ਤਾਜ਼ਾ ਖਬਰਾਂ


ਸੀ.ਬੀ.ਆਈ. ਨੇ ਰਸਮੀ ਤੌਰ ’ਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿ੍ਫ਼ਤਾਰ
. . .  0 minutes ago
ਨਵੀਂ ਦਿੱਲੀ, 26 ਜੂਨ- ਸੀ.ਬੀ.ਆਈ. ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ।
ਬੀਤ ਇਲਾਕੇ ਦੇ ਅਠ ਪਿੰਡਾਂ ਦੀ ਵਾਟਰ ਸਪਲਾਈ 5 ਦਿਨਾਂ ਤੋਂ ਠੱਪ
. . .  7 minutes ago
ਬੀਣੇਵਾਲ, 26 ਜੂਨ, (ਬੈਜ ਚੌਧਰੀ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜਸ਼ੰਕਰ ਵਿਚ ਪੈਂਦੇ 8 ਪਿਡਾਂ,ਸੀਹਵਾਂ,ਸੱਖੋਵਾਲ,ਕੰਬਾਲਾ,ਹੈਬੋਵਾਲ, ਆਦਰਸ਼ ਨਗਰ, ਅੰਬੇਦਕਰ ਨਗਰ, ਟੱਬਾ ਅਤੇ ਹਰਵਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ 5 ਦਿਨਾਂ ਤੋਂ ਠੱਪ....
ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ਅਦਾਲਤ ’ਚ ਪੇਸ਼, ਸੁਣਵਾਈ ਜਾਰੀ
. . .  29 minutes ago
ਨਵੀਂ ਦਿੱਲੀ, 26 ਜੂਨ- ਸੀ.ਬੀ.ਆਈ. ਨੇ ਕਥਿਤ ਆਬਕਾਰੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਰਾਉਜ਼ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ, ਜਿਥੇ ਕਿ ਅਦਾਲਤ ਵਲੋਂ ਇਸ ਸੰਬੰਧੀ....
ਭਾਰਤ ਪਾਕਿ ਸਰਹੱਦ ਜ਼ੀਰੋ ਰੇਖਾ ਨਜ਼ਦੀਕ ਦਿਖੇ 2 ਸ਼ੱਕੀ ਵਿਅਕਤੀ
. . .  35 minutes ago
ਬਮਿਆਲ, 25 (ਰਾਕੇਸ਼ ਸ਼ਰਮਾ)- ਭਾਰਤ ਪਾਕਿ ਸਰਹੱਦ ਜ਼ੀਰੋ ਰੇਖਾ ਦੇ ਨਜ਼ਦੀਕ ਬੀਤੀ ਰਾਤ ਡੇਢ ਵਜੇ ਦੇ ਕਰੀਬ ਦੋ ਸ਼ੱਕੀ ਵਿਅਕਤੀ ਦੇਖੇ ਜਾਣ ’ਤੇ ਪੁਲਿਸ ਪ੍ਰਸ਼ਾਸਨ ’ਚ ਹਲਚਲ ਮਚ ਗਈ ਹੈ। ਭਾਰਤ-ਪਾਕਿ....
 
