ਤਾਜ਼ਾ ਖਬਰਾਂ


ਮਈ 'ਚ ਪ੍ਰਚੂਨ ਮਹਿੰਗਾਈ ਦਰ ਘਟੀ, ਆਮ ਆਦਮੀ ਨੂੰ ਮਿਲੀ ਰਾਹਤ
. . .  2 minutes ago
ਨਵੀਂ ਦਿੱਲੀ,12 ਜੂਨ- ਮਹਿੰਗਾਈ ਦੇ ਮੋਰਚੇ 'ਤੇ ਆਮ ਆਦਮੀ ਨੂੰ ਰਾਹਤ ਮਿਲੀ ਹੈ। ਮਈ ਮਹੀਨੇ ਵਿਚ ਪ੍ਰਚੂਨ ਮਹਿੰਗਾਈ ਦਰ ਵਿਚ ਕਮੀ ਆਈ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਮਈ 2024 'ਚ ਪ੍ਰਚੂਨ ਮਹਿੰਗਾਈ ਦਰ ...
ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਮੰਤਰੀਆਂ ਨਾਲ ਕੀਤੀ ਮੀਟਿੰਗ
. . .  9 minutes ago
ਅਮਰਾਵਤੀ, 12 ਜੂਨ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਨੇ ਮੰਤਰੀਆਂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੀਟਿੰਗ ...
ਤੀਜੇ ਕਾਰਜਕਾਲ 'ਚ ਪ੍ਰਧਾਨ ਮੰਤਰੀ ਮੋਦੀ ਦੀ ਪਹਿਲੀ ਵਿਦੇਸ਼ ਯਾਤਰਾ, ਵੀਰਵਾਰ ਜਾਣਗੇ ਇਟਲੀ
. . .  22 minutes ago
ਨਵੀਂ ਦਿੱਲੀ ,12 ਜੂਨ - ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਮੋਦੀ ਇਟਲੀ ਜਾ ਰਹੇ ...
ਪੇਮਾ ਖਾਂਡੂ ਇਕ ਹੋਰ ਕਾਰਜਕਾਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹੋਣਗੇ
. . .  23 minutes ago
ਈਟਾਨਗਰ, 12 ਜੂਨ -ਪੇਮਾ ਖਾਂਡੂ ਇਕ ਹੋਰ ਕਾਰਜਕਾਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਹੋਣਗੇ । ਭਾਜਪਾ ਵਿਧਾਇਕ ਦਲ ਦੇ ਨੇਤਾ ਵਜੋਂ ਮੁੜ ਚੁਣੇ ਗਏ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅਰੁਣਾਚਲ ਭਾਜਪਾ ਦੇ ਵਿਧਾਇਕ ਦਲ ਦੇ ਨੇਤਾ ...
 
