ਤਾਜ਼ਾ ਖਬਰਾਂ


ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ
. . .  9 minutes ago
ਨਵੀਂ ਦਿੱਲੀ, 14 ਮਈ- ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਹੁਕਮ ਰਾਖਵਾਂ....
200 ਲੀਟਰ ਲਾਹਣ ਸਮੇਤ ਵਿਅਕਤੀ ਗ੍ਰਿਫਤਾਰ
. . .  8 minutes ago
ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ ਜੈਤੋ ਵਲੋਂ 200 ਲੀਟਰ ਲਾਹਣ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ...
ਮੋਦੀ ਸਰਕਾਰ ਦੀਆਂ ਨੀਤੀਆਂ ਦੀ ਬਦੌਲਤ ਭਾਜਪਾ ਪੰਜਾਬ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ
. . .  17 minutes ago
ਸੰਗਰੂਰ, 14 ਮਈ (ਧੀਰਜ ਪਸ਼ੌਰੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਲਿਤ ਗਰਗ ਜੀ ਅਤੇ ਸੁਨੀਲ ਗੋਇਲ ਡਿੰਪਲ ਸੂਬਾ ਕਾਰਜ਼ਕਾਰਨੀ ਮੈਂਬਰ ਭਾਜਪਾ ਦੇ ਨਾਲ ਸੁਰੇਸ਼ ਬੇਦੀ ਜ਼ਿਲ੍ਹਾ ਮੀਤ ਪ੍ਰਧਾਨ ਭਾਜਪਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਸਿਰਫ਼ ਔਰਤਾਂ ਲਈ ਹਨ। ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਲਈ ਕਈ ਕਦਮ ਚੁੱਕੇ ਹਨ। ਜਿਸ ਦਾ ਲਾਭ ਦੇਸ਼ ਦੀਆਂ ਔਰਤਾਂ ਨੂੰ ਵੱਡੇ ਪੱਧਰ 'ਤੇ ਮਿਲ ਰਿਹਾ ਹੈ। ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਵੀ.......
ਮਲਿਕਰਜੁਨ ਖੜਗੇ ਭਲਕੇ ਰਾਏਬਰੇਲੀ ਤੇ ਅਮੇਠੀ 'ਚ ਕਰਨਗੇ ਚੋਣ ਪ੍ਰਚਾਰ
. . .  16 minutes ago
ਨਵੀਂ ਦਿੱਲੀ, 14 ਮਈ-ਕਾਂਗਰਸ ਪ੍ਰਧਾਨ ਮਲਿਕਰਜੁਨ ਖੜਗੇ ਭਲਕੇ ਰਾਏਬਰੇਲੀ ਤੇ ਅਮੇਠੀ ਵਿਚ ਚੋਣ ਪ੍ਰਚਾਰ ਕਰਨਗੇ। ਉਹ ਹਲਕਿਆਂ ਵਿਚ ਰੈਲੀਆਂ ਵਿਚ ਵੀ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਰਾਏਬਰੇਲੀ ਤੋਂ ਰਾਹੁਲ ਗਾਂਧੀ ਲੋਕ ਸਭਾ ਦੀ ਚੋਣ ਕਰ ਰਹੇ...
 
