ਤਾਜ਼ਾ ਖਬਰਾਂ


ਚੰਦਰਬਾਬੂ 12 ਜੂਨ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  6 minutes ago
ਨਵੀਂ ਦਿੱਲੀ, 6 ਜੂਨ-ਟੀ.ਡੀ.ਪੀ. ਦੇ ਸੰਸਦ ਮੈਂਬਰਾਂ ਨੇ ਪਾਰਟੀ ਪ੍ਰਧਾਨ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕੀਤੀ। ਕਈ ਸੰਸਦ ਮੈਂਬਰਾਂ ਨੇ ਅੰਦਾਵੱਲੀ ਵਿਖੇ ਸੰਸਦੀ ਦਲ ਦੀ ਮੀਟਿੰਗ ਵਿਚ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ ਅਤੇ ਹੋਰ ਸੰਸਦ ਮੈਂਬਰਾਂ ਨੇ....
ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕੱਢਿਆ ਕਾਂਗਰਸ ਪਾਰਟੀ ਚੋ ਬਾਹਰ
. . .  26 minutes ago
ਚੰਡੀਗੜ੍ਹ, 6 ਜੂਨ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ.....
ਐਨ.ਆਈ.ਏ. ਨੇ ਗੋਲਡੀ ਬਰਾੜ ਦੇ ਸਾਥੀਆਂ ਦੇ ਟਿਕਾਣਿਆਂ ਦੀ ਲਈ ਤਲਾਸ਼ੀ
. . .  51 minutes ago
ਨਵੀਂ ਦਿੱਲੀ, 6 ਜੂਨ- ਐਨ.ਆਈ.ਏ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਣੀ ਸੈਨਾ ਮੁਖੀ ਕਤਲ ਕੇਸ ਵਿਚ ਗੋਲਡੀ ਬਰਾੜ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਹੋਣ ਤੋਂ ਇਕ ਦਿਨ ਬਾਅਦ ਕੌਮੀ ਜਾਂਚ ਏਜੰਸੀ ਨੇ ਅੱਜ ਇਕ...
ਪੰਜਾਬ ਦੇ ਕੁਝ ਹਿੱਸਿਆਂ 'ਚ ਆਉਣ ਵਾਲੇ ਦਿਨਾਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ-ਡਾ. ਪਵਨੀਤ ਕੌਰ
. . .  about 1 hour ago
ਲੁਧਿਆਣਾ,6 ਜੂਨ-ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਗਰਮੀ ਦਾ ਕਹਿਰ ਜਾਰੀ ਹੈ ਪਰ ਬੀਤੀ ਰਾਤ ਕਈ ਥਾਵਾਂ 'ਤੇ ਤੇਜ਼ ਮੀਂਹ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਈ।ਜਿਸ ਕਾਰਨ ਅੱਜ....
 
ਮਨੀ ਲਾਂਡਰਿੰਗ ਮਾਮਲਾ: ਸੁਪਰਟੈਕ ਦੇ ਚੇਅਰਮੈਨ ਆਰ.ਕੇ.ਅਰੋੜਾ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 6 ਜੂਨ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਪਰਟੈਕ ਦੇ ਚੇਅਰਮੈਨ ਅਤੇ ਪ੍ਰਮੋਟਰ ਆਰ. ਕੇ. ਅਰੋੜਾ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ 1....
8 ਜੂਨ ਨੂੰ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 6 ਜੂਨ- ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ 8 ਜੂਨ ਨੂੰ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਵਿਖੇ ਹੋਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ 9 ਜੂਨ
. . .  about 1 hour ago
ਨਵੀਂ ਦਿੱਲੀ, 6 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ 8 ਜੂਨ ਲਈ ਤਹਿ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਪਤਾ ਲਗਾ ਹੈ ਕਿ ਇਹ ਸਮਾਗਮ ਹੁਣ 9 ਜੂਨ ਨੂੰ ਸ਼ਾਮ 6 ਵਜੇ ਹੋ ਸਕਦਾ ਹੈ। ਅੰਤਿਮ ਮਿਤੀ 'ਤੇ ਅਧਿਕਾਰਤ ਪੁਸ਼ਟੀ ਦੀ.....
