ਤਾਜ਼ਾ ਖਬਰਾਂ


ਘਰੇਲੂ ਕਲੇਸ਼ ਕਾਰਨ ਵਿਆਹੁਤਾ ਵਲੋਂ ਜ਼ਹਿਰੀਲੀ ਚੀਜ ਖ਼ਾਣ ਨਾਲ ਮੌਤ
. . .  6 minutes ago
ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਘਰੇਲੂ ਕਲੇਸ਼ ਕਾਰਨ ਇਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਚੀਜ਼ ਖ਼ਾਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ....
ਪੰਜਾਬ ਕਾਂਗਰਸ ਲਈ ਚੋਣ ਪ੍ਰਚਾਰ ਕਮੇਟੀ ਦੇ ਗਠਨ ਨੂੰ ਮਨਜ਼ੂਰੀ
. . .  11 minutes ago
ਨਵੀਂ ਦਿੱਲੀ, 14 ਮਈ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਪ੍ਰਚਾਰ ਲਈ ਕਮੇਟੀ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ.....
ਸਵਾਤੀ ਮਾਲੀਵਾਲ ਦੇ ਮੁੱਦੇ ਨੂੰ ਲੈ ਕੇ ਦਿੱਲੀ ਨਗਰ ਨਿਗਮ ਵਿਚ ਹੰਗਾਮਾ, ਕਾਰਵਾਈ ਮੁਲਤਵੀ
. . .  2 minutes ago
ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ’ਤੇ ਕੁੱਟਮਾਰ ਦੇ ਮੁੱਦੇ ’ਤੇ ਭਾਜਪਾ ਦੇ ਕੌਂਸਲਰਾਂ ਦੇ ਹੰਗਾਮੇ ਤੋਂ ਬਾਅਦ ਦਿੱਲੀ ਨਗਰ ਨਿਗਮ (ਐਮਸੀਡੀ) ਸਦਨ ਦੀ....
ਮਨੀ ਲਾਂਡਰਿੰਗ ਮਾਮਲਾ : ਮਨੀਸ਼ ਸਿਸੋਦੀਆ ਦੇ ਨਾਲ 'ਆਪ' ਨੂੰ ਵੀ ਬਣਾਇਆ ਜਾਵੇਗਾ ਦੋਸ਼ੀ
. . .  25 minutes ago
ਨਵੀਂ ਦਿੱਲੀ, 14 ਮਈ-'ਆਪ' ਨੇਤਾ ਮਨੀਸ਼ ਸਿਸੋਦੀਆ ਵਲੋਂ ਦਾਖਲ ਜ਼ਮਾਨਤ ਪਟੀਸ਼ਨਾਂ ਦੀ ਸੁਣਵਾਈ ਦੌਰਾਨ, ਈ.ਡੀ. ਦੇ ਵਕੀਲ ਨੇ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਇਸ ਕੇਸ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਵੀ ਦੋਸ਼ੀ ਬਣਾਇਆ ਜਾਵੇਗਾ ਅਤੇ ਬਹੁਤ ਜਲਦੀ ਪੂਰਨ ਚਾਰਜਸ਼ੀਟ...
 
