ਤਾਜ਼ਾ ਖਬਰਾਂ


'ਆਪ' ਦੇ ਵਿਧਾਇਕ ਪੰਜਾਬ ਦੇ ਪੱਖ ਦੀ ਗੱਲ ਕਰਨ ਨਾ ਕਿ ਦਿੱਲੀ ਦੇ ਇਸ਼ਾਰੇ 'ਤੇ ਚੱਲਣ - ਵਿਧਾਇਕ ਖਹਿਰਾ
. . .  13 minutes ago
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਦਿੱਲੀ ਦੀ ਲੀਡਰਸ਼ਿਪ ਪੰਜਾਬ 'ਤੇ ਹਾਵੀ ਹੁੰਦੀ ਜਾ ਰਹੀ ਹੈ ਤੇ ਰਿਮੋਟ ਕੰਟਰੋਲ ਰਾਹੀਂ ਬਹੁਤ ਜ਼ਬਰਦਸਤ ਤਰੀਕੇ ਨਾਲ ਇਸ ਸਰਕਾਰ ਨੂੰ ਚਲਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਭੁਲੱਥ ਤੋਂ ਕਾਂਗਰਸ ਦੇ...
ਖੰਨਾ : ਅਨਾਜ ਮੰਡੀ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨਾ ਮੰਨਣ 'ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ
. . .  30 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਦੀ ਅਗਵਾਈ ਹੇਠ ਪ੍ਰਧਾਨ ਰਾਕੇਸ਼ ਕੁਮਾਰ ਤੂਲੀ ਦੇ ਹੁਕਮਾਂ ਉਤੇ ਪੰਜਾਬ ਸਰਕਾਰ ਖਿਲਾਫ ਮੰਗਾਂ ਨਾ...
ਪਿੰਡ ਕੋਟਗੁਰੂ ਵਿਖੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  41 minutes ago
ਸੰਗਤ ਮੰਡੀ, 27 ਸਤੰਬਰ (ਦੀਪਕ ਸ਼ਰਮਾ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਕੋਟਗੁਰੂ ਵਿਖੇ ਅੱਜ ਸ਼ਾਮ ਸਮੇਂ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ...
'ਆਪ' ਸਰਕਾਰ ਦੇ ਲਾਪ੍ਰਵਾਹੀ ਭਰੇ ਰਵੱਈਏ ਦੀ ਭੇਂਟ ਚੜ੍ਹ ਰਹੀ ਪੰਚਾਇਤੀ ਚੋਣ ਪ੍ਰਕਿਰਿਆ
. . .  56 minutes ago
ਗੁਰੂਸਰ ਸੁਧਾਰ, 27 ਸਤੰਬਰ (ਜਗਪਾਲ ਸਿੰਘ ਸਿਵੀਆਂ)-ਬਲਾਕ ਸੁਧਾਰ 'ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਨਾਮਜ਼ਦਗੀ ਦੇ ਪਹਿਲੇ ਦਿਨ ਸਰਪੰਚ-ਪੰਚ ਅਹੁਦੇ...
 
