ਤਾਜ਼ਾ ਖਬਰਾਂ


ਦਿੱਲੀ ’ਚ ਪਾਣੀ ਦੀ ਕਿੱਲਤ: ਹਿਮਾਚਲ ਸਰਕਾਰ ਛੱਡੇ ਪਾਣੀ- ਸੁਪਰੀਮ ਕੋਰਟ
. . .  4 minutes ago
ਨਵੀਂ ਦਿੱਲੀ, 6 ਜੂਨ- ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਰਾਜ ਨੂੰ ਆਪਣੇ ਕੋਲ ਮੌਜੂਦ 137 ਕਿਊਸਿਕ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਹਰਿਆਣਾ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਪੀਣ.....
ਚੋਣਾਂ 'ਚ ਭਰੋਸਾ ਦਿਖਾਣ ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਲੋਕਾਂ ਦਾ ਕੀਤਾ ਧੰਨਵਾਦ
. . .  26 minutes ago
ਚੰਡੀਗੜ੍ਹ, 6 ਜੂਨ-ਕਰਨਾਲ ਤੋਂ ਭਾਜਪਾ ਦੇ ਵਿਧਾਇਕ ਵਜੋਂ ਸਹੁੰ ਚੁੱਕਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਕਰਨਾਲ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਹੈ। ਕਰਨਾਲ ਦੇ ਲੋਕਾਂ ਨੇ.....
ਨਾਇਬ ਸਿੰਘ ਸੈਣੀ ਨੇ ਕਰਨਾਲ ਤੋਂ ਭਾਜਪਾ ਵਿਧਾਇਕ ਵਜੋਂ ਚੁੱਕੀ ਸਹੁੰ
. . .  30 minutes ago
ਚੰਡੀਗੜ੍ਹ, 6 ਜੂਨ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਰਨਾਲ ਤੋਂ ਭਾਜਪਾ ਵਿਧਾਇਕ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਕਰਨਾਲ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ....
ਚੀਨੀ ਵੀਜ਼ਾ ਘੁਟਾਲਾ ਮਾਮਲਾ: ਕਾਰਤੀ ਚਿਦੰਬਰਮ ਨੂੰ ਮਿਲੀ ਨਿਯਮਤ ਜ਼ਮਾਨਤ
. . .  42 minutes ago
ਨਵੀਂ ਦਿੱਲੀ, 6 ਜੂਨ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।
 
ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਣਗੇ ਬੰਗਲਾਦੇਸ਼ ਤੇ ਨਿਪਾਲ ਦੇ ਪ੍ਰਧਾਨ ਮੰਤਰੀ
. . .  42 minutes ago
ਨਵੀਂ ਦਿੱਲੀ, 6 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 8 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਭਲਕੇ 7 ਜੂਨ ਨੂੰ....
18ਵੀਂ ਲੋਕ ਸਭਾ ਦੇ ਗਠਨ ਲਈ ਅੱਜ ਰਾਸ਼ਟਰਪਤੀ ਨੂੰ ਮਿਲਣਗੇ ਮੁੱਖ ਚੋਣ ਕਮਿਸ਼ਨਰ
. . .  about 1 hour ago
ਨਵੀਂ ਦਿੱਲੀ, 6 ਜੂਨ- 18ਵੀਂ ਲੋਕ ਸਭਾ ਦੇ ਗਠਨ ਦੀ ਸ਼ੁਰੂਆਤ ਕਰਨ ਲਈ, ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅੱਜ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨਾਲ ਰਾਸ਼ਟਰਪਤੀ ਦਰੋਪਦੀ ਮੁਰਮੂ....
ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ 40 ਵੇਂ ਘੱਲੂਘਾਰਾ ਦਿਵਸ ਦੇ ਅਵਸਰ 'ਤੇ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਨੂੰ ਸ਼ਹਿਰ ਵਿਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਾਜ਼ਾਰ, ਕਟੜਾ......
ਪੱਤਰਕਾਰ ਅਵਿਨਾਸ਼ ਕੰਬੋਜ ਦੀ ਹਾਦਸੇ ਵਿਚ ਮੌਤ
. . .  about 1 hour ago
ਪਟਿਆਲਾ, 6 ਜੂਨ (ਅਮਰਵੀਰ ਸਿੰਘ ਆਹਲੂਵਾਲੀਆ)- ਲੰਘੀ ਰਾਤ ਪਟਿਆਲਾ ਤੋਂ ਏ.ਐਨ.ਆਈ. ਦੇ ਰਿਪੋਰਟਰ ਅਵਿਨਾਸ਼ ਕੰਬੋਜ ਦੀ ਇਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਤੋਂ ਪੱਤਰਕਾਰੀ...
ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾ ਹੁੰਗਾਰਾ
. . .  about 1 hour ago
ਅੰਮ੍ਰਿਤਸਰ/ਹਰਸ਼ਾ ਛੀਨਾ 6 ਜੂਨ (ਗਗਨਦੀਪ ਸ਼ਰਮਾ/ਕੜਿਆਲ)- ਸਚਖ਼ੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਉੱਪਰ ਜੂਨ 1984 ਨੂੰ ਹੋਏ ਹਮਲੇ ਦੇ 40ਵੇਂ ਘਲੂਘਾਰਾ ਦਿਵਸ ਮੌਕੇ ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਸਥਾਨਕ ਬਲਾਕ ਅਧੀਨ ਪੈਂਦੇ ਵੱਖ ਵੱਖ....
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨਾਈ ਗਈ ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ
. . .  about 1 hour ago
ਤਲਵੰਡੀ ਸਾਬੋ, 6 ਜੂਨ (ਰਣਜੀਤ ਸਿੰਘ ਰਾਜੂ)- ਸਮੁੱਚੇ ਸਿੱਖ ਜਗਤ ਵਾਂਗ ਸਾਕਾ ਨੀਲਾ ਤਾਰਾ ਦੀ 40ਵੀਂ ਵਰ੍ਹੇਗੰਢ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨਾਈ ਗਈ। ਤਖ਼ਤ ਸਾਹਿਬ ਦੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਵੀ ਹਾਜ਼ਰੀ ਭਰੀ। ਭੋਗ ਉਪਰੰਤ ਗੱਲਬਾਤ ਕਰਦਿਆਂ ਤਖ਼ਤ ਸ੍ਰੀ....
ਘੱਲੂਘਾਰਾ ਦਿਵਸ ਮੌਕੇ ਮੁਤਵਾਜੀ ਜਥੇਦਾਰ ਭਾਈ ਮੰਡ ਵਲੋਂ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ
. . .  about 1 hour ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)- ਸਰਬੱਤ ਖਾਲਸਾ ਸੰਮੇਲਨ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਘੱਲੂਘਾਰਾ ਸਮਾਗਮ ਵਿਚ ਹਾਜ਼ਰੀ....
ਗਿਆਨੀ ਰਘਬੀਰ ਸਿੰਘ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਪੀਲ
. . .  about 3 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਨੂੰ ਦਰਪੇਸ਼ ਮੌਜੂਦਾ ਸੰਕਟਾਂ ਦੇ ਹੱਲ ਲਈ ਅਤੇ....
ਨੈਨੀਤਾਲ ਹਾਦਸਾ: ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹੋਈਆਂ ਮੌਤਾਂ ’ਤੇ ਪ੍ਰਗਟਾਇਆ ਦੁੱਖ
. . .  about 3 hours ago
ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸੱਦੇ ਜਾਣਗੇ ਗੁਆਂਢੀ ਦੇਸ਼ਾਂ ਦੇ ਨੇਤਾ- ਸੂਤਰ
. . .  about 3 hours ago
ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਇਆ ਸ਼ਹੀਦੀ ਸਮਾਗਮ
. . .  about 4 hours ago
⭐ਮਾਣਕ-ਮੋਤੀ⭐
. . .  about 4 hours ago
ਰਾਸ਼ਟਰਪਤੀ ਭਵਨ ਵਿਖੇ ਕੇਂਦਰੀ ਮੰਤਰੀ ਪ੍ਰੀਸ਼ਦ ਲਈ ਰਾਸ਼ਟਰਪਤੀ ਵੱਲੋਂ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ
. . .  1 day ago
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ ਨਾਲ ਕੀਤੀਮੁਲਾਕਾਤ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕਰਕੇ ਉਨ੍ਹਾਂ ਦੀ ਚੋਣ ਜਿੱਤ ਲਈ ਦਿੱਤੀ ਵਧਾਈ
. . .  1 day ago
'ਇੰਡੀਆ' ਗੱਠਜੋੜ ਭਾਜਪਾ ਦੇ ਫਾਸੀਵਾਦੀ ਸ਼ਾਸਨ ਵਿਰੁੱਧ ਲੜਾਈ ਜਾਰੀ ਰੱਖੇਗਾ - ਖੜਗੇ
. . .  1 day ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਰਦਾਰ ਪ੍ਰਭਾਵਸ਼ਾਲੀ ਹੋਣ ਦੇ ਨਾਲ-ਨਾਲ ਸਾਫ਼-ਸੁਥਰਾ ਵੀ ਹੋਣਾ ਚਾਹੀਦਾ ਹੈ। -ਚੈਸਟਰ

Powered by REFLEX