ਤਾਜ਼ਾ ਖਬਰਾਂ


ਮੱਧ ਪੂਰਬੀ ਤਣਾਅ ਦਰਮਿਆਨ ਪੰਜਾਬ ਦੇ ਰਾਜਪਾਲ ਕਟਾਰੀਆ ਨੇ ਘਟਾਇਆ ਕਾਫ਼ਲਾ
. . .  2 minutes ago
ਚੰਡੀਗੜ੍ਹ, 20 ਮਈ (ਸੰਦੀਪ ਕੁਮਾਰ ਮਾਹਨਾ) - ਮੱਧ ਪੂਰਬ 'ਚ ਜੰਗੀ ਹਾਲਾਤ ਅਤੇ ਇਸ ਦੇ ਚਲਦਿਆਂ ਦੁਨੀਆ ਭਰ ਵਿਚ ਤੇਲ ਸਪਲਾਈ ’ਤੇ ਪੈ ਰਹੇ ਅਸਰ ਦੇ ਮੱਦੇਨਜ਼ਰ ਪੰਜਾਬ ਦੇ....
ਕੈਮਿਸਟ ਅਸੋਸੀਏਸ਼ਨ ਵਲੋਂ ਹੜਤਾਲ ਦੇ ਸੱਦੇ ’ਤੇ ਬੱਧਨੀ ਕਲਾਂ ’ਚ ਦਵਾਈਆਂ ਦੀਆਂ ਦੁਕਾਨਾਂ ਬੰਦ
. . .  34 minutes ago
ਬੱਧਨੀ ਕਲਾਂ, (ਮੋਗਾ), 20 ਮਈ (ਸੰਜੀਵ ਕੋਛੜ)- ਆਨਲਾਈਨ ਫਾਰਮਾਸਿਉੂਟੀਕਲ ਕੰਪਨੀਆਂ ਵਲੋਂ ਦਵਾਈ ਦੀ ਕੀਤੀ ਜਾ ਰਹੀ ਵਿੱਕਰੀ ਅਤੇ ਦਵਾਈ ਵਿਕਰੇਤਾਵਾਂ ਵਲੋਂ ਰੱਖੀਆਂ ਗਈਆਂ ਮੰਗਾਂ....
ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ
. . .  about 1 hour ago
ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)- ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ....
ਛੋਟੇ ਹਾਥੀ ਤੇ ਬਲੈਰੋ ਗੱਡੀ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ
. . .  about 2 hours ago
ਗੜ੍ਹਸ਼ੰਕਰ, (ਹੁਸ਼ਿਆਰਪੁਰ), 20 ਮਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਤੜਕਸਾਰ ਹੁਸ਼ਿਆਰਪੁਰ ਰੋਡ ’ਤੇ ਸ਼ਹਿਰ ਤੋਂ ਬਾਹਰਵਾਰ ਇਕ ਪਲਾਜ਼ੇ ਕੋਲ ਇਕ ਛੋਟੇ ਹਾਥੀ ਅਤੇ ਬਲੈਰੋ ਗੱਡੀ....
 
ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 20 ਅਪ੍ਰੈਲ- ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਇਕ ਵੀਡੀਓ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ...
ਭਾਜਪਾ ਉਮੀਦਵਾਰ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ
. . .  about 2 hours ago
ਬਰਨਾਲਾ, 20 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਰਜਨੀ ਰਾਣੀ, ਆਜ਼ਾਦ ਉਮੀਦਵਾਰ ਸਵੀਟੀ ਅਤੇ ਕਈ ਹੋਰ ਵਾਰਡਾਂ ਦੇ....
ਲੁਧਿਆਣਾ ਦੇ ਦੋ ਦਿਨਾਂ ਦੌਰੇ ’ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 20 ਮਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਦੇ ਦੋ ਦਿਨਾਂ ਦੌਰੇ 'ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਹਵਾਈ.....
ਇਟਲੀ ਪੁੱਜੇ ਪ੍ਰਧਾਨ ਮੰਤਰੀ ਮੋਦੀ, ਹੋਇਆ ਨਿੱਘਾ ਸਵਾਗਤ
. . .  about 3 hours ago
ਰੋਮ, 20 ਮਈ- ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੋਮ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਹੈ। ਪ੍ਰਧਾਨ ਮੰਤਰੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ...
ਲੂ ਦੀ ਲਪੇਟ ’ਚ ਪੰਜਾਬ, ਗੰਭੀਰ ਹੀਟਵੇਵ ਦਾ ਅਲਰਟ ਜਾਰੀ
. . .  about 3 hours ago
ਚੰਡੀਗੜ੍ਹ, 20 ਮਈ- ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਤੇਜ਼ ਗਰਮੀ ਦੀ ਲਪੇਟ ਵਿਚ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 23 ਮਈ ਤੱਕ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਤਾਪਮਾਨ....
ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
. . .  1 minute ago
ਚੰਡੀਗੜ੍ਹ, 20 ਮਈ- ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਵਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ....
ਅੱਜ ਬਲਾਚੌਰ ਤੇ ਸੰਗਰੂਰ ਵਿਚ ਆਮ ਦਿਨਾਂ ਵਾਂਗ ਖੁੱਲ੍ਹਣਗੀਆਂ ਦਵਾਈਆਂ ਦੀਆਂ ਦੁਕਾਨਾਂ
. . .  about 4 hours ago
ਬਲਾਚੌਰ, ਸੰਗਰੂਰ, 20 ਮਈ (ਬਲਾਚੌਰੀਆ, ਪਸ਼ੌਰੀਆ)- ਅੱਜ ਯਾਨੀ 20 ਮਈ ਨੂੰ ਬਲਾਚੌਰ ਵਿਖੇ ਦਵਾਈਆਂ ਦੀਆਂ ਦੁਕਾਨਾਂ ਆਮ ਦਿਨਾਂ ਵਾਂਗ ਖੁੱਲੀਆਂ ਰਹਿਣਗੀਆਂ | ਇਹ ਜਾਣਕਾਰੀ....
ਮੁੱਖ ਮੰਤਰੀ ਮਾਨ ਅੱਜ ਕਰਨਗੇ ਲੁਧਿਆਣਾ ਦਾ ਦੌਰਾ
. . .  about 4 hours ago
ਚੰਡੀਗੜ੍ਹ, 20 ਮਈ- ਮੁੱਖ ਭਗਵੰਤ ਮਾਨ ਅੱਜ ਲੁਧਿਆਣਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਹਲਵਾਰਾ ਏਅਰਪੋਰਟ ਜਾਣਗੇ ਤੇ ਨਿਯਮਤ ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਏਅਰਪੋਰਟ ਦੀ....
⭐ਮਾਣਕ-ਮੋਤੀ ⭐
. . .  about 5 hours ago
ਆਈ.ਪੀ.ਐੱਲ. 2026 : ਰਾਜਸਥਾਨ ਰਾਇਲਜ਼ ਨੇ 7 ਵਿਕਟਾਂ ਨਾਲ ਹਰਾਇਆ ਲਖਨਊ ਸੁਪਰ ਜਾਇੰਟਸ ਨੂੰ
. . .  1 day ago
ਆਈ.ਪੀ.ਐੱਲ. 2026 : ਧਰੁਵ ਜੁਰੈਲ ਦੀਆਂ 50 (37 ਗੇਂਦਾਂ) ਦੌੜਾਂ ਪੂਰੀਆਂ
. . .  1 day ago
ਆਈ.ਪੀ.ਐੱਲ. 2026 : ਰਾਜਸਥਾਨ ਨੇ ਗਵਾਈ ਤੀਜੀ ਵਿਕਟ, ਲੁਆਨ ਡਰੇ ਪ੍ਰੀਟੋਰੀਅਸ 7 (6 ਗੇਂਦਾਂ) ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ. 2026 : 15 ਓਵਰਾਂ ਬਾਅਦ ਰਾਜਸਥਾਨ ਦਾ ਸਕੋਰ 188/2
. . .  1 day ago
ਆਈ.ਪੀ.ਐੱਲ. 2026 : ਰਾਜਸਥਾਨ ਨੇ ਗਵਾਈ ਦੂਜੀ ਵਿਕਟ, ਵੈਭਵ ਸੂਰਿਆਵੰਸ਼ੀ 93 (38 ਗੇਂਦਾਂ) ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐੱਲ. 2026 : 10 ਓਵਰਾਂ ਬਾਅਦ ਰਾਜਸਥਾਨ ਦਾ ਸਕੋਰ 122/1
. . .  1 day ago
ਆਈ.ਪੀ.ਐੱਲ. 2026 : ਵੈਭਵ ਸੂਰਿਆਵੰਸ਼ੀ ਦੀਆਂ 50 (23 ਗੇਂਦਾਂ) ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੇ ਭਾਵਨਾ ਹੀ ਸਹੀ ਨਹੀਂ ਤਾਂ ਨਿਰਣੇ ਵੀ ਜ਼ਰੂਰ ਗਲਤ ਹੋਣਗੇ। -ਹੈਜ਼ਲਿਟ

Powered by REFLEX