ਬਠਿੰਡਾ ਦੇ ਵੋਟਰ ਕਿੱਕਲੀ ਸੁਣਨਾ ਨਹੀਂ ਸਗੋਂ ਵਿਕਾਸ ਦੇ ਕੀਤੇ ਗਏ ਕੰਮਾਂ ਨੂੰ ਪਸੰਦ ਕਰਦੇ ਹਨ-ਸੁਸ਼ੀਲ ਗੋਲਡੀ ਸੰਗਤ
. . .  about 2 hours ago
ਸੰਗਤ ਮੰਡੀ, 6 ਜੂਨ (ਦੀਪਕ ਸ਼ਰਮਾ)-ਲੋਕ ਸਭਾ ਦੀਆਂ ਹੋਈਆਂ ਚੋਣਾਂ ਦੌਰਾਨ ਬਠਿੰਡਾ ਲੋਕ ਸਭਾ ਸੀਟ ਤੋਂ ਭਾਰੀ ਬਹੁਮਤ ਨਾਲ ਜੇਤੂ ਰਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ.....
ਅਕਾਲੀ ਦਲ ਨਹੀਂ ਕਰ ਸਕਿਆ ਕੌਮੀ ਏਜੰਡੇ ਤੈਅ- ਪ੍ਰੇਮ ਸਿੰਘ ਚੰਦੂਮਾਜਰਾ
. . .  about 2 hours ago
ਚੰਡੀਗੜ੍ਹ, 6 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਹਾਰਨ ਤੋਂ ਬਾਅਦ ਅਕਾਲੀ ਦਲ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ....
ਮੇਰੇ ਪ੍ਰਧਾਨ ਮੰਤਰੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ-ਚਿਰਾਗ ਪਾਸਵਾਨ
. . .  about 2 hours ago
ਨਵੀਂ ਦਿੱਲੀ, 6 ਜੂਨ-ਲੋਕ ਜਨਸ਼ਕਤੀ ਪਾਰਟੀ ਦੇ ਮੁਖੀ ਚਿਰਾਗ ਪਾਸਵਾਨ ਦਾ ਕਹਿਣਾ ਹੈ ਕਿ ਮੇਰੇ ਪ੍ਰਧਾਨ ਮੰਤਰੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਕੱਲ੍ਹ ਸਾਰੇ ਐਨ.ਡੀ.ਏ ਆਗੂਆਂ ਦੀ ਮੀਟਿੰਗ ਹੋਈ ਸੀ। ਕੋਈ ਵੀ ਇਸ ਗੱਲ ਤੋਂ.....
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ 'ਚ ਟਾਟਾ ਸੂਮੋ ਇਕ ਪਹਾੜੀ ਤੋਂ ਹੇਠਾਂ ਡਿੱਗਣ ਕਾਰਨ ਹੋਈਆ ਵੱਡਾ ਹਾਦਸਾ
. . .  about 2 hours ago
ਹਿਮਾਚਲ, 6 ਜੂਨ-ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੀ ਗੁੜ ਗ੍ਰਾਮ ਪੰਚਾਇਤ ਦੇ ਰਾਖ ਬਿੰਦਲਾ ਸਮਰਾ ਰੋਡ 'ਤੇ ਟਾਟਾ ਸੂਮੋ ਇਕ ਪਹਾੜੀ ਤੋਂ ਹੇਠਾਂ ਡਿੱਗਣ ਕਾਰਨ ਕੁਝ ਵਿਅਕਤੀਆ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ ਤੇ ਕੁਝ ਵਿਅਕਤੀ ਜ਼ਖਮੀ ਹੋ.....
