ਤਾਜ਼ਾ ਖਬਰਾਂ


ਗਰਮੀ ਕਾਰਣ ਕਣਕ ਵਿਚ ਨਮੀ ਦੀ ਮਾਤਰਾ ਘਟਨ ਨਾਲ ਵਜ਼ਨ 'ਚ ਹੁੰਦੀ ਹੈ ਕਟੌਤੀ-ਰਵਿੰਦਰ ਸਿੰਘ ਚੀਮਾ
. . .  5 minutes ago
ਸੰਗਰੂਰ, 11 ਜੂਨ (ਧੀਰਜ ਪਸ਼ੋਰੀਆ )-ਲੰਘੇ ਕਣਕ ਦੇ ਸੀਜਨ ਵਿਚ ਮੰਡੀਆਂ ਵਿਚੋਂ ਬੋਰੀਆਂ ਦੀ ਚੁਕਾਈ ਦੇਰੀ ਨਾਲ ਹੋਣ ਕਰਕੇ ਗਰਮੀ ਵਿਚ ਲੰਮਾ ਸਮਾਂ ਪਲੇਟਫਾਰਮਾਂ ਤੇ ਪਈਆਂ ਰਹੀਆਂ ਬੋਰੀਆਂ ਦਾ ਵਜਨ ਘਟਨਾ ਕੁਦਰਤੀ ਹੈ। ਪੰਜਾਬ ਸਰਕਾਰ ਵਲੋਂ....
ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ 'ਚ ਥਾਣਾ ਮੁਖੀ ਝਬਾਲ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਸੰਸਪੈਡ ਕਰਨ ਦੀ ਕੀਤੀ ਸਿਫਾਰਸ਼
. . .  11 minutes ago
ਝਬਾਲ, 11ਜੂਨ (ਸੁਖਦੇਵ ਸਿੰਘ)-ਥਾਣਾ ਝਬਾਲ ਵਿਖੇ ਤਾਇਨਾਤ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਹੇਠ ਲਾਈਨ ਹਾਜ਼ਰ ਕਰਕੇ ਡੀ.ਐਸ.ਪੀ. ਨੇ ਸੰਸਪੈਡ ਕਰਨ ਦੀ ਉਚ ਅਧਿਕਾਰੀਆਂ ਨੂੰ ਸਿਫਾਰਸ਼ ਕੀਤੀ ਹੈ। ਇਸ....
ਮੋਹਨ ਚਰਨ ਮਾਝੀ ਹੋਣਗੇ ਓਡੀਸ਼ਾ ਦੇ ਨਵੇਂ ਮੁੱਖ ਮੰਤਰੀ
. . .  7 minutes ago
ਭੁਵਨੇਸ਼ਵਰ, 11 ਜੂਨ- ਭਾਜਪਾ ਵਿਧਾਇਕ ਮੋਹਨ ਚਰਨ ਮਾਝੀ ਨੂੰ ਓਡੀਸ਼ਾ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣ ਲਿਆ ਗਿਆ ਹੈ।
ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਦੋ ਵਿਅਕਤੀ ਕੀਤੇ ਕਾਬੂ
. . .  18 minutes ago
ਅਟਾਰੀ, (ਅੰਮ੍ਰਿਤਸਰ), 11 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ....
 
18 ਜੂਨ ਤੋਂ ਜੰਮੂ ਤੋਂ ਸਾਂਝੀ ਛੱਤ ਲਈ ਹੋਵੇਗੀ ਹੈਲੀਕਾਪਟਰ ਸੇਵਾ ਦੀ ਸ਼ੁਰੂਆਤ
. . .  37 minutes ago
ਸ੍ਰੀਨਗਰ, 11 ਜੂਨ- ਵਿਸ਼ੇਸ਼ ਦਰਸ਼ਨ ਦੀ ਮੰਗ ਕਰਨ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ, ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ 18 ਜੂਨ, 2024 ਤੋਂ ਜੰਮੂ ਤੋਂ ਸਾਂਝੀ ਛੱਤ ਹੈਲੀਕਾਪਟਰ ਸੇਵਾ ਸ਼ੁਰੂ....
ਕੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੋਵੇਗੀ ਘਰ ਵਾਪਸੀ?
. . .  42 minutes ago
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)- ਅੱਜ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਚਾਨਕ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਤੇ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਇਸ.....
ਮਲਾਵੀ ਦੇ ਉਪ ਰਾਸ਼ਟਰਪਤੀ ਸਮੇਤ 9 ਵਿਅਕਤੀਆਂ ਦੀ ਜਹਾਜ਼ ਹਾਦਸੇ ਵਿਚ ਮੌਤ
. . .  about 1 hour ago
ਲਿਲੋਂਗਵੇ, 11 ਜੂਨ- ਮਿਲੀ ਜਾਣਕਾਰੀ ਅਨੁਸਾਰ ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ....
16 ਜੂਨ ਤੋਂ ਖੁੱਲ੍ਹੇਗਾ ਆਮ ਬਦਲੀਆਂ ਲਈ ਪੋਰਟਲ
. . .  about 1 hour ago
ਨਵਾਂਸ਼ਹਿਰ, 11 ਜੂਨ (ਹਰਿੰਦਰ ਸਿੰਘ)-ਸਾਲ 2024 ਦੌਰਾਨ ਜੋ ਅਧਿਆਪਕ, ਕੰਪਿਊਟਰ ਫੈਕਲਟੀ ਤੇ ਨਾਨ ਟੀਚਿੰਗ ਸਟਾਫ਼ ਪਾਲਿਸੀ ਅਨੁਸਾਰ ਕਵਰ ਹੁੰਦੇ ਹਨ ਅਤੇ ਬਦਲੀ ਕਰਵਾਉਣ ਲਈ ਚਾਹਵਾਨ ਹਨ। ਉਹ ਆਪਣੇ ਜਨਰਲ ਵੇਰਵੇ ਤੇ ਸੇਵਾ ਨਾਲ...
ਤੀਜੇ ਕਾਰਜਕਾਲ ਦੀ ਪਹਿਲੀ ਵਿਦੇਸ਼ ਯਾਤਰਾ ਵਿਚ ਇਟਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 11 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤੀਜੇ ਕਾਰਜਕਾਲ ਵਿਚ ਜੀ-7 ਦੇ ਸਾਲਾਨਾ ਸਿਖ਼ਰ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਇਸ ਹਫ਼ਤੇ ਇਟਲੀ ਦੀ ਯਾਤਰਾ ਕਰਨਗੇ। ਅਹੁਦਾ ਸੰਭਾਲਣ ਤੋਂ ਬਾਅਦ....
ਮਹਿਲਾ ਸਸ਼ਕਤੀਕਰਨ ਸਾਡੀ ਸਰਕਾਰ ਦਾ ਮਿਸ਼ਨ ਹੈ-ਕੇਂਦਰੀ ਮੰਤਰੀ
. . .  about 1 hour ago
ਨਵੀਂ ਦਿੱਲੀ, 11 ਜੂਨ-ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿਹੲ ਕਿ ਪੇਂਡੂ ਵਿਕਾਸ ਪ੍ਰਧਾਨ ਮੰਤਰੀ ਮੋਦੀ ਦੀ ਤਰਜੀਹ ਹੈ ਅਤੇ ਇਸ ਲਈ ਕਈ ਯੋਜਨਾਵਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ....
ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਸਿੱਖ ਇਤਿਹਾਸ ਨੂੰ ਵਿਗਾੜਨ 'ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
. . .  about 1 hour ago
ਅੰਮ੍ਰਿਤਸਰ,11 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ 'ਤੇ....
