ਤਾਜ਼ਾ ਖਬਰਾਂ


ਰਾਹੁਲ ਗਾਂਧੀ ਰਾਏਬਰੇਲੀ ਸੀਟ ਰੱਖਣਗੇ, ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਚੋਣ ਲੜਨਗੇ
. . .  3 minutes ago
ਨਵੀਂ ਦਿੱਲੀ, 17 ਜੂਨ (ਏਜੰਸੀ) : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਐਲਾਨ ਕੀਤਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਰਾਏਬਰੇਲੀ ਸੀਟ ਰੱਖਣਗੇ ਜਦਕਿ ਉਨ੍ਹਾਂ ਦੀ ਭੈਣ ਅਤੇ ਪਾਰਟੀ ਜਨਰਲ ਸਕੱਤਰ ...
ਪਾਕਿ ਹੈਂਡਲਰ ਦੇ ਰਿਹਾ ਸੀ ਆਰਡਰ, ਮਿਲਿਆ ਟਾਰਗੇਟ ਕਿਲਿੰਗ ਦਾ ਕੰਮ, ਅੱਤਵਾਦੀ ਗ੍ਰਿਫਤਾਰ
. . .  32 minutes ago
ਸ਼੍ਰੀਨਗਰ,17 ਜੂਨ - ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਉੱਤਰੀ ਕਸ਼ਮੀਰ ਦੇ ਹੰਦਵਾੜਾ ਦੇ ਕਚਾਰੀ ਪਿੰਡ ਤੋਂ ਹਿਜ਼ਬੁਲ ਮੁਜਾਹਿਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਥਿਤ ਤੌਰ ‘ਤੇ ਅੱਤਵਾਦੀ ਨੂੰ ਇਲਾਕੇ ...
ਵੋਲਟੇਜ ਵਧਣ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬਿਜਲੀ ਬੰਦ; ਚੈੱਕ-ਇਨ, ਬੋਰਡਿੰਗ ਸੁਵਿਧਾਵਾਂ ਥੋੜ੍ਹੇ ਸਮੇਂ ਲਈ ਪ੍ਰਭਾਵਿਤ ਹੋਈਆਂ
. . .  38 minutes ago
ਨਵੀਂ ਦਿੱਲੀ, 17 ਜੂਨ (ਏਜੰਸੀ)-ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਬਿਜਲੀ ਗੁੱਲ ਹੋਣ ਦੀ ਸੂਚਨਾ ਮਿਲੀ ਹੈ । ਇਸ ਦੇ ਨਤੀਜੇ ਵਜੋਂ, ਚੈੱਕ-ਇਨ ਅਤੇ ਬੋਰਡਿੰਗ ਸਹੂਲਤਾਂ ਕੁਝ ਸਮੇਂ ਲਈ ...
ਕਾਂਗਰਸ ਪ੍ਰਧਾਨ ਦੇ ਘਰ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ
. . .  43 minutes ago
ਨਵੀਂ ਦਿੱਲੀ, 17 ਜੂਨ - ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨੇ ਅੱਜ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ ਮੀਟਿੰਗ ਕੀਤੀ ਤਾਂ ਜੋ ਇਹ ਫ਼ੈਸਲਾ ਕੀਤਾ ਜਾ ਸਕੇ ਕਿ ਰਾਹੁਲ ਗਾਂਧੀ ਨੂੰ ਆਪਣੀ ਵਾਇਨਾਡ ਸੀਟ ਛੱਡਣੀ ...
 
ਕੇਂਦਰ ਸਰਕਾਰ ਕਰ ਰਹੀ ਹੈ ਯਾਤਰੀਆਂ ਦੀਆਂ ਸਹੂਲਤਾਂ ਦੀ ਅਣਦੇਖੀ- ਰੇਲ ਹਾਦਸੇ ਤੋਂ ਬਾਅਦ ਮਮਤਾ ਬੈਨਰਜੀ
. . .  48 minutes ago
ਕੋਲਕਾਤਾ (ਪੱਛਮੀ ਬੰਗਾਲ), 17 ਜੂਨ (ਏਐਨਆਈ) : ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਇਕ ਮਾਲ ਰੇਲਗੱਡੀ ਦੇ ਇਕ ਐਕਸਪ੍ਰੈੱਸ ਰੇਲਗੱਡੀ ਨਾਲ ਟਕਰਾਉਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ...