ਰਾਸ਼ਟਰੀ ਅੰਤਰਰਾਸ਼ਟਰੀ ਇਟਲੀ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਭੰਨਤੋੜ,ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਭਾਰਤ ਮੋਦੀ ਨੇ ਕਰਨਾ ਸੀ
. . .  56 minutes ago
ਬਰੇਸ਼ੀਆ(ਇਟਲੀ) 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਅਮਰੀਕਾ,ਕੈਨੇਡਾ,ਇੰਗਲੈਂਡ ਵਿਚ ਗਰਮ ਖਿਆਲੀਆਂ ਵਲੋਂ ਭਾਰਤ ਵਿਰੁੱਧ ਛੇੜੀ ਮੁਹਿੰਮ ਦਾ ਅਸਰ ਹੁਣ ਇਟਲੀ ਵਿਚ ਵੀ ਦਿਨੋਂ ਦਿਨ ਵੱਧਦਾ ਪ੍ਰਤੀਤ ਹੁੰਦਾ ਹੈ ,ਜਿਸ ਦੀ ਤਾਜ਼ਾ ਮਿਸਾਲ ਇਟਲੀ ਦੇ....
ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ 'ਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ
. . .  about 1 hour ago
ਨਵੀਂ ਦਿੱਲੀ,12 ਜੂਨ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਕਥਿਤ ਕੁੱਟਮਾਰ ਮਾਮਲੇ ਵਿਚ ਨਿਯਮਤ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਜਾਣਕਾਰੀ ਅਨੁਸਾਰ....
ਕੁਵੈਤ ਹਾਦਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 12 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੁਵੈਤ ਵਿਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਵੈਤ ਸਿਟੀ ਵਿਚ ਵਾਪਰੀ ਅੱਗ ਦੀ ਘਟਨਾ ਦੁਖਦਾਈ ਹੈ ਅਤੇ ਮੇਰੇ ਵਿਚਾਰ ਉਨ੍ਹਾਂ....
ਅੱਤਵਾਦੀ ਮੁਹੰਮਦ ਆਰਿਫ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਕੀਤੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 12 ਜੂਨ- ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲਗਭਗ 24 ਸਾਲ ਪੁਰਾਣੇ ਲਾਲ ਕਿਲਾ ਹਮਲੇ ਦੇ ਮਾਮਲੇ ਵਿਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਆਰਿਫ਼ ਉਰਫ਼ ਅਸ਼ਫਾਕ ਦੀ ਰਹਿਮ ਦੀ ਅਪੀਲ ਖ਼ਾਰਜ ਕਰ ਦਿੱਤੀ ਹੈ।
ਕਮਿਸ਼ਨਰੇਟ ਪੁਲਿਸ ਨੇ ਜਬਰ ਜਨਾਹ/ਪੋਕਸੋ ਐਕਟ ਕੇਸ ਵਿਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 11 ਜੂਨ (ਮਨਜੋਤ ਸਿੰਘ)- ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਬਰ ਜਨਾਹ/ਪੋਕਸੋ ਐਕਟ ਦੇ....
ਭਾਜਪਾ ਆਗੂ ਮੋਹਨ ਚਰਨ ਮਾਝੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਭੁਵਨੇਸ਼ਵਰ, 12 ਜੂਨ-ਭੁਵਨੇਸ਼ਵਰ ਵਿਚ ਭਾਜਪਾ ਆਗੂ ਮੋਹਨ ਚਰਨ ਮਾਝੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ.....
ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੇ ਢੀਂਡਸਾ ਪਰਿਵਾਰ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
. . .  about 2 hours ago
ਸੰਗਰੂਰ, 12 ਜੂਨ ( ਦਮਨਜੀਤ ਸਿੰਘ )-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਨਾਲ ਸੰਬੰਧਿਤ ਹਲਕਾ ਇੰਚਾਰਜਾਂ ਨੇ ਕੱਲ੍ਹ ਹੋਣ ਵਾਲੀ ਪਾਰਟੀ ਦੀ ਕੌਰ ਕਮੇਟੀ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰਕਾਸ਼....
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੜੀਸਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ
. . .  about 2 hours ago
ਉੜੀਸਾ, 12 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਜੇਪੀ ਨੱਡਾ ਭੁਵਨੇਸ਼ਵਰ ਦੇ ਜਨਤਾ ਮੈਦਾਨ ਵਿਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ.....
ਬਹਿਬਲਪੁਰ ’ਚ ਕਾਨੂੰਨ ਕਾਇਦੇ ਛੱਕੇ ਟੰਗ ਕੇ ਝੋਨੇ ਦੀ ਅਗੇਤੀ ਲੁਆਈ ਸ਼ੁਰੂ
. . .  about 2 hours ago
ਕੁਵੈਤ ਹਾਦਸਾ: ਕੁਵੈਤ ਵਿਚ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 3 hours ago
ਕੁਵੈਤ: ਇਮਾਰਤ ’ਚ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ, ਕਈ ਭਾਰਤੀ ਸ਼ਾਮਿਲ
. . .  about 3 hours ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਓਡੀਸ਼ਾ ਦੇ ਮਨੋਨੀਤ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਭੁਵਨੇਸ਼ਵਰ ਹਵਾਈ ਅੱਡੇ ਪਹੁੰਚੇ
. . .  about 4 hours ago
ਮੋਹਨ ਚਰਨ ਮਾਝੀ ਦੇ ਸਹੁੰ ਚੁੱਕ ਸਮਾਗਮ ’ਚ ਹਿੱਸਾ ਲੈਣ ਲਈ ਓਡੀਸ਼ਾ ਪੁੱਜੇ ਪ੍ਰਧਾਨ ਮੰਤਰੀ
. . .  about 4 hours ago
ਨਹਿਰਾਂ ਦੀ ਸਫ਼ਾਈ ਨਾ ਹੋਣ ਕਾਰਣ ਨਹਿਰਾ ਦੇ ਟੁੱਟਣ ਨਾਲ ਆ ਰਹੀਆਂ ਨੇ ਦਿੱਕਤਾਂ
. . .  about 4 hours ago
ਅਖਿਲੇਸ਼ ਯਾਦਵ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਕਰਨਾਟਕ ਹਾਈ ਕੋਰਟ ਵਿਚ ਪੋਕਸੋ ਮਾਮਲੇ 'ਚ ਅਰਜ਼ੀ ਕੀਤੀ ਹੈ ਦਾਇਰ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ, ਸਗੋਂ ਤਾਕਤ ਦੀ ਸਹੀ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

Powered by REFLEX