ਤਾਜ਼ਾ ਖਬਰਾਂ


ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ 'ਤੇ ਕੀਮਤੀ ਵਿਦੇਸ਼ੀ ਸਿਗਰਟਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  4 minutes ago
ਅੰਮ੍ਰਿਤਸਰ, 8 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਸਟਾਫ ਨੇ ਕੀਮਤੀ ਵਿਦੇਸ਼ੀ ਸਿਗਰਟਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਉਕਤ ਦੋਨੋਂ ਵਿਅਕਤੀ ਏਸ਼ੀਆ ਦੀ ਉਡਾਣ ਰਾਹੀ ਤੋਂ ਇਥੇ....
ਸਾਡੀ ਮੰਗ ਹੈ ਕਿ ਰਾਹੁਲ ਗਾਂਧੀ ਅੱਗੇ ਆਉਣ- ਰਾਜਾ ਵੜਿੰਗ
. . .  14 minutes ago
ਨਵੀਂ ਦਿੱਲੀ, 8 ਜੂਨ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੱਲ ਕਰਦਿਆਂ ਕਿਹਾ ਕਿ ਸਾਡੀ ਮੰਗ ਰਹੀ ਹੈ ਕਿ ਰਾਹੁਲ ਗਾਂਧੀ ਅੱਗੇ ਆਉਣ ਅਤੇ ਸਭ ਕੁਝ ਸੰਭਾਲਣ ਪਰ ਅੰਤਿਮ ਫ਼ੈਸਲਾ....
ਪੰਜਾਬ ਨੇ ਹਮੇਸ਼ਾ ਸਾਂਝੀ ਵਾਲਤਾ ਦਾ ਸੰਦੇਸ਼ ਦਿੱਤਾ, ਕੰਗਨਾ ਤੇ ਉਸ ਦੀ ਭੈਣ ਗੱਲ ਯਾਦ ਰੱਖੇ-ਜਥੇ:ਰਣੀਕੇ
. . .  27 minutes ago
ਅਟਾਰੀ, 8 ਜੂਨ-(ਰਾਜਿੰਦਰ ਸਿੰਘਿ ਰੂਬੀ/ਗੁਰਦੀਪ ਸਿੰਘ)-ਬੀਤੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ 'ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਦੀ ਘਟਨਾ ਤੇ ਆਪਾਂ ਨੂੰ ਪ੍ਰਤੀਕਰਮ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਦੇ...
ਕਾਂਗਰਸ ਵਰਕਿੰਗ ਕਮੇਟੀ ਦੀ ਵਿਸਤ੍ਰਿਤ ਬੈਠਕ ਹੋ ਰਹੀ ਹੈ ਸ਼ੁਰੂ
. . .  36 minutes ago
ਨਵੀਂ ਦਿੱਲੀ, 8 ਜੂਨ-ਕਾਂਗਰਸ ਵਰਕਿੰਗ ਕਮੇਟੀ ਦੀ ਵਿਸਤ੍ਰਿਤ ਬੈਠਕ ਦਿੱਲੀ 'ਚ ਸ਼ੁਰੂ ਹੋ ਰਹੀ ਹੈ।ਮੀਟਿੰਗ ਵਿਚ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ....
 
