ਤਾਜ਼ਾ ਖਬਰਾਂ


ਜਵਾਹਰ ਲਾਲ ਨਹਿਰੂ ਤੋਂ ਬਾਅਦ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕਣ ਵਾਲੇ ਦੂਜੇ ਵਿਅਕਤੀ ਹੋਣਗੇ ਨਰਿੰਦਰ ਮੋਦੀ - ਰਾਜੇਂਦਰ ਸ਼ੁਕਲਾ
. . .  14 minutes ago
ਨਵੀਂ ਦਿੱਲੀ, 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਤੇ ਮੱਧ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਰਾਜੇਂਦਰ ਸ਼ੁਕਲਾ ਦਾ ਕਹਿਣਾ ਹੈ ਕਿ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ....
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਲੀਡਰ ਅਤੇ ਵਰਕਰ ਦਾ ਕੀਤਾ ਧੰਨਵਾਦ
. . .  47 minutes ago
ਸੰਗਰੂਰ, 8 ਜੂਨ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਬੀਤੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਅਤੇ ਸਬੰਧਤ ਹਲਕੇ ਦੇ ਮੁੱਖ ਲੀਡਰ ਅਤੇ ਵਰਕਰ ਸਾਹਿਬਾਨਾਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਸੇ ਸਿਲਸਲੇ ਅਧੀਨ.....
ਸਹੁੰ ਚੁੱਕ ਸਮਾਗਮ ਲਈ ਸੱਦੇ ਗਏ ਸਿਰਫ਼ ਅੰਤਰਰਾਸ਼ਟਰੀ ਨੇਤਾ- ਜੈ ਰਾਮ ਰਮੇਸ਼
. . .  about 1 hour ago
ਨਵੀਂ ਦਿੱਲੀ, 8 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਸਿਰਫ਼ ਅੰਤਰਰਾਸ਼ਟਰੀ ਨੇਤਾਵਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਸਾਡੇ ਨੇਤਾਵਾਂ ਨੂੰ...
ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਨੇ ਰਾਮੋਜੀ ਰਾਓ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਹੈਦਰਾਬਾਦ, 8 ਜੂਨ-ਰਾਮੋਜੀ ਰਾਓ ਦਾ ਅੱਜ ਤੜਕੇ ਹੈਦਰਾਬਾਦ ਦੇ ਸਟਾਰ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।ਟੀ.ਡੀ.ਪੀ. ਮੁਖੀ ਐਨ ਚੰਦਰਬਾਬੂ ਨਾਇਡੂ ਨੇ ਈਨਾਡੂ ਅਤੇ ਰਾਮੋਜੀ ਫ਼ਿਲਮ ਸਿਟੀ ਦੇ ਸੰਸਥਾਪਕ ਰਾਮੋਜੀ ਰਾਓ ਨੂੰ...
 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜਮਾਤਾਂ ਦੀ ਅਨੁਪੂਰਕ ਪ੍ਰੀਖਿਆ ਜੁਲਾਈ 'ਚ
. . .  about 1 hour ago
ਨਵਾਂਸ਼ਹਿਰ, 8 ਜੂਨ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ,ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਜੁਲਾਈ 2024 ਦੀ ਅਨੁਪੂਰਕ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 4 ਜੁਲਾਈ ਤੋਂ ਕਰਵਾਈ ਜਾਣੀ ਹੈ। ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ......
ਸ਼ੈਲਰ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜਖ਼ਮੀ
. . .  about 1 hour ago
ਧਰਮਗੜ੍ਹ, 8 ਜੂਨ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਕਣਕਵਾਲ ਭੰਗੂਆ ਵਿਖੇ ਇਕ ਨਿਰਮਾਣ ਅਧੀਨ ਸੈਲਰ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਦੋ ਮਜ਼ਦੂਰਾਂ ਦੇ ਗੰਭੀਰ ਜਖ਼ਮੀ ਹੋਣ ਦੀ ਖ਼ਬਰ ਮਿਲੀ ਹੈ । ਪ੍ਰਾਪਤ....
ਮਹਾਰਾਸ਼ਟਰ ਦੇ ਪਿੰਡ ਨਾਸਿਕ ਵਿਚ ਪਾਣੀ ਦਾ ਸੰਕਟ ਹੋ ਗਿਆ ਹੈ ਹੋਰ ਡੂੰਘਾ
. . .  about 1 hour ago
ਮਹਾਰਾਸ਼ਟਰ, 8 ਜੂਨ-ਨਾਸਿਕ ਦੇ ਇਕ ਪਿੰਡ ਵਿਚ ਪਾਣੀ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਔਰਤਾਂ ਨੂੰ ਪਾਣੀ ਲੈਣ ਲਈ ਮੀਲ ਪੈਦਲ ਜਾਣਾ ਪੈਂ ਰਿਹਾ ਹੈ....
ਕਾਂਗਰਸ ਪ੍ਰਧਾਨ ਕਰਨਗੇ ਵਿਰੋਧੀ ਧਿਰ ਦੇ ਨੇਤਾ ਦਾ ਐਲਾਨ - ਡੀ.ਕੇ. ਸ਼ਿਵਕੁਮਾਰ
. . .  about 1 hour ago
ਨਵੀਂ ਦਿੱਲੀ, 8 ਜੂਨ - ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਮੀਟਿੰਗ ਤੋਂ ਬਾਅਦ, ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦਾ ਕਹਿਣਾ ਹੈ, "ਸਾਰੇ ਮੁੱਖ ਮੰਤਰੀ ਅਤੇ ਨੇਤਾਵਾਂ...
ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ-ਐਕਸੀਅਨ ਧੀਮਾਨ
. . .  about 1 hour ago
ਮਲੇਰਕੋਟਲਾ, 8 ਜੂਨ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਮਲੇਰਕੋਟਲਾ ਦੇ ਐਕਸੀਅਨ ਹਰਵਿੰਦਰ ਸਿੰਘ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਮਲੇਰਕੋਟਲਾ ਅਤੇ 66 ਕੇ.ਵੀ ਲਾਈਨ ਦੀ ਜ਼ਰੂਰੀ.......
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 2 hours ago
ਨਵੀਂ ਦਿੱਲੀ, 8 ਜੂਨ- ਪਿਛਲੇ ਕਾਫ਼ੀ ਸਮੇਂ ਤੋਂ ਇਕ ਹੋਟਲ ਵਿਚ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਵਿਚ ਰਾਹੁਲ ਗਾਂਧੀ ਨੂੰ ਲੋਕ ਸਭਾ ’ਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦੀ....
ਇਨ੍ਹਾਂ 5 ਸਾਲਾਂ ਵਿਚ ਦੇਸ਼ 'ਚ ਬਹੁਤ ਸਾਰੀਆਂ ਸਕਾਰਾਤਮਕ ਚੀਜ਼ਾਂ ਦੇਖੇਗਾ-ਮਨੋਜ ਤਿਵਾਰੀ
. . .  about 2 hours ago
ਨਵੀਂ ਦਿੱਲੀ, 8 ਜੂਨ-ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਜੇਤੂ ਉਮੀਦਵਾਰ ਮਨੋਜ ਤਿਵਾਰੀ ਦਾ ਕਹਿਣਾ ਹੈ ਕਿ ਕੱਲ੍ਹ ਨਰਿੰਦਰ ਮੋਦੀ ਤੀਜੀ ਵਾਰ ਇਸ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਮੈਂ ਪਿਛਲੇ 10 ਸਾਲਾਂ ਤੋਂ ਉਨ੍ਹਾਂ ਨਾਲ ਕੰਮ ਕਰ ਰਿਹਾ ਹਾਂ, ਮੇਰਾ.....
ਭਿਆਨਕ ਹਾਦਸੇ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  about 2 hours ago
ਭਰਤਗੜ੍ਹ, 8 ਜੂਨ, (ਜਸਬੀਰ ਸਿੰਘ ਬਾਵਾ)-ਅੱਜ ਬਾਅਦ ਦੁਪਹਿਰ ਮੰਗੂਵਾਲ ਦਿਵਾੜੀ ਮੋੜ ਨੇੜੇ ਕੌਮੀ ਮਾਰਗ ਤੇ ਕਿਸੇ ਵਾਹਨ ਦੀ ਲਪੇਟ 'ਚ ਅਪਾਚੀ ਮੋਟਰਸਾਈਕਲ ਆਉਣ ਨਾਲ ਵਾਪਰੇ ਭਿਆਨਕ ਹਾਦਸੇ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ....
ਭਾਰਤ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਨੇਪਾਲ ਦੇ ਪ੍ਰਧਾਨ ਮੰਤਰੀ ਕਰ ਰਹੇ ਹਨ ਭਾਰਤ ਦਾ ਅਧਿਕਾਰਤ ਦੌਰਾ
. . .  1 minute ago
ਐਨ.ਆਈ. ਏ. ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦਗੀ ਮਾਮਲੇ ਵਿਚ 7 ਵਿਰੁੱਧ ਕੀਤੀ ਚਾਰਜਸ਼ੀਟ ਦਾਇਰ
. . .  about 3 hours ago
ਜ਼ੁਰਮ ਕਰਨ ਲਈ ਹਮੇਸ਼ਾ ਹੁੰਦੈ ਜਜ਼ਬਾਤੀ ਤੇ ਆਰਥਿਕ ਕਾਰਨ- ਕੰਗਨਾ ਰਣੌਤ
. . .  about 3 hours ago
ਨਵੀਂ ਦਿੱਲੀ ਪੁੱਜੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ
. . .  about 3 hours ago
ਮਰਾਠਾ ਰਾਖ਼ਵਾਂਕਰਨ ਕਾਰਕੁਨ ਮਨੋਜ ਜਾਰੰਗੇ ਪਾਟਿਲ ਨੇ ਮਰਨ ਵਰਤ ਕੀਤਾ ਸ਼ੁਰੂ
. . .  about 4 hours ago
ਪਿੰਡ ਖੁੱਡੀ ਖੁਰਦ ਦੇ ਬੱਸ ਅੱਡੇ ਨੇੜੇ ਇਕ ਟਰੱਕ ਵਿਚ ਇਕ ਵਿਅਕਤੀ ਦੀ ਮਿਲੀ ਲਾਸ਼
. . .  about 4 hours ago
ਹਰ ਵਰਗ ਦੇ ਲੋਕਾਂ ਨੇ ਕੀਤਾ ਕਾਂਗਰਸ ਦਾ ਸਮਰਥਨ- ਕਾਂਗਰਸ ਪ੍ਰਧਾਨ
. . .  about 4 hours ago
ਨਵੇਂ ਬਣ ਰਹੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਦੋ ਮਜਦੂਰਾਂ ਦੀ ਮੌਤ, ਤਿੰਨ ਗੰਭੀਰ ਜਖ਼ਮੀ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

Powered by REFLEX