਲ੍ਹ 'ਚ ਪੁਲਿਸ ਦੀ ਤਾਇਨਾਤੀ ਵਿਚਕਾਰ ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ | ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਸਿੰਗਲਾ ਦੀ ਗਿ੍ਫ਼ਤਾਰੀ ਦੀ ਨਿੰਦਾ ਕੀਤੀ ਤੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ...
ਈ.ਡੀ. ਵਲੋਂ ਪਿਨਾਰਾਈ ਵਿਜਯਨ ਦੀ ਬੇਟੀ ਨੂੰ ਸੰਮਨ
. . . about 8 hours ago
ਤਿ੍ਣਮੂਲ ਆਗੂ ਸਬਿਆਸਾਚੀ ਦੱਤਾ ਜ਼ਬਰੀ ਵਸੂਲੀ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ
. . . 1 day ago
ਜਹਾਂਗੀਰ ਖ਼ਾਨ ਨੂੰ 5 ਦਿਨਾ ਪੁਲਿਸ ਹਿਰਾਸਤ 'ਚ ਭੇਜਿਆ
. . . 1 day ago
ਈਰਾਨ ਨਾਲ ਸ਼ਾਂਤੀ ਸਮਝੌਤਾ 2-3 ਦਿਨਾਂ 'ਚ -ਟਰੰਪ
. . . 1 day ago
ਮੋਦੀ ਵਲੋਂ ਕੁਵੈਤ ਦੇ ਅਮੀਰ ਨਾਲ ਪੱਛਮੀ ਏਸ਼ੀਆ ਸਥਿਤੀ 'ਤੇ ਚਰਚਾ
. . . 1 day ago
ਮੋਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ
. . . 1 day ago
ਵਪਾਰੀ ਜਹਾਜ਼ 'ਤੇ ਮਿਜ਼ਾਈਲ ਹਮਲੇ ਤੋਂ ਬਾਅਦ 24 ਭਾਰਤੀ ਬਚਾਏ-ਕੋਸਟ ਗਾਰਡ
. . . 1 day ago
ਕੋਲਕਾਤਾ 'ਚ ਮਮਤਾ ਬੈਨਰਜੀ ਦੇ ਘਰ ਪੁੱਜੀ ਸੀ.ਆਈ.ਡੀ.
. . . 1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੇ ਭਾਵਨਾ ਹੀ ਸਹੀ ਨਹੀਂ ਤਾਂ ਨਿਰਣੇ ਵੀ ਜ਼ਰੂਰ ਗਲਤ ਹੋਣਗੇ। -ਹੈਜ਼ਲਿਟ
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ ਦਿਹਾਤੀ
ਤਰਨ ਤਾਰਨ
ਅੰਮ੍ਰਿਤਸਰ
ਖੰਨਾ / ਸਮਰਾਲਾ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਫਰੀਦਕੋਟ /
ਮੋਗਾ
ਬਰਨਾਲਾ
ਸੰਗਰੂਰ
ਫਿਰੋਜ਼ਪੁਰ
ਮਾਨਸਾ
ਬਠਿੰਡਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਅਜੀਤ ਮੈਗਜ਼ੀਨ
Powered by REFLEX