ਹਿਮਾਚਲ ਪ੍ਰਦੇਸ਼ : ਸ਼ਿਮਲਾ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ- ਮੇਅਰ ਸੰਜੇ ਚੌਹਾਨ
. . .  50 minutes ago
ਸ਼ਿਮਲਾ ,17 ਜੂਨ - ਸ਼ਿਮਲਾ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸ਼ਹਿਰ ਦੇ ਮੇਅਰ ਸੰਜੇ ਚੌਹਾਨ ਦਾ ਕਹਿਣਾ ਹੈ ਕਿ ਸ਼ਿਮਲਾ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਸੈਲਾਨੀਆਂ ...
ਭਿਆਨਕ ਗਰਮੀ ਨਾਲ ਅਣਪਛਾਤੇ ਵਿਅਕਤੀ ਦੀ ਮੌਤ
. . .  about 1 hour ago
ਕਟਾਰੀਆਂ,17 ਜੂਨ( ਪ੍ਰੇਮੀ ਸੰਧਵਾਂ )-ਬੰਗਾ ਬਲਾਕ ਦੇ ਪਿੰਡ ਕਟਾਰੀਆਂ ਵਿਖੇ ਭਿਆਨਕ ਗਰਮੀ ਦੀ ਲਪੇਟ ਵਿਚ ਆ ਕੇ ਬਿਮਾਰ ਹੋਏ ਅਣਪਛਾਤੇ ਵਿਅਕਤੀ ਨੂੰ ਚੌਂਕੀ ਕਟਾਰੀਆਂ ਦੇ ਇੰਚਾਰਜ ਏ.ਐਸ.ਆਈ ਦੁਨੀ ਚੰਦ ਵਲੋਂ ਸਿਵਲ ਹਸਪਤਾਲ ਬੰਗਾ ਵਿਖੇ....
ਕਾਂਗਰਸ ਪ੍ਰਧਾਨ ਦੇ ਘਰ ਹੋਈ ਪਾਰਟੀ ਦੇ ਉੱਚ ਆਗੂਆਂ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 17 ਜੂਨ -ਕਾਂਗਰਸ ਦੀ ਸਿਖ਼ਰਲੀ ਲੀਡਰਸ਼ਿਪ ਨੇ ਅੱਜ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੀ ਰਿਹਾਇਸ਼ ’ਤੇ ਇਹ ਫ਼ੈਸਲਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਕਿ ਕੀ ਰਾਹੁਲ ਗਾਂਧੀ ਨੂੰ ਆਪਣੀ ਵਾਇਨਾਡ....
ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਖ਼ਮੀ
. . .  about 1 hour ago
ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ)-ਮਸਜ਼ਿਦ ਚੌਂਕ ਵਿਚ ਸਪੀਕਰਾਂ ਦੀ ਦੁਕਾਨ 'ਤੇ ਕੰਮ ਕਰਦੇ ਇਕ ਨੌਜਵਾਨ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਲਗਭਗ 7-8 ਨੌਜਵਾਨਾਂ ਨੇ ਮਾਰਕੁੱਟ ਕਰਕੇ ਜਖ਼ਮੀ ਕਰ ਦਿੱਤਾ।ਉਸ ਦੇ ਸਾਥੀਆਂ ਨੇ ਉਸ ਨੂੰ....
ਰਾਏਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਮੋਹਨ ਅਗਰਵਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਰਾਏਪੁਰ, 17 ਜੂਨ-ਰਾਏਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਮੋਹਨ ਅਗਰਵਾਲ ਨੇ ਵਿਧਾਨ ਸਭਾ ਸਪੀਕਰ ਰਮਨ ਸਿੰਘ ਦੀ ਰਿਹਾਇਸ਼ 'ਤੇ ਛੱਤੀਸਗੜ੍ਹ ਸਰਕਾਰ ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ....
