ਤਾਜ਼ਾ ਖਬਰਾਂ


ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਅਸਲੇ ਸਮੇਤ ਇਕ ਗੈਂਗਸਟਰ ਕਾਬੂ
. . .  10 minutes ago
ਅਟਾਰੀ,16 ਮਈ (ਰਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੀ ਅਗਵਾਈ...
ਕੁੱਟਮਾਰ ਮਾਮਲੇ 'ਚ ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ
. . .  7 minutes ago
ਨਵੀਂ ਦਿੱਲੀ, 16 ਮਈ-ਕੁੱਟਮਾਰ ਦੇ ਮਾਮਲੇ ਵਿਚ 'ਆਪ' ਦੀ ਸਾਂਸਦ ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਦਿੱਲੀ ਪੁਲਿਸ ਦੇ ਸੂਤਰਾਂ ਨੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਦੱਸ ਦੇਈਏ...
ਖਰੀਦ ਕੇਂਦਰਾਂ 'ਚੋਂ ਲਿਫਟਿੰਗ ਨਾ ਹੋਣ 'ਤੇ ਆੜ੍ਹਤੀਆਂ ਤੇ ਗੱਲਾਂ ਮਜ਼ਦੂਰਾਂ ਨੇ ਲਗਾਇਆ ਧਰਨਾ
. . .  32 minutes ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਮਾਰਕੀਟ ਕਮੇਟੀ ਜੈਤੋ ਅਧੀਨ ਆਉਂਦੇ ਖਰੀਦ ਕੇਂਦਰਾਂ ਵਿਚੋਂ ਕਣਕ ਦੇ ਭਰੇ ਗੱਟੇ ਨਾ ਚੁੱਕੇ ਜਾਣ ਕਰਕੇ ਆੜ੍ਹਤੀਆਂ ਅਤੇ ਗੱਲਾਂ ਮਜ਼ਦੂਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆੜ੍ਹਤੀਆ...
ਹੈਦਰਾਬਾਦ ਤੇ ਗੁਜਰਾਤ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੁਕਿਆ
. . .  44 minutes ago
ਹੈਦਰਾਬਾਦ, 16 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਗੁਜਰਾਤ ਟਾਈਟਨਸ ਵਿਚਾਲੇ ਮੈਚ ਹੈ...
 
ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ
. . .  55 minutes ago
ਹੰਡਿਆਇਆ, 16 ਮਈ (ਗੁਰਜੀਤ ਸਿੰਘ ਖੁੱਡੀ)-ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (32) ਪੁੱਤਰ ਤੋਤਾ ਸਿੰਘ ਵਾਸੀ ਕੋਠੇ ਚੂੰਘਾ, ਮਹਿਤਾ ਵਾਲੇ ਸਵੇਰੇ ਮੱਕੀ ਦੇ ਖੇਤ ਨੂੰ ਪਾਣੀ ਲਗਾ ਰਿਹਾ ਸੀ ਤਾਂ ਘਰ ਆ ਕੇ ਜ਼ਹਿਰੀਲੀ ਦਵਾਈ...
ਸ਼੍ਰੋਮਣੀ ਅਕਾਲੀ ਦਲ ਵਲੋਂ ਅਵਤਾਰ ਸਿੰਘ ਘੁੰਮਣ ਪੰਜਾਬ ਦੇ ਜਥੇਬੰਦਕ ਸਕੱਤਰ ਨਿਯੁਕਤ
. . .  1 minute ago
ਚੰਡੀਗੜ੍ਹ, 16 ਮਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਮਿਹਨਤ ਕਰਨ ਵਾਲੇ ਸੀਨੀਅਰ ਆਗੂ ਅਵਤਾਰ ਸਿੰਘ ਘੁੰਮਣ (ਮਕਸੂਦਾਂ) ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ...
ਡਿਪੂ ਹੋਲਡਰ ਗਰੀਬ ਲੋਕਾਂ ਨੂੰ ਨਹੀਂ ਦੇ ਰਿਹਾ ਪੂਰੀ ਕਣਕ-ਬਿਕਰਮ ਸਿੰਘ ਮਜੀਠੀਆ
. . .  1 minute ago
ਮਜੀਠਾ, 16 ਮਈ-ਅੱਜ ਸ਼ਾਮ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਦੱਸਿਆ ਕਿ ਹਲਕਾ ਮਜੀਠਾ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ਨਾਅਰੇ ਲਗਾਏ ਗਏ।ਉਨ੍ਹਾਂ ਕਿਹਾ...
ਵਿਰੋਧੀ ਧਿਰਾਂ ਦੇਸ਼ ਦੇ ਲੋਕਾਂ ਦੇ ਮਨੋਬਲ ਨੂੰ ਕਮਜ਼ੋਰ ਕਰਨ 'ਚ ਲੱਗੀਆਂ - ਨਾਇਬ ਸਿੰਘ ਸੈਣੀ
. . .  about 1 hour ago
ਹਰਿਆਣਾ, 16 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਹਮੇਸ਼ਾ ਝੂਠ ਦਾ ਸਹਾਰਾ ਲਿਆ ਹੈ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਉਹ ਦੇਸ਼ ਦੇ ਲੋਕਾਂ ਦੇ ਮਨੋਬਲ ਨੂੰ ਵੀ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਜ਼ਾਦੀ ਦੇ ਬਾਅਦ...
ਜਲੰਧਰ ਪੁਲਿਸ ਨੂੰ ਨਾਕਾਬੰਦੀ ਦੌਰਾਨ ਕਾਰ 'ਚੋਂ 5,58,400 ਰੁਪਏ ਦੀ ਨਕਦੀ ਬਰਾਮਦ
. . .  about 1 hour ago
ਜਲੰਧਰ,16 ਮਈ (ਮਨਜੋਤ ਸਿੰਘ)-ਅੱਜ ਜਲੰਧਰ ਵਿਚ ਚੈਕਿੰਗ ਦੌਰਾਨ ਇਕ ਕਾਰ ਨੂੰ ਰੋਕਿਆ ਗਿਆ। ਇਸ ਦੌਰਾਨ ਪੁਲਿਸ ਟੀਮ ਨੇ ਕਾਰ ਦੇ ਡਰਾਈਵਰ ਤੋਂ ਕੁੱਲ 5,58,400 ਰੁਪਏ ਦੀ ਨਕਦੀ ਬਰਾਮਦ...
ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਤਰੋਬੜੀ 'ਚ ਚੋਣ ਪ੍ਰਚਾਰ
. . .  1 minute ago
ਮੰਡੀ ਲਾਧੂਕਾ, 16 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ...
ਸਿੰਗਲਾ ਵਲੋਂ ਵੱਖ ਵੱਖ ਪਿੰਡਾਂ 'ਚ ਚੋਣ ਪ੍ਰਚਾਰ
. . .  about 2 hours ago
ਕਟਾਰੀਆਂ, 16 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਵਲੋਂ ਵੱਖ-ਵੱਖ ਹਲਕੇ ਦੇ ਪਿੰਡਾਂ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਐਮ.ਪੀ ਜਸਬੀਰ....
ਕੇਜਰੀਵਾਲ ਸਰਕਾਰ ਦੇ ਰਾਜ 'ਚ ਔਰਤਾਂ 'ਤੇ ਵਧੇ ਜ਼ੁਲਮ - ਮਨੋਜ ਤਿਵਾਰੀ
. . .  about 2 hours ago
ਨਵੀਂ ਦਿੱਲੀ, 16 ਮਈ-ਭਾਜਪਾ ਨੇਤਾ ਮਨੋਜ ਤਿਵਾਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਕ ਭ੍ਰਿਸ਼ਟ ਵਿਅਕਤੀ ਹੈ ਅਤੇ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਸਿਰਫ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ ਪਰ ਹੁਣ ਦਿੱਲੀ ਵਿਚ ਔਰਤਾਂ ਸੁਰੱਖਿਅਤ ਨਹੀਂ ਹਨ। 'ਆਪ' ਨੇਤਾਵਾਂ ਦੇ ਔਰਤਾਂ ਨੂੰ ਥੱਪੜ ਮਾਰਨ...
ਗਰਮੀਆਂ ਦੇ ਮੱਦੇਨਜ਼ਰ ਪੰਜਾਬ 'ਚ 1 ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ
. . .  about 3 hours ago
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪੁਰਖਿਆਂ ਦੇ ਪਿੰਡ ਕੀਤਾ ਚੋਣ ਪ੍ਰਚਾਰ, ਆਪ ਅਤੇ ਕਾਂਗਰਸ ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  about 3 hours ago
ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣਗੇ ਸੁਨੀਲ ਛੇਤਰੀ
. . .  about 4 hours ago
ਠੰਡਲ ਦੇ ਚੋਣ ਪ੍ਰਚਾਰ 'ਚ ਪਿੰਡਾਂ ਵਿਚ ਉਨ੍ਹਾਂ ਦੀ ਧਰਮ ਪਤਨੀ ਨੇ ਸੰਭਾਲੀ ਕਮਾਂਡ
. . .  about 4 hours ago
ਆਬਕਾਰੀ ਨੀਤੀ ਮਾਮਲਾ : ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ 24 ਮਈ ਨੂੰ ਹੋਵੇਗੀ ਸੁਣਵਾਈ
. . .  about 4 hours ago
ਅਟਾਰੀ ਸਰਹੱਦ ਤੇ ਝੰਡੇ ਦੀ ਰਸਮ ਦਾ ਸਮਾਂ ਸ਼ਾਮ 6 ਵਜੇ ਹੋਇਆ
. . .  about 4 hours ago
ਕਾਂਗਰਸ ਦੇ ਡਾ. ਕਰਨ ਵੜਿੰਗ ਸਾਬਕਾ ਵਾਈਸ ਚੇਅਰਮੈਨ ਪੇਡਾ ਭਾਜਪਾ 'ਚ ਸ਼ਾਮਿਲ
. . .  1 minute ago
ਆਈ.ਪੀ.ਐਲ. 2024 : ਅੱਜ ਹੈਦਰਾਬਾਦ ਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

Powered by REFLEX