ਛੱਤੀਸਗੜ੍ਹ: 30 ਨਕਸਲੀਆਂ ਨੇ ਸੁਰੱਖਿਆ ਬਲਾਂ ਅੱਗੇ ਕੀਤਾ ਆਤਮ ਸਮਰਪਣ
. . .  13 minutes ago
ਬੀਜਾਪੁਰ, 14 ਮਈ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ 30 ਨਕਸਲੀਆਂ, ਜਿਨ੍ਹਾਂ ਵਿਚੋਂ 9 ਦੇ ਉੱਤੇ 39 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ, ਨੇ ਅੱਜ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ ਨਕਸਲੀ, ਜਿਨ੍ਹਾਂ ਵਿਚ ਛੇ ਔਰਤਾਂ ਹਨ, ਨੇ ਪੁਲਿਸ ਅਤੇ....
ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਵਲੋਂ ਅਕਾਲੀ ਦਲ ਦੇ ਉਮੀਦਵਾਰ ਲਈ ਚੋਣ ਪ੍ਰਚਾਰ
. . .  39 minutes ago
ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿਚ ਪਿੰਡ ਹੌਜ਼ ਗੰਧੜ ਵਿਚ ਸ਼੍ਰੋਮਣੀ ਅਕਾਲੀ ਦਲ ਦੇ...
ਘਰੇਲੂ ਕਲੇਸ਼ ਕਾਰਨ ਵਿਆਹੁਤਾ ਵਲੋਂ ਜ਼ਹਿਰੀਲੀ ਚੀਜ ਖ਼ਾਣ ਨਾਲ ਮੌਤ
. . .  48 minutes ago
ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਘਰੇਲੂ ਕਲੇਸ਼ ਕਾਰਨ ਇਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਚੀਜ਼ ਖ਼ਾਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ....
ਪੰਜਾਬ ਕਾਂਗਰਸ ਲਈ ਚੋਣ ਪ੍ਰਚਾਰ ਕਮੇਟੀ ਦੇ ਗਠਨ ਨੂੰ ਮਨਜ਼ੂਰੀ
. . .  53 minutes ago
ਨਵੀਂ ਦਿੱਲੀ, 14 ਮਈ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਪ੍ਰਚਾਰ ਲਈ ਕਮੇਟੀ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ.....
ਸਵਾਤੀ ਮਾਲੀਵਾਲ ਦੇ ਮੁੱਦੇ ਨੂੰ ਲੈ ਕੇ ਦਿੱਲੀ ਨਗਰ ਨਿਗਮ ਵਿਚ ਹੰਗਾਮਾ, ਕਾਰਵਾਈ ਮੁਲਤਵੀ
. . .  44 minutes ago
ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ’ਤੇ ਕੁੱਟਮਾਰ ਦੇ ਮੁੱਦੇ ’ਤੇ ਭਾਜਪਾ ਦੇ ਕੌਂਸਲਰਾਂ ਦੇ ਹੰਗਾਮੇ ਤੋਂ ਬਾਅਦ ਦਿੱਲੀ ਨਗਰ ਨਿਗਮ (ਐਮਸੀਡੀ) ਸਦਨ ਦੀ....
ਮਨੀ ਲਾਂਡਰਿੰਗ ਮਾਮਲਾ : ਮਨੀਸ਼ ਸਿਸੋਦੀਆ ਦੇ ਨਾਲ 'ਆਪ' ਨੂੰ ਵੀ ਬਣਾਇਆ ਜਾਵੇਗਾ ਦੋਸ਼ੀ
. . .  about 1 hour ago
ਨਵੀਂ ਦਿੱਲੀ, 14 ਮਈ-'ਆਪ' ਨੇਤਾ ਮਨੀਸ਼ ਸਿਸੋਦੀਆ ਵਲੋਂ ਦਾਖਲ ਜ਼ਮਾਨਤ ਪਟੀਸ਼ਨਾਂ ਦੀ ਸੁਣਵਾਈ ਦੌਰਾਨ, ਈ.ਡੀ. ਦੇ ਵਕੀਲ ਨੇ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਇਸ ਕੇਸ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਵੀ ਦੋਸ਼ੀ ਬਣਾਇਆ ਜਾਵੇਗਾ ਅਤੇ ਬਹੁਤ ਜਲਦੀ ਪੂਰਨ ਚਾਰਜਸ਼ੀਟ...
ਵੱਖ ਵੱਖ ਥਾਵਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਕਾਰਕੁੰਨ ਗਿ੍ਫ਼ਤਾਰ
. . .  about 1 hour ago
ਚੰਡੀਗੜ੍ਹ, 14 ਮਈ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਊਂਟਰ-ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਸਿੱਖ਼ਸ ਫ਼ਾਰ ਜਸਟਿਸ ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ....
ਪੁਸ਼ਕਰ ਸਿੰਘ ਧਾਮੀ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਦੇਹਰਾਦੂਨ, 14 ਮਈ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਿੱਲੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਉਤਰਾਖ਼ੰਡ ਵਿਚ ਚੱਲ ਰਹੀ ਚਾਰਧਾਮ ਯਾਤਰਾ 2024 ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ।
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੰਧੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
. . .  about 1 hour ago
'ਪੰਜਾਬ ਬਚਾਓ' ਯਾਤਰਾ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਭਰਵਾਂ ਸਵਾਗਤ
. . .  about 1 hour ago
ਲੋਕ ਸਭਾ ਚੋਣਾਂ ਭਾਜਪਾ ਵੱਡੇ ਰਿਕਾਰਡ ਨਾਲ ਜਿੱਤੇਗੀ - ਅਨੁਰਾਗ ਠਾਕੁਰ
. . .  about 2 hours ago
ਅਕਾਲੀ ਦਲ ਦੇ ਉਮੀਦਵਾਰ ਇਮਾਨ ਸਿੰਘ ਮਾਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 2 hours ago
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਬੇੜਾ ਗਰਕ ਕੀਤਾ-ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੱਧੂ
. . .  about 2 hours ago
ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ
. . .  about 2 hours ago
ਖਰੜ 'ਚ ਗੰਦੇ ਨਾਲੇ ਵਿਚੋਂ ਮਹਿਲਾ ਦੀ ਮਿਲੀ ਗਲੀ ਸੜੀ ਲਾਸ਼
. . .  about 2 hours ago
ਦਿੱਲੀ ਦੇ ਹਸਪਤਾਲਾਂ ਨੂੰ ਦੁਬਾਰਾ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
. . .  about 2 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਾਂ ਨੂੰ ਆਪਣੀਆਂ ਸਰਕਾਰਾਂ ਦਾ ਡਰ ਨਹੀਂ ਹੋਣਾ ਚਾਹੀਦਾ, ਸਗੋਂ ਸਰਕਾਰਾਂ ਨੂੰ ਆਪਣੇ ਲੋਕਾਂ ਦਾ ਡਰ ਹੋਣਾ ਚਾਹੀਦਾ ਹੈ। -ਐਲਨ ਮੂਰ

Powered by REFLEX