ਤਾਜ਼ਾ ਖਬਰਾਂ


ਬੀ.ਜੇ.ਪੀ ਦੇ ਉਮੀਦਵਾਰ ਦੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ
. . .  10 minutes ago
ਸੰਗਤ ਮੰਡੀ, 12 ਮਈ (ਦੀਪਕ ਸ਼ਰਮਾ)-ਅੱਜ ਲੋਕ ਸਭਾ ਹਲਕਾ ਬਠਿੰਡਾ ਦੀ ਸੀਟ ਤੋਂ ਚੋਣ ