ਤਾਜ਼ਾ ਖਬਰਾਂ


ਅਦਾਲਤ ਨੇ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  2 minutes ago
ਨਵੀਂ ਦਿੱਲੀ, 27 ਮਈ- ਅਦਾਲਤ ਨੇ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਚ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
4 ਜੂਨ ਦਾ ਇੰਤਜ਼ਾਰ ਹੈ,'ਆਪ' ਵੀ ਜ਼ੀਰੋ ਅਤੇ ਹੋਰ ਪਾਰਟੀਆਂ ਵੀ ਜ਼ੀਰੋ ਹੋਣ ਜਾ ਰਹੀਆਂ ਹਨ-ਹਰਦੀਪ ਸਿੰਘ ਪੁਰੀ
. . .  39 minutes ago
ਚੰਡੀਗੜ੍ਹ, 27 ਮਈ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਵਿਚ ਕੁਝ ਥਾਵਾਂ 'ਤੇ ਸਮਝਦਾਰੀ ਹੈ, ਹੋਰ ਥਾਵਾਂ 'ਤੇ ਨਹੀਂ। ਅੱਜ ਮੈਂ ਇਕ ਰਿਪੋਰਟ ਦੇਖੀ ਹੈ ਕਿ ਜਦੋਂ ਤੋਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ...
ਕਾਂਗਰਸੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 60ਵੀਂ ਬਰਸੀ 'ਤੇ ਕੀਤੀ ਸ਼ਰਧਾਂਜਲੀ ਭੇਟ
. . .  49 minutes ago
ਬੈਂਗਲੁਰੂ, 27 ਮਈ-ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਅਤੇ ਹੋਰ ਕਾਂਗਰਸੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 60ਵੀਂ ਬਰਸੀ 'ਤੇ ਸ਼ਰਧਾਂਜਲੀ.....
ਬਲਵੰਤ ਸਿੰਘ ਰਾਮੂਵਾਲੀਆ ਨੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦਾ ਕੀਤਾ ਐਲਾਨ
. . .  about 1 hour ago
ਲੁਧਿਆਣਾ, 27 ਮਈ (ਰੂਪੇਸ਼ ਕੁਮਾਰ)-ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਵਲੋਂ ਪੰਜਾਬ ਭਰ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਉਨ੍ਹਾਂ ਨੇ ਇਹ ਐਲਾਨ ਲੁਧਿਆਣਾ.....
 
