ਤਾਜ਼ਾ ਖਬਰਾਂ


ਸ਼੍ਰੋਮਣੀ ਅਕਾਲੀ ਦਲ ਦੇ ਸਿਮਰਨਜੀਤ ਸਿੰਘ ਮਾਨ ਦੇ ਲਈ ਹਰਦੀਪ ਸਿੰਘ ਲੋਹਾਖੇੜਾ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ
. . .  17 minutes ago
ਲੌਂਗੋਵਾਲ,19 ਮਈ (ਸ,ਸ,ਖੰਨਾ,ਵਿਨੋਦ) ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਚੋਣ ਲੜ ਰਹੇ ਸਿਮਰਨਜੀਤ ਸਿੰਘ ਮਾਨ ਦੇ ਲਈ ਅੱਜ ਹਰਦੀਪ ਸਿੰਘ ਲੋਹਾਖੇੜਾ (ਆਸਟਰੇਲੀਆ) ਆਪਣੀ ਟੀਮ ਦੇ ਨਾਲ ਘਰ ਘਰ ਜਾ ਕੇ.....
ਪੰਜਾਬ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
. . .  30 minutes ago
ਹੈਦਰਾਬਾਦ, 19 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਪੰਜਾਬ ਨੇ ਟਾਸ ਜਿੱਤ ਲਿਆ...
ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ ਕੇਜਰੀਵਾਲ- ਮਨੋਜ ਤਿਵਾਰੀ
. . .  47 minutes ago
ਵੀਂ ਦਿੱਲੀ, 19 ਮਈ-ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦਾ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਪੀ.ਏ ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ, ਜਿਸ ਨੇ ਆਪ....
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਜ਼ਬਤ
. . .  about 1 hour ago
ਨਵੀਂ ਦਿੱਲੀ, 19 ਮਈ-'ਆਪ' ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲਾ ਵਿਚ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਤੇ ਡੀ.ਵੀ.ਆਰ. ਜ਼ਬਤ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕੱਲ੍ਹ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ...
 
