ਤਾਜ਼ਾ ਖਬਰਾਂ


ਹੈਟ੍ਰਿਕ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਸ਼੍ਰੀ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ
. . .  1 minute ago
ਅੰਮ੍ਰਿਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਹੈਟ੍ਰਿਕ ਨਾਲ ਜਿੱਤ ਦੀ ਕਗਾਰ ਦੇ ਖੜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਗੁਰੂਦਵਾਰਾ ਸ਼੍ਰੀ ਸ਼ਹੀਦ ਗੰਜ ਸਾਹਿਬ (ਸ਼ਹੀਦਾ ਸਾਹਿਬ) ਵਿਖੇ ਨਤਮਸਤਕ ਹੋਏ ਤੇ....
ਕੰਗਨਾ ਰਣੌਤ ਜਿੱਤੀ ਮੰਡੀ ਦੀ ਜੰਗ
. . .  3 minutes ago
ਸ਼ਿਮਲਾ, 4 ਜੂਨ- ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਕਾਂਗਰਸੀ ਉਮੀਦਵਾਰ ਵਿਕਰਮਦਿੱਤਿਆ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ....
ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  13 minutes ago
ਮਹਾਰਾਸ਼ਟਰ, 4 ਜੂਨ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਹਵਾਈ ਸੈਨਾ ਦਾ ਇਕ ਲੜਾਕੂ ਜਹਾਜ਼ ਅੱਜ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼....
ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਹਲਕਿਆਂ ਦੀ ਮੱਤਗਣਨਾ ਹੋਈ ਖ਼ਤਮ ਬੀ.ਜੇ.ਪੀ ਰਹੀ ਅੱਗੇ
. . .  17 minutes ago
ਕਾਲਕਾ ਤੇ ਪੰਚਕੂਲਾ, 4 ਜੂਨ-ਕਾਲਕਾ ਦੇ 16 ਰਾਊਂਡ ਅਤੇ ਪੰਚਕੂਲਾ ਦੇ 15 ਰਾਊਂਡ ਪੂਰੇ ਹੋਏ ਤੇ ਪੰਚਕੂਲਾ ਤੋਂ 22921 ਅਤੇ ਕਾਲਕਾ ਤੋਂ 10845 ਵੋਟਾਂ ਤੋਂ ਬੀ.ਜੇ.ਪੀ ਅੱਗੇ ਰਹੀ....
 
ਮੈਂ ਹਿਮਾਚਲ ਦੇ ਲੋਕਾਂ ਦਾ ਹਾਂ ਧੰਨਵਾਦੀ- ਅਨੁਰਾਗ ਠਾਕੁਰ
. . .  17 minutes ago
ਹਮੀਰਪੁਰ, 4 ਜੂਨ- ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਨੇ ਜਿੱਤ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ਹਮੀਰਪੁਰ ਦੇ ਲੋਕਾਂ ਨੇ ਮੇਰੇ ’ਤੇ ਭਰੋਸਾ ਜਤਾਇਆ ਹੈ ਤੇ ਪੰਜਵੀਂ ਵਾਰ....
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਰਾਣਾ ਸੋਢੀ ਵਿਚ ਫਸਵਾਂ ਮੁਕਾਬਲਾ
. . .  22 minutes ago
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਏ ਨਤੀਜਿਆਂ ਵਿਚ ਸ਼ੇਰ ਸਿੰਘ ਘੁਬਾਇਆ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਵਿਚ ਫ਼ਸਵਾ ਮੁਕਾਬਲਾ ਚਲ ਰਹੀ ਹੈ.....
ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 23877 ਵੋਟਾਂ ਨਾਲ ਅੱਗੇ
. . .  25 minutes ago
ਅੰਮ੍ਰਿਤਸਰ, 4 ਜੂਨ-ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 23877 ਵੋਟਾਂ ਨਾਲ ਅੱਗੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ 19177 ਵੋਟਾਂ, ਅਕਾਲੀ ਦਲ ਦੇ ਅਨਿਲ ਜੋਸ਼ੀ 18792 ਵੋਟਾਂ ਅਤੇ ਭਾਜਪਾ ਦੇ ਤਰਨਜੀਤ ਸਿੰਘ ਸੰਧੂ...
ਪ੍ਰਧਾਨ ਮੰਤਰੀ ਨੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਦਿੱਤੀ ਵਧਾਈ
. . .  28 minutes ago
ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਫ਼ੋਨ ਕਰਕੇ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਦੇ ਅਧਿਕਾਰਤ...
ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜਿੱਤ
. . .  31 minutes ago
ਜਲੰਧਰ,4 ਜੂਨ-ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ 175993 ਵੋਟਾਂ ਨਾਲ ਜਿੱਤ ਗਈ ਹੈ। ਕੁੱਲ 390053 ਵੋਟਾਂ ਮਿਲੀਆਂ । ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਤੇ ਤੀਜੇ ਸਥਾਨ ਤੇ ਆਮ ਆਦਮੀ....
ਬਾਬਾ ਬਕਾਲਾ ਸਾਹਿਬ ਹਲਕੇ ਤੋਂ 14 ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ 43617 ਵੋਟਾਂ ਨਾਲ ਅੱਗੇ
. . .  41 minutes ago
ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 25 ਵਿਚ14 ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ ਅਜ਼ਾਦ 43517 ਵੋਟਾਂ ਲੈ ਕੇ ਅੱਗੇ ਚੱਲ....
ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਨੇ ਵੋਟਾਂ ਦੀ ਲੀਡ ਲੈਣ ਤੇ ਲੱਡੂ ਵੰਡੇ
. . .  47 minutes ago
ਬਠਿੰਡਾ, 4 ਜੂਨ-ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 55 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਲੈਣ ਤੇ ਹਲਕਾ ਮੌੜ ਦੇ ਪਿੰਡ ਬਾਲਿਆਂਵਾਲੀ ਵਿਖੇ....
ਹਲਕਾ ਮਜੀਠਾ ਦੀ ਗਿਣਤੀ 'ਚ ਦਸਵੇਂ ਰਾਊਂਡ 'ਚ ਅਨਿਲ ਜੋਸ਼ੀ 9076 ਵੋਟਾਂ ਦੇ ਫਰਕ ਨਾਲ ਅੱਗੇ
. . .  1 minute ago
ਮਜੀਠਾ, 4 ਜੂਨ (ਜਗਤਾਰ ਸਿੰਘ ਸਹਿਮੀ)-ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਦਸਵੇਂ ਰਾਊਂਡ ਵਿਚ ਵੋਟਾਂ ਦੀ ਗਿਣਤੀ ਟਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਆਮ ਆਦਮੀ ਪਾਰਟੀ ਦੇ....
ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਫਸਵਾਂ ਮੁਕਾਬਲਾ
. . .  about 1 hour ago
ਖਡੂਰ ਸਾਹਿਬ ਦੀ ਸੀਟ ਆਈ ਅੰਮ੍ਰਿਤਪਾਲ ਸਿੰਘ ਦੇ ਹਿੱਸੇ
. . .  48 minutes ago
ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25152 ਵੋਟਾਂ ਤੋਂ ਅੱਗੇ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ ਤੋਂ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ, ਸਾਰੇ ਉਮੀਦਵਾਰਾਂ ਤੋਂ 5035 ਵੱਧ ਵੋਟਾਂ ਲਈਆਂ
. . .  about 1 hour ago
ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਨੂੰ ਮਿਲੀ ਜਿੱਤ
. . .  about 1 hour ago
ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਔਜਲਾ 3584 ਵੋਟਾਂ ਦੇ ਅੰਤਰ ਨਾਲ ਅਗੇ
. . .  about 1 hour ago
ਬਾਬਾ ਬਕਾਲਾ ਸਾਹਿਬ ਹਲਕੇ ਤੋਂ 11ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ 33004 ਵੋਟਾਂ ਨਾਲ ਅੱਗੇ
. . .  about 1 hour ago
ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨਾਲੋਂ 9124 ਵੋਟਾਂ ਦੀ ਲੈ ਰਹੇ ਹਨ ਲੀਡ
. . .  about 1 hour ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

Powered by REFLEX