ਰੈਲੀ ਛੱਡ ਕੇ ਧਰਨਾ ਲਾਉਣ ਦੀ ਗੱਲ ਕਹੀ ਜਾ ਰਹੀ ਹ ਅਕਾਲੀ ਦਲ ਵਲੋਂ
. . .  about 1 hour ago
ਪਟਿਆਲਾ, 27 ਮਈ (ਅਮਰਵੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਵਿਖੇ ਪਾਰਟੀ ਉਮੀਦਵਾਰ ਐਨ.ਕੇ ਸ਼ਰਮਾ ਦੀ ਦੇ ਹੱਕ ਵਿਚ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਨ ਪਹੁੰਚ ਚੁੱਕੇ ਹਨ.....
ਭਾਰਤ ਨੇ ਹਾਕੀ 'ਚ ਅਰਜੇਂਟੀਨਾ 5-4 ਨਾਲ ਹਰਾਇਆ
. . .  about 1 hour ago
ਅਟਾਰੀ, 27 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਬੈਲਜੀਅਮ ਵਿਖ਼ੇ ਖੇਡੀ ਜਾ ਰਹੀ ਐਫ.ਆਈ.ਐਚ ਪ੍ਰੋ ਲੀਗ ਵਿਚ ਅੱਜ ਭਾਰਤ ਤੇ ਅਰਜੇਂਟੀਨਾ ਦੀਆਂ ਹਾਕੀ ਟੀਮਾਂ ਦਰਮਿਆਨ ਖੇਡੇ ਗਏ ਇਕ ਫਸਵੇਂ ਮੁਕਾਬਲੇ ਵਿਚ ਭਾਰਤ ਨੇ ਅਰਜੇਂਟੀਨਾ ਨੂੰ 5-4....
ਕਾਂਗਰਸ ਨੇ ਹਮੇਸ਼ਾ ਤੋਂ ਹੀ ਪਾਕਿਸਤਾਨ ਦਾ ਪੱਖ ਲਿਆ ਹੈ- ਅਨੁਰਾਗ ਠਾਕੁਰ
. . .  about 1 hour ago
ਝੰਡੂਤਾ (ਹਮੀਰਪੁਰ), 27 ਮਈ-ਅੱਜ ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਅਨੁਰਾਗ ਠਾਕੁਰ ਨੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਕਿਹਾ ਕਿ ਕਾਂਗਰਸੀ ਆਗੂ ਦਾ ਵਾਰ-ਵਾਰ ਪਾਕਿਸਤਾਨ ਪ੍ਰਤੀ....
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਦਫ਼ਤਰ ਦਾ ਕੀਤਾ ਘਿਰਾਓ
. . .  about 1 hour ago
ਗੁਰੂ ਹਰ ਸਹਾਏ, 27 ਮਈ (ਕਪਿਲ ਕੰਧਾਰੀ )-ਅੱਜ ਗੁਰੂ ਹਰ ਸਹਾਏ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਫੋਜਾ ਸਿੰਘ ਸਰਾਰੀ ਦੇ ਗੁਰੂ ਹਰ ਸਹਾਏ.......
ਲੋਪੋਕੇ 'ਚ ਅਨਿਲ ਜੋਸ਼ੀ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ ਹੋਈ, ਠਾਠਾ ਮਾਰਦੇ ਇਕੱਠ ਨੇ ਦਿੱਤਾ ਜਿੱਤ ਦਾ ਫਤਵਾ
. . .  about 2 hours ago
ਚੋਗਾਵਾਂ, 27 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਤੇ ਰਾਣਾ ਰਣਬੀਰ ਸਿੰਘ ਲੋਪੋਕੇ....
30 ਮਈ ਨੂੰ ਹੁਸ਼ਿਆਰਪੁਰ ਆਉਣਗੇ ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 27 ਮਈ- ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਮੁੜ ਪੰਜਾਬ ਆਉਣਗੇ....
ਸਵਾਤੀ ਮਾਲੀਵਾਲ ਪੁੱਜੀ ਤੀਸ ਹਜ਼ਾਰੀ ਅਦਾਲਤ
. . .  about 2 hours ago
ਨਵੀਂ ਦਿੱਲੀ, 27 ਮਈ- ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ਆਪਣੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਵਿਭਵ ਕੁਮਾਰ ਦੀ ਜ਼ਮਾਨਤ ਦੀ ਸੁਣਵਾਈ ’ਚ ਸ਼ਾਮਿਲ ਹੋਣ ਲਈ....
ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ ਦੀ ਹੋ ਰਹੀ ਹੈ ਭਾਜਪਾ ਵਿਚ ਘਰ ਵਾਪਸੀ
. . .  about 2 hours ago
ਸ੍ਰੀ ਆਨੰਦਪੁਰ ਸਾਹਿਬ, 27 ਮਈ (ਨਿੱਕੂਵਾਲ,ਸੈਣੀ)-ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ, ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਦਨ ਮੋਹਨ ਮਿੱਤਲ ਦੀ ਅੱਜ ਦੇਰ ਸ਼ਾਮ ਭਾਜਪਾ ਦੇ ਚੰਡੀਗੜ੍ਹ ਸਥਿਤ.....
ਚਾਰਧਾਮ ਯਾਤਰਾ ਦੀ ਮੈਂ ਸਾਰੀਆਂ ਤਿਆਰੀਆਂ ਅਤੇ ਸਹੂਲਤਾਂ ਦੀ ਜਾਂਚ ਕੀਤੀ ਹੈ-ਪੁਸ਼ਕਰ ਸਿੰਘ ਧਾਮੀ
. . .  about 3 hours ago
ਬਿਭਵ ਕੁਮਾਰ ਦੀ ਜ਼ਮਾਨਤ ਦੀ ਸੁਣਵਾਈ ਲਈ ਅਦਾਲਤ ਪਹੁੰਚੀ ਸਵਾਤੀ ਮਾਲੀਵਾਲ
. . .  about 3 hours ago
ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ਼
. . .  about 3 hours ago
ਭਾਈ ਮਨਜੀਤ ਸਿੰਘ ਭੂਰਾ ਕੋਹਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ
. . .  about 3 hours ago
ਹਿਸਾਰ ਲਾਗੇ ਹੋਏ ਸੜਕ ਹਾਦਸੇ ਚ ਮੌੜ ਮੰਡੀ ਦੇ 4 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 4 hours ago
ਕੋਲਕਾਤਾ ਹਵਾਈ ਅੱਡੇ 'ਤੇ ਕਈ ਉਡਾਣਾਂ ਚੱਲ ਰਹੀਆਂ ਹਨ ਦੇਰੀ ਨਾਲ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਵੀ.ਕੇ. ਸਿੰਘ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

Powered by REFLEX