ਪੁਲਿਸ ਨੇ ਅਟਾਰੀ ਸਰਹੱਦ ਦੇ ਨਜ਼ਦੀਕ ਤੋਂ 3 ਕਰੋੜ ਦੀ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ
. . .  about 1 hour ago
ਅਟਾਰੀ, 19 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੁਖੀ ਸ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਉਨ੍ਹਾਂ ਵਲੋਂ....
ਭਾਜਪਾ ਦੇ ਰਾਜ 'ਚ ਸਾਰੇ ਭ੍ਰਿਸ਼ਟਾਚਾਰੀ ਜੇਲ੍ਹਾਂ ਕੱਟਣਗੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਪੱਛਮੀ ਬੰਗਾਲ, 19 ਮਈ-ਆਪਣੀ ਪੁਰੂਲੀਆ ਦੀ ਜਨਤਕ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਰਹਿਣ ਦਿਆਂਗਾ। ਮੋਦੀ ਤੁਹਾਨੂੰ ਇਕ ਹੋਰ ਗਾਰੰਟੀ ਦੇ ਰਹੇ ਹਨ, 4 ਜੂਨ ਤੋਂ ਬਾਅਦ ਜਦੋਂ ਅਸੀਂ ਨਵੀਂ ਸਰਕਾਰ ਬਣਾਵਾਂਗੇ...
ਤਪਾ ਵਿਖੇ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫ਼ਤਰ ਦਾ ਉਦਘਾਟਨ
. . .  about 1 hour ago
ਤਪਾ ਮੰਡੀ,19 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦ‍ਾਂ ਦੇ ਚੋਣ ਦਫ਼ਤਰ ਦਾ ਉਦਘਾਟਨ ਬਾਬਾ ਜੀ ਵਲੋਂ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਅਕਾਲੀ ਉਮੀਦਵਾਰ....
ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 11 ਜਣੇ ਕੀਤੇ ਗ੍ਰਿਫਤਾਰ
. . .  about 1 hour ago
ਜਲੰਧਰ, 19 ਮਈ (ਮਨਜੋਤ ਸਿੰਘ)-ਅੱਜ ਕਮਿਸ਼ਨਰੇਟ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ...
ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੇ ਕੀਤਾ ਚੋਣ ਪ੍ਰਚਾਰ
. . .  about 1 hour ago
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਵਲੋਂ ਮੰਡੀ ਲਾਧੂਕਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਤੇ ਗੁਰਮੀਤ ਸਿੰਘ ਰਾਣਾ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਜਪਾ ਦੇ ਨਾਲ ਹਨ ਅਤੇ ਤੀਜੀ...
ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਹੋਇਆ ਚੋਣ ਪ੍ਰਚਾਰ
. . .  about 2 hours ago
ਮੰਡੀ ਲਾਧੂਕਾ, 19 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲਾ ਫਾਜ਼ਿਲਕਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਅਤੇ ਜੈਸਰਤ...
ਪੂਰੇ ਦੇਸ਼ ਵਾਂਗ ਦਿੱਲੀ ਦੀ ਜਨਤਾ 'ਚ ਵੀ ਭਾਜਪਾ ਪ੍ਰਤੀ ਭਾਰੀ ਉਤਸ਼ਾਹ - ਪੁਸ਼ਕਰ ਸਿੰਘ ਧਾਮੀ
. . .  about 2 hours ago
ਨਵੀਂ ਦਿੱਲੀ, 19 ਮਈ-ਭਾਜਪਾ ਦੀ ਦਿੱਲੀ ਲੋਕ ਸਭਾ ਉਮੀਦਵਾਰ ਬੰਸੁਰੀ ਸਵਰਾਜ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਇਹ...
ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ, ਉਨ੍ਹਾਂ 'ਤੇ ਹੋ ਰਹੀ ਕਾਰਵਾਈ - ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 19 ਮਈ-ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਭਾਜਪਾ ਦੇ ਉਮੀਦਵਾਰ ਅਨੁਰਾਗ ਠਾਕੁਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਜਾਂਚ ਏਜੰਸੀਆਂ ਅਤੇ ਅਦਾਲਤ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਹੈ। ਇਸ ਲਈ ਕੁਝ ਜੇਲ੍ਹ 'ਚ ਹਨ ਅਤੇ ਕੁਝ ਜ਼ਮਾਨਤ 'ਤੇ...
ਕਾਂਗਰਸ ਅਤੇ ਜੇਐਮਐਮ ਵਰਗੀਆਂ ਪਾਰਟੀਆਂ ਨੂੰ ਦੇਸ਼ ਦੇ ਉਦਯੋਗਾਂ ਨਾਲ ਕੋਈ ਸਰੋਕਾਰ ਨਹੀਂ ਹੈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਪੰਜਾਬ ਵਿਚ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਭਾਜਪਾ ਨੂੰ ਅੱਗੇ ਲਿਆਉਣਾ ਜ਼ਰੂਰੀ- ਜਿੰਦਲ
. . .  about 3 hours ago
ਸਵਾਤੀ ਮਾਲੀਵਾਲ ਦੇ ਕੁੱਟਮਾਰ ਮਾਮਲੇ 'ਚ ਕਿਓ ਕੋਈ ਜਵਾਬ ਨਹੀ ਦੇ ਰਹੇ ਕੇਜਰੀਵਾਲ- ਆਰ.ਪੀ. ਸਿੰਘ
. . .  about 3 hours ago
ਹੋਟਲ ਚ ਖਾਣਾ ਖਾ ਰਹੇ ਭਾਜਪਾ ਵਰਕਰਾਂ 'ਤੇ ਜਾਨਲੇਵਾ ਹਮਲਾ
. . .  about 4 hours ago
ਆਪ ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਟਰੈਫ਼ਿਕ ਪੁਲਿਸ ਵਲੋਂ ਟਰੈਫ਼ਿਕ ਐਡਵਾਈਜ਼ਰੀ ਜਾਰੀ
. . .  about 5 hours ago
598 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਕੋਈ ਇਜਾਜ਼ਤ ਨਹੀਂ ਮੰਗੀ ਗਈ, ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਆਪ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ
. . .  about 5 hours ago
ਗੱਡੀ ਚਲਾਉਣੀ ਸਿੱਖਦੇ ਸਮੇਂ ਦਰੜਿਆ ਚਾਰ ਸਾਲਾਂ ਮਸੂਮ, ਮੌਤ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਗੰਭੀਰ ਸੰਜੀਦਗੀ ਦੀ ਘਾਟ ਅਸਫ਼ਲਤਾਵਾਂ ਦਾ ਕਾਰਨ ਬਣਦੀ ਹੈ। -ਐਮਰਸਨ

Powered by REFLEX