ਕੰਗਣਾ ਰਣੌਤ ਸੋਚਣ ਤੇ ਫ਼ਿਰ ਬੋਲਣ- ਸੁਖਜਿੰਦਰ ਸਿੰਘ ਰੰਧਾਵਾ
. . .  37 minutes ago
ਨਵੀਂ ਦਿੱਲੀ, 8 ਜੂਨ- ਕੰਗਨਾ ਰਣੌਤ-ਸੀ.ਆਈ.ਐਸ.ਐਫ਼. ਕਾਂਸਟੇਬਲ ਕਾਂਡ ’ਤੇ ਕਾਂਗਰਸ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੁਰੱਖਿਆ ਜਾਂਚ ਦੌਰਾਨ ਜੇਕਰ ਕੋਈ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ....
ਲੜਕੀ ’ਤੇ ਨੌਜਵਾਨ ਵਲੋਂ ਤਲਵਾਰ ਨਾਲ ਹਮਲਾ
. . .  43 minutes ago
ਐਸ. ਏ. ਐਸ. ਨਗਰ 8 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫ਼ੇਜ਼ 5 ’ਚ ਇਕ ਨੌਜਵਾਨ ਵਲੋਂ ਆਪਣੀਆਂ ਸਹੇਲੀਆਂ ਨਾਲ ਕੰਮ ’ਤੇ ਜਾ ਰਹੀ ਇਕ ਲੜਕੀ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ....
ਅੱਜ ਹੋਵੇਗੀ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਹੋਈ
. . .  about 1 hour ago
ਨਵੀਂ ਦਿੱਲੀ, 8 ਜੂਨ- ਕਾਂਗਰਸ ਸੰਸਦੀ ਦਲ (ਸੀ.ਪੀ.ਪੀ.) ਦੀ ਇਕ ਬੈਠਕ ਅੱਜ ਸੰਸਦ ਭਵਨ ਦੇ ਸੈਂਟਰਲ ਹਾਲ ਵਿਚ ਹੋਵੇਗੀ, ਜਿਸ ਵਿਚ ਸਾਰੇ ਨਵੇਂ ਚੁਣੇ ਗਏ ਲੋਕ ਸਭਾ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ....
ਅਮਰਿੰਦਰ ਸਿੰਘ ਰਾਜਾ ਵੜਿੰਗ ਪਤਨੀ ਸਮੇਤ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦੇਣ
. . .  about 1 hour ago
ਚੰਡੀਗੜ੍ਹ, 8 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਚੰਡੀਗੜ੍ਹ ਵਿਖੇ ਸੁਖਜਿੰਦਰ ਸਿੰਘ ਰੰਧਾਵਾ....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਰਵਾਨਾ
. . .  about 2 hours ago
ਅਟਾਰੀ, (ਅੰਮ੍ਰਿਤਸਰ)-8 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਾ ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖ਼ੇ ਮਨਾਉਣ ਲਈ ਅੱਜ ਭਾਰਤ ਦੇ ਵੱਖ ਵੱਖ ਰਾਜਾਂ ਤੋਂ ਇਕੱਤਰ ਹੋ ਕੇ ਭਾਰਤੀ ਸਿੱਖ....
ਸਰਕਾਰੀ ਸਨਮਾਨਾਂ ਨਾਲ ਹੋਵੇਗਾ ਰਾਮੋਜੀ ਰਾਓ ਦਾ ਅੰਤਿਮ ਸੰਸਕਾਰ- ਤੇਲੰਗਾਨਾ ਸਰਕਾਰ
. . .  about 2 hours ago
ਤੇਲੰਗਾਨਾ, 8 ਜੂਨ- ਤੇਲੰਗਾਨਾ ਦੇ ਸੀ.ਐਮ.ਓ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਈਨਾਡੂ ਗਰੁੱਪ ਦੇ ਚੇਅਰਮੈਨ ਸੀ.ਐਚ. ਰਾਮੋਜੀ ਰਾਓ ਦਾ ਅੰਤਿਮ ਸੰਸਕਾਰ ਰਾਜ ਸਨਮਾਨਾਂ ਨਾਲ ਕਰਨ ਦਾ ਫ਼ੈਸਲਾ ਕੀਤਾ....
ਦੋ ਸਿੱਖ ਨੌਜਵਾਨ ਨਿਊਜ਼ੀਲੈਂਡ ਆਰਮੀ ’ਚ ਹੋਏ ਭਰਤੀ
. . .  22 minutes ago
ਆਕਲੈਂਡ, 8 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)- ਦੁਨੀਆ ਭਰ ’ਚ ਵਸਦੇ ਸਿੱਖਾਂ ਲਈ ਇਹ ਮਾਣ ਵਾਲੀ ਖ਼ਬਰ ਹੈ ਕਿ ਨਿਊਜ਼ੀਲੈਂਡ ’ਚ ਦੋ ਦਸਤਾਰ ਧਾਰੀ ਸਿੱਖ ਨੌਜਵਾਨ ਆਪਣੀ ਮਿਹਨਤ ਨਾਲ ਨਿਊਜ਼ੀਲੈਂਡ ਫ਼ੌਜ ’ਚ....
ਨੀਟ ਪ੍ਰੀਖਿਆ ’ਚ ਬੇਨਿਯਮੀਆਂ ਦੀ ਹੋਵੇ ਸੀ.ਬੀ.ਆਈ. ਜਾਂਚ- ਆਈ.ਐਮ.ਏ. ਜੂਨੀਅਰ ਡਾਕਟਰ ਨੈੱਟਵਰਕ
. . .  about 2 hours ago
ਨਵੀਂ ਦਿੱਲੀ, 8 ਜੂਨ- ਭਾਰਤੀ ਮੈਡੀਕਲ ਐਸੋਸੀਏਸ਼ਨ ਜੂਨੀਅਰ ਡਾਕਟਰ ਨੈੱਟਵਰਕ ਨੇ ਨੀਟ 2024 ਵਿਚ ਕਥਿਤ ਬੇਨਿਯਮੀਆਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਲਈ ਨਿਰਪੱਖ ਅਤੇ ਪਾਰਦਰਸ਼ੀ ਮੁਲਾਂਕਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੜ-ਪ੍ਰੀਖਿਆ ਲਈ ਬੇਨਤੀ ਕੀਤੀ ਹੈ।
ਰਾਮੋਜੀ ਰਾਓ ਦੇ ਦਿਹਾਂਤ ’ਤੇ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਰਾਮੋਜੀ ਫ਼ਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਦਾ ਦਿਹਾਂਤ
. . .  about 3 hours ago
⭐ਮਾਣਕ-ਮੋਤੀ ⭐
. . .  about 4 hours ago
ਆਈਸੀਸੀ ਟੀ-20 ਵਿਸ਼ਵ ਕੱਪ 2024-ਕੈਨੇਡਾ ਨੇ ਆਇਰਲੈਂਡ ਨੂੰ 12 ਦੌੜਾਂ ਨਾਲ ਹਰਾਇਆ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਆਇਰਲੈਂਡ ਦੇ 15 ਓਵਰ ਤੋਂ ਬਾਅਦ 74/6 ਦੌੜਾਂ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਆਇਰਲੈਂਡ ਦੇ 10 ਓਵਰ ਤੋਂ ਬਾਅਦ 50/4 ਦੌੜਾਂ
. . .  1 day ago
ਐਲੋਨ ਮਸਕ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਆਈਸੀਸੀ ਟੀ-20 ਵਿਸ਼ਵ ਕੱਪ 2024-ਆਇਰਲੈਂਡ ਦੇ 6 ਓਵਰ ਤੋਂ ਬਾਅਦ 31/1 ਦੌੜਾਂ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

Powered by REFLEX