ਪੰਚਾਇਤੀ ਚੋਣਾਂ ਸੰਬੰਧੀ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ - ਐਸ. ਡੀ. ਐਮ. ਭੁਲੱਥ
. . .  about 1 hour ago
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਐਸ.ਡੀ.ਐਮ. ਡੈਵੀ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਬ-ਡਵੀਜ਼ਨ ਹਲਕਾ...
ਬਲਾਕ ਜੰਡਿਆਲਾ ਗੁਰੂ 'ਚ ਪਹਿਲੇ ਦਿਨ ਕੋਈ ਨਹੀਂ ਹੋਈ ਨਾਮਜ਼ਦਗੀ ਦਾਖਲ
. . .  about 1 hour ago
ਜੰਡਿਆਲਾ ਗੁਰੂ, 27 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਪੰਦਰਾਂ ਅਕਤੂਬਰ ਨੂੰ ਹੋਣ ਜਾ ਰਹੀਆਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਲਈ ਅੱਜ ਜੰਡਿਆਲਾ ਗੁਰੂ ਦੇ ਬੀ. ਡੀ. ਪੀ. ਓ. ਦਫਤਰ ਵਿਚ ਪਹਿਲੇ ਦਿਨ ਨਾਮਜ਼ਦਗੀ ਪੱਤਰ ਭਰਨ ਲਈ...
ਓਡੀਸ਼ਾ ਦੇ ਸਾਬਕਾ ਡੀ.ਜੀ.ਪੀ. ਨੂੰ 6 ਸਾਲਾਂ ਲਈ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 27 ਸਤੰਬਰ-ਓਡੀਸ਼ਾ ਦੇ ਸਾਬਕਾ ਡੀ.ਜੀ.ਪੀ. ਅਰੁਣ ਕੁਮਾਰ ਸਾਰੰਗੀ ਨੂੰ ਛੇ ਸਾਲਾਂ ਲਈ ਓਡੀਸ਼ਾ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ...
ਗ੍ਰਾਮੀਣ ਅਦਾਲਤ ਲਗਾਉਣ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਨੇ ਕੀਤੀ ਹੜਤਾਲ
. . .  about 1 hour ago
ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗ੍ਰਾਮੀਣ ਅਦਾਲਤਾਂ ਦੀ ਸਥਾਪਨਾ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਨੇ ਕੁਲਵੰਤ ਸਿੰਘ ਸਹਿਗਲ...
ਭਵਾਨੀਗੜ੍ਹ : ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ
. . .  about 1 hour ago
ਭਵਾਨੀਗੜ੍ਹ, 27 ਸਤੰਬਰ (ਲਖਵਿੰਦਰ ਪਾਲ ਗਰਗ)-ਬੀਤੇ ਦਿਨੀਂ 2 ਵੱਖ-ਵੱਖ ਸੜਕ ਹਾਦਸਿਆਂ ’ਚ ਪਿੰਡ ਨਮਾਦਾ ਵਿਖੇ ਮੇਲੇ ਉਤੇ ਮੱਥਾ ਟੇਕ ਕੇ ਵਾਪਸ ਆ ਰਹੇ ਦੋ...
'ਆਪ' ਕਰ ਰਹੀ ਹੈ ਧੱਕਾ, ਐਨ. ਓ. ਸੀ. ਦੇਣ ਤੋਂ ਅਧਿਕਾਰੀ ਦੇ ਰਹੇ ਹਨ ਜਵਾਬ - ਅਵਤਾਰ ਮਹਿਮਾ
. . .  about 1 hour ago
ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਚਾਇਤੀ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਲੋਕਤੰਤਰ ਦਾ ਗਲਾ ਘੁੱਟਣ ਵਾਲੀਆਂ ਗੱਲਾਂ ਸਾਹਮਣੇ ਆਉਣ ...
ਪਿੰਡ ਨਿੱਕਾ ਬੋਹਝਾ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ
. . .  55 minutes ago
ਘੁਮਾਣ, 27 ਸਤੰਬਰ (ਬਮਰਾਹ, ਗੁਰਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਨਿੱਕਾ ਬੋਹਜਾ ਵਿਖੇ ਪਿੰਡ ਦੇ ਸੂਝਵਾਨ ਆਗੂਆਂ ਤੇ ਪਤਵੰਤਿਆਂ ਵਲੋਂ...
ਪਿੰਡ ਕੋਟਲੀ ਸੈਣੀਆਂ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਕੀਤੀ ਪੰਚਾਇਤ ਦੀ ਚੋਣ
. . .  1 minute ago
ਘੱਲੂਘਾਰਾ ਸਾਹਿਬ, 27 ਸਤੰਬਰ (ਮਿਨਹਾਸ)-ਲੋਕਤੰਤਰ ਦਾ ਪਹਿਲਾ ਧੁਰਾ ਗ੍ਰਾਮ ਪੰਚਾਇਤਾਂ ਦੇ ਗਠਨ ਲਈ 15 ਅਕਤੂਬਰ ਨੂੰ ਪੰਜਾਬ ਭਰ ਵਿਚ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਬਲਾਕ...
ਪੀ.ਐਮ. ਮੋਦੀ ਦੇ ਤੀਜੀ ਵਾਰ ਸੱਤਾ ਸੰਭਾਲਣ ਤੋਂ ਬਾਅਦ ਦੇਸ਼ ਆਰਥਿਕ ਪੱਖੋਂ ਹੋਇਆ ਮਜ਼ਬੂਤ - ਹਰਦੀਪ ਸਿੰਘ ਪੁਰੀ
. . .  about 2 hours ago
ਤਲਵੰਡੀ ਸਾਬੋ ਦੇ ਨੌਜਵਾਨ ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ
. . .  about 2 hours ago
ਦਰਪੇਸ਼ ਸਮੱਸਿਆਵਾਂ ਸੰਬੰਧੀ ਆੜ੍ਹਤੀਆਂ ਦੀ ਜੰਡਿਆਲਾ 'ਚ ਮੀਟਿੰਗ, ਸੂਬਾ ਪ੍ਰਧਾਨ ਪੁੱਜੇ
. . .  about 3 hours ago
ਸੂਝਵਾਨ ਵਕੀਲਾਂ ਵਲੋਂ ਵੀ ਭਰੇ ਜਾਣਗੇ ਸਰਪੰਚੀ ਦੇ ਨਾਮਜ਼ਦਗੀ ਪੱਤਰ
. . .  about 2 hours ago
ਪਿੰਡ ਕਿਸ਼ਨਗੜ੍ਹ ਉਰਫ ਮਾਨਵਾਲਾ 'ਚ ਸਰਬਸੰਮਤੀ ਨਾਲ ਪੰਚਾਇਤ ਚੁਣੀ
. . .  about 3 hours ago
ਪੰਚਾਇਤੀ ਚੋਣਾਂ ਲਈ ਪਹਿਲੇ ਦਿਨ ਗੁਰੂਹਰਸਹਾਏ ਬਲਾਕ ਅੰਦਰ ਨਹੀਂ ਹੋਈ ਕੋਈ ਵੀ ਨਾਮਜ਼ਦਗੀ
. . .  about 3 hours ago
ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ 2 ਕਲਰਕਾਂ ਨੂੰ ਪਾਲਿਸੀ ਰਿਕਾਰਡ ਗੁੰਮ ਕਰਨ ਦੇ ਦੋਸ਼ 'ਚ ਕੀਤਾ ਗ੍ਰਿਫਤਾਰ
. . .  about 3 hours ago
ਬਿਜਲੀ ਵਿਭਾਗ ਨੇ ਛੇੜਛਾੜ ਕੀਤੇ ਮੀਟਰਾਂ ਨੂੰ ਕੀਤਾ ਸੀਲ ਬੰਦ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

Powered by REFLEX