ਕੰਚਨਜੰਗਾ ਐਕਸਪ੍ਰੈਸ ਰੇਲ ਹਾਦਸਾ: ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਮੈਡੀਕਲ ਕਾਲਜ ਪਹੁੰਚ ਕੇ ਘਾਇਲਾਂ ਨਾਲ ਮੁਲਾਕਤ ਕੀਤੀ
. . .  about 2 hours ago
ਗੁਹਾਟੀ, 17 ਜੂਨ-ਕੰਚਨਜੰਗਾ ਐਕਸਪ੍ਰੈਸ ਰੇਲ ਹਾਦਸਾ ਦੇ ਮਾਮਲੇ 'ਚ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਸਿਲੀਗੁੜੀ ਵਿਚ ਉੱਤਰ ਬੰਗਾਲ ਦੇ ਮੈਡੀਕਲ ਕਾਲਜ ਪਹੁੰਚ ਕੇ ਘਾਇਲਾਂ ਨਾਲ ਮੁਲਾਕਤ ਕੀਤੀ.....
ਰੇਲ ਹਾਦਸਾ: ਇਹ ਰਾਜਨੀਤੀ ਕਰਨ ਦਾ ਨਹੀਂ ਹੈ ਸਮਾਂ- ਰੇਲ ਮੰਤਰੀ
. . .  about 2 hours ago
ਬੈਂਗਲੁਰੂ, 17 ਜੂਨ- ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਾਰਜੀਲਿੰਗ ਜ਼ਿਲ੍ਹੇ ਵਿਚ ਕੰਚਨਜੰਗਾ ਐਕਸਪ੍ਰੈਸ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡਾ ਧਿਆਨ....
ਝਾਰਖੰਡ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਮਾਰੇ ਗਏ 4 ਮਾਓਵਾਦੀ
. . .  about 2 hours ago
ਬਰਫਾਨੀ ਮੰਦਰ ਦੇ ਸ਼ਿਵਲਿੰਗ ਤੋਂ ਪਾਕਿਸਤਾਨ ਦੇ 100 ਰੁਪਏ ਦੇ ਲਾਲ ਨੋਟ ਮਿਲਣ ਤੋਂ ਬਾਅਦ ਪੂਰੇ ਸ਼ਹਿਰ 'ਚ ਹੜਕੰਪ
. . .  about 2 hours ago
ਇਟਲੀ 'ਚ ਕਬੱਡੀ ਖੇਡ ਮੇਲਾ ਬੈਰਗਾਮੋ ਦੀ ਟੀਮ ਨੇ ਜਿੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਪੁਲਿਸ ਵਲੋਂ ਚੈੱਕਿੰਗ
. . .  about 3 hours ago
ਕੇਂਦਰੀ ਗ੍ਰਹਿ ਮੰਤਰੀ ਨੇ ਮਣੀਪੁਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ
. . .  about 3 hours ago
ਰਾਸ਼ਟਰੀ ਰਾਜਧਾਨੀ 'ਚ ਗਰਮੀ ਕਾਰਨ ਕੀਤਾ ਰੈੱਡ ਅਲਰਟ ਜਾਰੀ
. . .  about 3 hours ago
ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਭਾਜਪਾ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 3 hours ago
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰੰਬੰਧਕੀ ਨਿਰਦੇਸ਼ਕ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਅਜਿਹੀਆਂ ਪੇਸ਼ਬੰਦੀਆਂ ਕਰੋ ਕਿ ਬਰਬਾਦੀ, ਭ੍ਰਿਸ਼ਟਾਚਾਰ ਅਤੇ ਬਦਇੰਤਜ਼ਾਮੀ ਦੀ ਸੰਭਾਵਨਾ ਖ਼ਤਮ ਹੋ ਜਾਵੇ। -ਰਿਚਰਡ ਸਕਿੱਲਰ

Powered by REFLEX