ਤਾਜ਼ਾ ਖਬਰਾਂ


ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਸਲੀਮ ਕੁਮਾਰ ਦਾ ਦੇਹਾਂਤ
. . .  8 minutes ago
ਕੋਚੀ, 6 ਜੂਨ (ਇੰਟ)-ਮਲਿਆਲਮ ਅਦਾਕਾਰ, ਨਿਰਦੇਸ਼ਕ ਅਤੇ ਰਾਸ਼ਟਰੀ ਪੁਰਸਕਾਰ ਜੇਤੂ ਸਲੀਮ ਕੁਮਾਰ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਹ 57 ਸਾਲ ਦੇ ਸਨ। ਸਲੀਮ ਕੁਮਾਰ ਨੂੰ ਸ਼ਨੀਵਾਰ ਸਵੇਰੇ ਕੋਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ। ਕਈ...।
ਸਿੰਗਾਪੁਰ ਵਲੋਂ ਭਾਰਤੀਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਨੂੰ ਰੋਕਣ ਦੇ ਹੁਕਮ
. . .  1 day ago
ਨਵੀਂ ਦਿੱਲੀ, 6 ਜੂਨ - ਸਿੰਗਾਪੁਰ ਵਲੋਂ ਭਾਰਤੀਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਭਾਰਤ ਵਿੱਚ ਸਿੰਗਾਪੁਰ ਦੇ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ...
ਅਮਰੀਕਾ ਕੋਲ ਕਿਸੇ ਵੀ ਹੋਰ ਦੇਸ਼ ਨਾਲੋਂ ਜ਼ਿਆਦਾ ਤੇਲ, ਗੈਸ, ਕੋਲਾ ਹੈ - ਟਰੰਪ
. . .  1 day ago
ਵਾਸ਼ਿੰਗਟਨ ਡੀ.ਸੀ., 6 ਜੂਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਕੋਲ ਕਿਸੇ ਵੀ ਹੋਰ ਦੇਸ਼ ਨਾਲੋਂ ਜ਼ਿਆਦਾ ਊਰਜਾ ਸਰੋਤ ਹਨ, ਕਿਉਂਕਿ ਵੈਨੇਜ਼ੁਏਲਾ ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ।ਚਿੱਪੇਵਾ ਫਾਲਸ ਜਾਂਦੇ ਸਮੇਂ ਏਅਰ ਫੋਰਸ...
ਫ਼ਿਰੋਜ਼ਪੁਰ ਹਾਦਸਾ : ਪ੍ਰਧਾਨ ਮੰਤਰੀ ਮੋਦੀ ਵਲੋਂ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ...
 