ਖੰਨਾ 'ਚ ਹਥਿਆਰ ਬੰਦ ਤਿੰਨ ਲੁਟੇਰਿਆਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ 15 ਲੱਖ ਰੁਪਏ ਦੀ ਕੀਤੀ ਲੁੱਟ
. . .  about 1 hour ago
ਖੰਨਾ, 11 ਜੂਨ-ਖੰਨਾ ਦੇ ਨਜ਼ਦੀਕੀ ਪਿੰਡ ਬਗਲੀ ਕਲਾਂ 'ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਮਣੇ ਆਈ ਹੈ।ਜਾਣਕਾਰੀ ਰਾਹੀਂ ਪਤਾ ਲਗਾ ਹੈ ਕਿ ਹਥਿਆਰ ਬੰਦ ਤਿੰਨ ਲੁਟੇਰਿਆਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ ਪੰਜਾਬ ਐਂਡ ਸਿੰਧ ਬੈਂਕ ਵਿਚ ਲਗਭਗ....
ਦਿੱਲੀ ਦੀਆਂ ਔਰਤਾਂ ਨੇ 1000 ਰੁਪਏ ਦੇ ਕੀਤੇ ਵਾਅਦੇ 'ਤੇ ਆਤਿਸ਼ੀ ਵਿਰੁੱਧ ਕੀਤਾ ਪ੍ਰਦਰਸ਼ਨ
. . .  about 2 hours ago
ਭਾਜਪਾ ਵਲੋਂ ਅਰੁਣਾਚਲ ਪ੍ਰਦੇਸ਼ ਵਿਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਰਵੀ ਸ਼ੰਕਰ ਪ੍ਰਸਾਦ ਅਤੇ ਤਰੁਣ ਚੁੱਘ ਕੇਂਦਰੀ ਅਬਜ਼ਰਵਰ ਵਜੋਂ ਨਿਯੁਕਤ
. . .  about 2 hours ago
ਸਾਬਕਾ ਐਮ.ਐਲ.ਏ ਸਰਦਾਰ ਧਨਵੰਤ ਸਿੰਘ ਜੀ ਦੀ ਲੰਮੀ ਬਿਮਾਰੀ ਕਾਰਨ ਅੱਜ ਹੋਈ ਮੌਤ
. . .  about 2 hours ago
ਕੈਥਲ ’ਚ ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
. . .  about 2 hours ago
ਓਮਾਨ ਦੇ ਸੁਲਤਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤੀਜੇ ਕਾਰਜਕਾਲ ਲਈ ਦਿੱਤੀ ਵਧਾਈ
. . .  about 3 hours ago
ਪਾਕਿਸਤਾਨੀ ਡਰੋਨ ਵਲੋਂ ਸੁੱਟੇ ਪੈਕਟ ’ਚੋਂ 600 ਗ੍ਰਾਮ ਹੈਰੋਇਨ ਬਰਾਮਦ
. . .  about 3 hours ago
ਜਾਅਲੀ ਦਸਤਾਵੇਜ਼ਾਂ ਨਾਲ ਰਹਿ ਰਹੇ 4 ਬੰਗਲਾਦੇਸ਼ੀ ਨਾਗਰਿਕ ਕਾਬੂ
. . .  about 3 hours ago
ਤਿੰਨ ਦਿਨ ਤੋਂ ਲਾਪਤਾ ਹੋਏ ਵਿਅਕਤੀ ਦੀ ਮਿਲੀ ਮਿ੍ਤਕ ਦੇਹ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮੈਂ ਗੁਲਾਮ ਨਹੀਂ ਹੋਵਾਂਗਾ ਤੇ ਨਾ ਹੀ ਮਾਲਕ ਹੋਵਾਂਗਾ, ਜਮਹੂਰੀਅਤ ਦੀ ਇਹੀ ਵਿਆਖਿਆ ਹੈ। -ਅਬਰਾਹਮ ਲਿੰਕਨ

Powered by REFLEX