ਤਾਜ਼ਾ ਖਬਰਾਂ


ਪ੍ਰਧਾਨ ਮੰਤਰੀ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਆਉਣ ’ਤੇ ਸਮੁੱਚਾ ਸਿੱਖ ਭਾਈਚਾਰਾ ਹੈ ਖ਼ੁਸ਼- ਜਗਜੋਤ ਸਿੰਘ
. . .  3 minutes ago
ਪਟਨਾ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਨੇ ਕਿਹਾ ਕਿ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਦਾ....
ਸੁਭਾਨਪੁਰ ਪੁਲਿਸ ਵਲੋਂ 165 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
. . .  0 minutes ago
ਢਿੱਲਵਾ, 13 ਮਈ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਸੁਭਾਨਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ 165 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤੇ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਮੁੱਖੀ ਹਰਦੀਪ ਸਿੰਘ ਨੇ.....
ਸਵਰਨ ਸਲਾਰੀਆ ‘ਆਪ’ ਵਿਚ ਹੋਏ ਸ਼ਾਮਿਲ
. . .  30 minutes ago
ਚੰਡੀਗੜ੍ਹ, 13 ਮਈ- ਉੱਘੇ ਕਾਰੋਬਾਰੀ ਸਵਰਨ ਸਲਾਰੀਆ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।
ਕਾਂਗਰਸ ਪਾਰਟੀ ਦੇ ਉਮੀਦਵਾਰ ਸਿੰਗਲਾ ਦੇ ਹੱਕ ਵਿਚ ਕਮਲਜੀਤ ਬੰਗਾ ਵਲੋਂ ਕੀਤਾ ਗਿਆ ਚੋਣ ਪ੍ਰਚਾਰ
. . .  34 minutes ago
ਕਟਾਰੀਆਂ, 13 ਮਈ(ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਚੋਣ ਪ੍ਰਚਾਰ ਕਰਦਿਆਂ....
 