ਹਰਿਦੁਆਰ-ਦੇਹਰਾਦੂਨ ਰਾਸ਼ਟਰੀ ਰਾਜਮਾਰਗ 'ਤੇ ਚੱਲਦੀ ਬੱਸ ਵਿਚ ਲੱਗੀ ਅੱਗ
. . .  1 day ago
ਦੇਹਰਾਦੂਨ, 6 ਜੂਨ - ਹਰਿਦੁਆਰ-ਦੇਹਰਾਦੂਨ ਰਾਸ਼ਟਰੀ ਰਾਜਮਾਰਗ 'ਤੇ ਸਰਵਾਨੰਦ ਘਾਟ ਦੇ ਸਾਹਮਣੇ ਇਕ ਚੱਲਦੀ ਬੱਸ ਵਿਚ ਅੱਗ ਲੱਗ ਗਈ, ਜਿਸ ਕਾਰਨ ਭਾਰੀ ਆਵਾਜਾਈ ਜਾਮ ਹੋ ਗਈ।ਅੱਗ ਬੁਝਾਊ ਦਸਤੇ ਮੌਕੇ 'ਤੇ ਪਹੁੰਚ ਗਏ ਹਨ...
ਮਮਤਾ ਬੈਨਰਜੀ ਅਤੇ ਜਾਂ ਕਿਸੇ ਪਾਰਟੀ ਆਗੂ ਨੇ ਮੈਨੂੰ ਅਸਤੀਫ਼ਾ ਦੇਣ ਲਈ ਨਹੀਂ ਕਿਹਾ - ਯੂਸਫ਼ ਪਠਾਨ
. . .  1 day ago
ਕੋਲਕਾਤਾ, 6 ਜੂਨ - ਟੀਐਮਸੀ ਸੰਸਦ ਮੈਂਬਰ ਯੂਸਫ਼ ਪਠਾਨ ਨੇ ਕਿਹਾ, "ਕਾਫ਼ੀ ਸਮੇਂ ਤੋਂ, ਇਕ ਖ਼ਬਰ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਮਤਾ ਬੈਨਰਜੀ ਨੇ ਮੈਨੂੰ ਮੇਰੀ...
ਸੌਰਵ ਗਾਂਗੁਲੀ ਨੇ ਮਮਤਾ ਬੈਨਰਜੀ ਵਲੋਂ ਯੂਸਫ਼ ਪਠਾਨ ਨਾਲ ਸੰਪਰਕ ਕਰਨ ਦੇ ਦੋਸ਼ਾਂ ਨੂੰ ਦੱਸਿਆ ਝੂਠ
. . .  1 day ago
ਕੋਲਕਾਤਾ, 6 ਜੂਨ - ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਕਿਹਾ, "...ਇਹ ਦੋਸ਼ ਲਗਾਇਆ ਗਿਆ ਸੀ ਕਿ ਮੈਂ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਯੂਸਫ਼ ਪਠਾਨ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਦਾ ਸੁਨੇਹਾ ਪਹੁੰਚਾਇਆ ਸੀ ਕਿ ਉਨ੍ਹਾਂ ਨੂੰ ਉਪਰੋਕਤ ਹਲਕੇ ਦੇ ਚੁਣੇ ਹੋਏ ਪ੍ਰਤੀਨਿਧੀ ਵਜੋਂ ਆਪਣੇ ਸੰਵਿਧਾਨਕ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਮਮਤਾ ਬੈਨਰਜੀ ਉਕਤ ਹਲਕੇ ਤੋਂ ਆਉਣ ਵਾਲੀਆਂ ਉਪ ਚੋਣਾਂ ਲੜ ਸਕਣ। ਉਪਰੋਕਤ ਦੋਸ਼ ਝੂਠੇ ਹਨ। ਮੈਂ ਮੀਡੀਆ ਨੂੰ ਬੇਨਤੀ ਕਰਾਂਗਾ ਕਿ ਉਹ ਅਫਵਾਹਾਂ ਅਤੇ ਅਟਕਲਾਂ ਦਾ ਸ਼ਿਕਾਰ ਨਾ ਹੋਣ..."।
ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ 6 ਸਾਲਾਂ ਲਈ ਕਾਂਗਰਸ ਤੋਂ ਮੁਅੱਤਲ
. . .  1 day ago
ਨਵੀਂ ਦਿੱਲੀ, 6 ਜੂਨ - ਹਿਮਾਚਲ ਕਾਂਗਰਸ ਦੇ ਸਾਬਕਾ ਸੂਬਾ ਉਪ ਪ੍ਰਧਾਨ ਨੀਰਜ ਭਾਰਤੀ ਨੂੰ 6 ਸਾਲਾਂ ਲਈ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਨੀਰਜ ਭਾਰਤੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ...
ਈ.ਜੀ.ਆਰ. ਲਾਂਚ ਅਤੇ ਸੋਨੇ ਦੀ ਖਰੀਦਦਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਵਿਚਕਾਰ ਕੋਈ ਸੰਬੰਧ ਨਹੀਂ - ਐਨ.ਐਸ.ਈ. ਅਧਿਕਾਰੀ
. . .  1 day ago
ਕੋਇੰਬਟੂਰ (ਤਾਮਿਲਨਾਡੂ), 6 ਜੂਨ - ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦੇ ਨਵੇਂ ਲਾਂਚ ਕੀਤੇ ਗਏ ਇਲੈਕਟ੍ਰਾਨਿਕ ਗੋਲਡ ਰਿਸੀਪਟਸ (ਈ.ਜੀ.ਆਰ.) ਪਲੇਟਫਾਰਮ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਨਾਗਰਿਕਾਂ...
ਪੰਜਾਬ ਸਰਕਾਰ ਵਲੋਂ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 6 ਜੂਨ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਪੱਤਰ ਜਾਰੀ ਕਰ ਕੇ ਤੁਰੰਤ ਪ੍ਰਭਾਵ ਨਾਲ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਮਨਵੇਸ਼ ਸਿੰਘ ਸਿੱਧੂ...
ਜੂਨੀਅਰ ਏਸ਼ੀਆ ਕੱਪ 'ਚ ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, 'ਜੂਨੀਅਰ ਏਸ਼ੀਆ ਕੱਪ' ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ 'ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ... ਰਹੋ..।
ਕੰਡੀ ਕਨਾਲ ਨਹਿਰ ਵਿਚ ਨਹਾਉਂਦੇ 2 ਨੌਜਵਾਨਾਂ ਦੀ ਹੋਈ ਮੌਤ
. . .  1 day ago
ਹਰਿਆਣਾ (ਹੁਸ਼ਿਆਰਪੁਰ), 6 ਜੂਨ (ਹਰਮੇਲ ਸਿੰਘ ਖੱਖ) - ਅੱਜ ਪਿੰਡ ਗੱਜ ਵਿਖੇ ਕੰਢੀ ਕਨਾਲ ਨਹਿਰ ਵਿਚ ਨਹਾਉਦੇ ਚਾਰ ਨੌਜਵਾਨਾਂ ਵਿਚੋ ਦੋ ਦੀ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਜਾਣ ਅਤੇ ਦੋ ਨੌਜਵਾਨਾਂ ਦੇ ਵਾਲ ਵਾਲ...
ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਿਰਫ਼ ਅਭਿਸ਼ੇਕ ਬੈਨਰਜੀ ਦੇ ਕਾਰਨ ਢਹਿ ਰਹੀ ਹੈ ਟੀਐਮਸੀ - ਅਜਮਲ ਸਿੱਦੀਕੀ
. . .  1 day ago
ਕਾਂਗਰਸ ਵਲੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ
. . .  1 day ago
ਏਆਈਏਡੀਐਮਕੇ ਦੇ 300 ਤੋਂ ਵੱਧ ਮੈਂਬਰ ਟੀਵੀਕੇ ਵਿਚ ਸ਼ਾਮਿਲ
. . .  1 day ago
ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ – ਰਾਜਾ ਵੜਿੰਗ"
. . .  1 day ago
ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਕਾਂਗਰਸੀ ਆਗੂ ਤੇ ਵਰਕਰ ਪੁੱਜੇ
. . .  1 day ago
ਮੁਲਾਜ਼ਮਾਂ, ਮਹਿਲਾਵਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੜਕਾਂ 'ਤੇ ਉੱਤਰੀ ਕਾਂਗਰਸ
. . .  1 day ago
ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ, ਬਰਾੜ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

Powered by REFLEX