ਕੇਜਰੀਵਾਲ ਨੂੰ ਅੱਜ ਅਦਾਲਤ ’ਚ ਪੇਸ਼ ਕਰੇਗੀ ਸੀ.ਬੀ.ਆਈ.
. . .  about 1 hour ago
ਨਵੀਂ ਦਿੱਲੀ, 26 ਜੂਨ- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਉਜ਼ ਐਵੇਨਿਊ ਅਦਾਲਤ ’ਚ...
ਓਮ ਬਿਰਲਾ ਨੂੰ ਸਪੀਕਰ ਚੁਣਨ ਲਈ ਅੱਜ ਪ੍ਰਧਾਨ ਮੰਤਰੀ ਕਰਨਗੇ ਮਤਾ ਪੇਸ਼
. . .  about 1 hour ago
ਨਵੀਂ ਦਿੱਲੀ, 26 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਮ ਬਿਰਲਾ ਨੂੰ ਹੇਠਲੇ ਸਦਨ ਦਾ ਸਪੀਕਰ ਚੁਣਨ ਲਈ ਅੱਜ ਲੋਕ ਸਭਾ ਵਿਚ ਮਤਾ ਪੇਸ਼ ਕਰਨਗੇ। ਅੱਜ ਦੀ ਕਾਰੋਬਾਰੀ ਸੂਚੀ ਵਿਚ, ਬਾਕੀ ਰਹਿੰਦੇ ਸੰਸਦ ਮੈਂਬਰ.....
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚਾਲੂ ਸੈਸ਼ਨ ਦਾ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਸ਼ਡਿਊਲਡ ਜਾਰੀ
. . .  about 1 hour ago
ਨਵਾਂਸ਼ਹਿਰ, 26 ਜੂਨ (ਹਰਿੰਦਰ ਸਿੰਘ)- ਪ.ਸ.ਸ.ਬ. ਵਲੋਂ ਨਵੇਂ ਵਿੱਦਿਅਕ ਸੈਸ਼ਨ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਕੰਟੀਨਿਊਸ਼ਨ ਸੰਬੰਧੀ ਸ਼ਡਿਊਲਡ ਜਾਰੀ ਕਰ ਦਿੱਤਾ ਗਿਆ ਹੈ।ਪੰਜਾਬ ਸਕੂਲ ਸਿੱਖਿਆ ਬੋਰਡ....
ਦੇਰ ਰਾਤ ਅੱਗ ਦਾ ਗੋਲਾ ਬਣੀ ਕਾਰ
. . .  about 1 hour ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ)- ਬਠਿੰਡਾ ਦੇਰ ਰਾਤ ਸੜਕ ’ਤੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ ।ਫਾਇਰ ਬਿਗ੍ਰੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਤੱਦ ਤੱਕ ਕਾਰ ਸੜ ਕੇ ਬਿੱਲਕੁਲ ਖ਼ਤਮ....
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ
. . .  about 1 hour ago
ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦਾ ਭੋਗ ਪਏ ਜਾਣ ਉਪਰੰਤ ਰਾਗੀ ਜਥਿਆਂ ਨੇ ਤੰਤੀ....
ਅਰਵਿੰਦਰ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਸੰਬੰਧੀ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 26 ਜੂਨ- ਸੁਪਰੀਮ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੰਤਰਿਮ ਜ਼ਮਾਨਤ ’ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦੇ ਵਿਰੁੱਧ ਪਾਈ ਗਈ ਪਟੀਸ਼ਨ ’ਤੇ ਸੁਣਵਾਈ....
ਯਾਤਰੀਆਂ ਨਾਲ ਭਰੀ ਬੱਸ ਸੜਕ ’ਤੇ ਖੜ੍ਹੇ ਟਰੱਕ ’ਚ ਵੱਜੀ, ਚਾਲਕ ਗੰਭੀਰ ਜ਼ਖ਼ਮੀ
. . .  about 2 hours ago
ਸੁਲਤਾਨਵਿੰਡ, 26 ਜੂਨ (ਗੁਰਨਾਮ ਸਿੰਘ ਬੁੱਟਰ)- ਅੱਜ ਤੜਕਸਾਰ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਯਾਤਰੀਆ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ਵਿਚ ਵੱਜਣ ਕਾਰਨ ਬਸ ਡਰਾਈਵਰ ਦੇ ਗੰਭੀਰ ਰੂਪ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਆਈ.ਜੀ.ਆਈ. ਹਵਾਈ ਅੱਡੇ 'ਤੇ ਕਸਟਮ ਨੇ 10.96 ਕਰੋੜ ਰੁਪਏ ਮੁੱਲ ਦੀ 1096 ਗ੍ਰਾਮ ਕੋਕੀਨ ਕੀਤੀ ਜ਼ਬਤ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਸਰਹੱਦੀ ਇਲਾਕੇ ਵਿਚ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ
. . .  1 day ago
ਸਰਹੰਦ ਨਹਿਰ 'ਚ ਡੁੱਬੇ ਦੋ ਜਣਿਆ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹੋਣਗੇ ਰਾਹੁਲ ਗਾਂਧੀ , ਕੇ.ਸੀ. ਵੇਣੂਗੋਪਾਲ ਨੇ ਕੀਤਾ ਐਲਾਨ
. . .  1 day ago
ਜੀ.ਐਸ.ਟੀ. ਸੁਤੰਤਰ ਭਾਰਤ ਦੇ ਸਭ ਤੋਂ ਵੱਡੇ ਢਾਂਚਾਗਤ ਸੁਧਾਰਾਂ ਵਿਚੋਂ ਇਕ ਰਿਹਾ ਹੈ - ਆਰ.ਬੀ.ਆਈ. ਗਵਰਨਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਟੋਕਾਯੇਵ ਨਾਲ ਕੀਤੀ ਮੁਲਾਕਾਤ
. . .  1 day ago
ਘਾਟਕੋਪਰ ਹੋਰਡਿੰਗ ਮਾਮਲੇ 'ਚ ਆਈ.ਪੀ.ਐੱਸ. ਮੁਹੰਮਦ ਕਵੈਸਰ ਖ਼ਾਲਿਦ ਮੁਅੱਤਲ
. . .  1 day ago
ਐਨ.ਡੀ.ਏ. ਦੇ ਉਮੀਦਵਾਰ ਓਮ ਬਿਰਲਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

Powered by REFLEX