‘ਆਪ’ ਨੂੰ 15 ਜੂਨ ਤੱਕ ਕਰਨਾ ਹੋਵੇਗਾ ਪਾਰਟੀ ਦਫ਼ਤਰ ਖ਼ਾਲੀ- ਦਿੱਲੀ ਹਾਈ ਕੋਰਟ
. . .  about 2 hours ago
ਨਵੀਂ ਦਿੱਲੀ, 6 ਜੂਨ- ਪਾਰਟੀ ਮੁੱਖ ਦਫ਼ਤਰ ਲਈ ਰਾਜਧਾਨੀ ਨਵੀਂ ਦਿੱਲੀ ਵਿਚ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਨੂੰ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਦਿੱਲੀ ਹਾਈਕੋਰਟ ਨੇ ਆਪਣੇ....
280 ਮੈਂਬਰ ਪਹਿਲੀ ਵਾਰ ਚੜ੍ਹਨਗੇ ਸੰਸਦ ਦੀਆਂ ਪੌੜੀਆਂ
. . .  1 minute ago
ਜਮੀਨੀ ਝਗੜੇ ਨੂੰ ਲੈ ਕੇ ਪਿੰਡ ਬੱਗੀ ਪਤਨੀ ਵਿਖੇ ਚੱਲੀ ਗੋਲੀ ਕਾਰਨ ਇਕ ਵਿਅਕਤੀ ਹੋਈਆ ਗੰਭੀਰ ਰੂਪ ਵਿਚ ਫੱਟੜ
. . .  about 3 hours ago
ਭਾਜਪਾ ਸੰਸਦੀ ਦਲ ਦੀ ਬੈਠਕ ’ਚ ਸ਼ਾਮਿਲ ਹੋਣ ਲਈ ਅੱਜ ਦਿੱਲੀ ਪੁੱਜਣਗੇ ਯੋਗੀ ਅਦਿੱਤਿਆਨਾਥ
. . .  about 3 hours ago
ਪਠਾਨਕੋਟ 'ਚ ਸਵਾਰੀ ਨੂੰ ਲੈ ਕੇ ਰੰਜਿਸ਼ ਕਾਰਨ ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ
. . .  about 3 hours ago
ਸੜਕ ’ਤੇ ਡਿੱਗੇ ਸਫ਼ੈਦੇ ’ਚ ਮੋਟਰਸਾਈਕਲ ਵੱਜਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਕੱਲ੍ਹ ਹੋਵੇਗੀ ਐਨ.ਡੀ.ਏ. ਦੇ ਸੰਸਦ ਮੈਂਬਰਾਂ ਦੀ ਮੀਟਿੰਗ-ਸੂਤਰ
. . .  about 3 hours ago
ਕਾਂਗਰਸ ਤੋਂ ਇਲਾਵਾ ਮੌਜੂਦਾ ਸਰਕਾਰਾਂ ਵੀ ਸਿੱਖਾਂ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕਰ ਰਹੀਆਂ ਹਨ ਕੋਸ਼ਿਸ਼ਾਂ
. . .  about 3 hours ago
ਪ੍ਰਧਾਨ ਮੰਤਰੀ ਦਵਾਰਾ ਹਰ ਵਰਗ ਦੇ ਉਤਥਾਨ ਲਈ ਕਈ ਨਵੀਂ ਯੋਜਨਾਵਾਂ ਬਣੀਆਂ ਗਈਆਂ ਹਨ-ਪੁਸ਼ਕਰ ਸਿੰਘ ਧਾਮੀ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਰਦਾਰ ਪ੍ਰਭਾਵਸ਼ਾਲੀ ਹੋਣ ਦੇ ਨਾਲ-ਨਾਲ ਸਾਫ਼-ਸੁਥਰਾ ਵੀ ਹੋਣਾ ਚਾਹੀਦਾ ਹੈ। -ਚੈਸਟਰ

Powered by REFLEX