ਵੱਖ ਵੱਖ ਥਾਵਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਕਾਰਕੁੰਨ ਗਿ੍ਫ਼ਤਾਰ
. . .  about 1 hour ago
ਚੰਡੀਗੜ੍ਹ, 14 ਮਈ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਸਿੱਖ਼ਸ ਫ਼ਾਰ ਜਸਟਿਸ ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ....
ਪੁਸ਼ਕਰ ਸਿੰਘ ਧਾਮੀ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਦੇਹਰਾਦੂਨ, 14 ਮਈ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਿੱਲੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਉਤਰਾਖ਼ੰਡ ਵਿਚ ਚੱਲ ਰਹੀ ਚਾਰਧਾਮ ਯਾਤਰਾ 2024 ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ।
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੰਧੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 14 ਮਈ- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਪ੍ਰਚਾਰ ਦੌਰਾਨ ਕਥਿਤ ਨਫ਼ਰਤ ਭਰੇ ਭਾਸ਼ਣ ਦੇਣ ਲਈ ਚੋਣਾਂ ਤੋਂ ਰੋਕਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ...
'ਪੰਜਾਬ ਬਚਾਓ' ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਭਰਵਾਂ ਸਵਾਗਤ
. . .  about 1 hour ago
ਸ੍ਰੀ ਚਮਕੌਰ ਸਾਹਿਬ,14 ਮਈ(ਜਗਮੋਹਣ ਸਿੰਘ ਨਾਰੰਗ)-ਸ਼ੋੑਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ' ਪੰਜਾਬ ਬਚਾਓ' ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ ਤੇ ਭਰਵਾਂ ਸਵਾਗਤ....
ਲੋਕ ਸਭਾ ਚੋਣਾਂ ਭਾਜਪਾ ਵੱਡੇ ਰਿਕਾਰਡ ਨਾਲ ਜਿੱਤੇਗੀ - ਅਨੁਰਾਗ ਠਾਕੁਰ
. . .  about 1 hour ago
ਧਰਮਸ਼ਾਲਾ, (ਹਿਮਾਚਲ ਪ੍ਰਦੇਸ਼), 14 ਮਈ-ਧਰਮਸ਼ਾਲਾ ਵਿਧਾਨ ਸਭਾ ਉਪ ਚੋਣ ਲਈ ਪਾਰਟੀ ਨੇਤਾ ਸੁਧੀਰ ਸ਼ਰਮਾ ਦੀ ਨਾਮਜ਼ਦਗੀ 'ਤੇ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਨੇ ਕਿਹਾ ਕਿ ਜਿਸ ਤਰ੍ਹਾਂ ਆਈ.ਪੀ.ਐੱਲ. 'ਚ ਚੌਕੇ-ਛੱਕਿਆਂ ਦਾ...
ਅਕਾਲੀ ਦਲ ਦੇ ਉਮੀਦਵਾਰ ਇਮਾਨ ਸਿੰਘ ਮਾਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 1 hour ago
ਅੰਮ੍ਰਿਤਸਰ, 14 ਮਈ (ਜਸਵੰਤ ਸਿੰਘ ਜੱਸ)-ਅਕਾਲੀ ਦਲ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਇਮਾਨ ਸਿੰਘ ਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ.......
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਬੇੜਾ ਗਰਕ ਕੀਤਾ-ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੱਧੂ
. . .  about 1 hour ago
ਤਪਾ ਮੰਡੀ, 14 ਮਈ (ਵਿਜੇ ਸ਼ਰਮਾ )-'ਆਮ' ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰਖ ਦਿੱਤਾ ਹੈ। ਜਿਸ ਕਰਕੇ ਇਹ ਸਰਕਾਰ ਹਰ ਫਰੰਟ ਤੇ ਫ਼ੇਲ੍ਹ ਸਾਬਤ ਹੋਈ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਪਾ.....
ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ
. . .  about 1 hour ago
ਰੂਪਨਗਰ, (ਪੰਜਾਬ), 14 ਮਈ-ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਗਜੇਂਦਰ...
ਖਰੜ 'ਚ ਗੰਦੇ ਨਾਲੇ ਵਿਚੋਂ ਮਹਿਲਾ ਦੀ ਮਿਲੀ ਗਲੀ ਸੜੀ ਲਾਸ਼
. . .  about 1 hour ago
ਦਿੱਲੀ ਦੇ ਹਸਪਤਾਲਾਂ ਨੂੰ ਦੁਬਾਰਾ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 1 hour ago
ਸੁਪ੍ਰੀਆ ਭਾਰਦਵਾਜ ਕਾਂਗਰਸ ਪਾਰਟੀ ਦੀ ਰਾਸ਼ਟਰੀ ਮੀਡੀਆ ਕੋਆਰਡੀਨੇਟਰ ਨਿਯੁਕਤ
. . .  about 2 hours ago
ਨਰੇਸ਼ ਪੁਰੀ ਵਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ, ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਉਣ ਲੱਗੀਆਂ ਤਰੇਲੀਆਂ
. . .  about 2 hours ago
ਕਰਨਾਟਕ : 10ਵੀਂ ਦੀ ਪ੍ਰੀਖਿਆ 'ਚੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਐਵਾਰਡਾਂ ਨਾਲ ਸਨਮਾਨਿਤ
. . .  about 2 hours ago
ਪਿਉ ਪੁੱਤਰ ਵਲੋਂ ਲੜਾਈ ਝਗੜੇ ਦੌਰਾਨ ਇਕ ਦੂਜੇ ਨੂੰ ਮਾਰੀ ਗੋਲੀ,ਪਿਤਾ ਦੀ ਮੌਤ, ਪੁੱਤਰ ਗੰਭੀਰ ਜਖ਼ਮੀ
. . .  about 2 hours ago
ਜੈਕੀ ਸ਼ਰਾਫ਼ ਨੇ ਆਪਣੀ ਸ਼ਖ਼ਸੀਅਤ ਤੇ ਪ੍ਰਚਾਰ ਅਧਿਕਾਰਾਂ ਦੇ ਸੁਰੱਖਿਆ ਲਈ ਕੀਤਾ ਅਦਾਲਤ ਦਾ ਰੁਖ਼
. . .  about 2 hours ago
ਕੰਗਨਾ ਰਣੌਤ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ
. . .  about 2 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਾਂ ਨੂੰ ਆਪਣੀਆਂ ਸਰਕਾਰਾਂ ਦਾ ਡਰ ਨਹੀਂ ਹੋਣਾ ਚਾਹੀਦਾ, ਸਗੋਂ ਸਰਕਾਰਾਂ ਨੂੰ ਆਪਣੇ ਲੋਕਾਂ ਦਾ ਡਰ ਹੋਣਾ ਚਾਹੀਦਾ ਹੈ। -ਐਲਨ ਮੂਰ

Powered by REFLEX