ਬਸਪਾ ਮੁਖੀ ਮਾਇਆਵਤੀ ਝਾਂਸੀ 'ਚ ਕਰਨਗੇ ਚੋਣ ਰੈਲੀਆਂ
. . .  41 minutes ago
ਨਵੀਂ ਦਿੱਲੀ, 13 ਮਈ-ਬਸਪਾ ਮੁਖੀ ਮਾਇਆਵਤੀ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿਚ ਯੂ.ਪੀ. ਦੇ ਝਾਂਸੀ ਵਿਚ ਚੋਣ ਰੈਲੀ...
ਅਦਾਲਤ ਨੇ ਉਮਰ ਖ਼ਾਲਿਦ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  43 minutes ago
ਨਵੀਂ ਦਿੱਲੀ, 13 ਮਈ- ਦਿੱਲੀ ਦੀ ਕੜਕੜਡੂਮਾ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੀ ਵੱਡੇ ਸਾਜ਼ਿਸ਼ ਰਚਣ ਵਾਲੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਉਮਰ ਖਾਲਿਦ ਨੇ ਹੋਰ....
ਪਿੰਡ ਰੋੜੀਕਪੂਰਾ ਦੇ ਖਰੀਦ ਕੇਂਦਰ 'ਚੋਂ ਕਣਕ ਦੇ ਗੱਟੇ ਚੋਰੀ
. . .  39 minutes ago
ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮਾਰਕੀਟ ਕਮੇਟੀ ਜੈਤੋ ਦੇ ਅਧੀਨ ਆਉਂਦੇ ਪਿੰਡ ਰੋੜੀਕਪੂਰਾ ਦੇ ਖਰੀਦ ਕੇਂਦਰ ਵਿਖੇ ਧਾਂਗ ਲਗਾਕੇ ਰੱਖੇ ਗੱਟਿਆਂ ਵਿਚੋਂ ਕਰੀਬ 14-15 ਗੱਟੇ ਕਣਕ ਦੇ ਭਰੇ ਚੋਰੀ ਹੋਣ ਦਾ.....
ਇਕਬਾਲ ਸਿੰਘ ਝੁੰਦਾ ਨੇ ਭਰੇ ਨਾਮਜ਼ਦਗੀ ਕਾਗਜ਼
. . .  1 minute ago
ਸੰਗਰੂਰ, 13 ਮਈ ( ਦਮਨਜੀਤ ਸਿੰਘ )-ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੁੰਦਾ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਉਨ੍ਹਾਂ ਨਾਲ ਪਾਰਟੀ....
ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਡੀ.ਜੀ.ਪੀ. ਤੋਂ ਰਿਪੋਰਟ ਤਲਬ
. . .  49 minutes ago
ਚੰਡੀਗੜ੍ਹ, 13 ਮਈ-ਮਹਿਲਾ ਕਮਿਸ਼ਨ ਨੇ ਚਰਨਜੀਤ ਚੰਨੀ ਦੀ ਵੀਡੀਓ ਦਾ ਨੋਟਿਸ...
ਹੁਸ਼ਿਆਰਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਨਾਮਜ਼ਦਗੀ ਕਾਗਜ਼ ਭਰੇ
. . .  about 1 hour ago
ਹੁਸ਼ਿਆਰਪੁਰ,13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ....
ਹੁਸ਼ਿਆਰਪੁਰ ਹਲਕੇ ਤੋਂ ਬਸਪਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੇ ਨਾਮਜ਼ਦਗੀ ਕਾਗਜ਼ ਭਰੇ
. . .  about 1 hour ago
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ....
ਹੁਸ਼ਿਆਰਪੁਰ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਨਾਮਜ਼ਦਗੀ ਕਾਗ਼ਜ਼ ਭਰੇ
. . .  about 1 hour ago
ਹੁਸ਼ਿਆਰਪੁਰ,13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ....
ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਲੋਕ ਸਭਾ ਹਲਕੇ ਤੋ ਭਰੇ ਨਾਮਜ਼ਦਗੀ ਪੇਪਰ
. . .  about 2 hours ago
ਪੀ.ਐਮ. ਮੋਦੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ 'ਚ ਸਨਮਾਨ ਪੱਤਰ ਨਾਲ ਕੀਤਾ ਸਨਮਾਨਿਤ
. . .  about 2 hours ago
ਸਿਮਰਨਜੀਤ ਸਿੰਘ ਮਾਨ ਨੇ ਭਰੇ ਨਾਮਜ਼ਦਗੀ ਕਾਗਜ
. . .  about 2 hours ago
ਹਰਸਿਮਰਤ ਕੌਰ ਬਾਦਲ ਨੇ ਭਰੇ ਨਾਮਜ਼ਦਗੀ ਪੇਪਰ
. . .  1 minute ago
ਅਰਵਿੰਦ ਖੰਨਾ ਨੇ ਭਰੇ ਨਾਮਜ਼ਦਗੀ ਕਾਗਜ
. . .  about 2 hours ago
ਕੇਜਰੀਵਾਲ ਦੇ ਓ.ਐਸ.ਡੀ. ਵਲੋਂ ਸਵਾਤੀ ਮਾਲੀਵਾਲ ਦੀ ਕੁੱਟਮਾਰ ਸ਼ਰਮਨਾਕ ਘਟਨਾ - ਬੰਸੁਰੀ ਸਵਰਾਜ
. . .  about 2 hours ago
ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਘਰ ’ਚ ਆਪਣੇ ਨਾਲ ਲਗਾਇਆ ਮਾਰਕੁੱਟ ਦਾ ਇਲਜ਼ਾਮ
. . .  about 2 hours ago
ਆਰ.ਜੇ.ਡੀ. ਉਮੀਦਵਾਰ ਮੀਸਾ ਭਾਰਤੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ
. . .  about 2 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

Powered by REFLEX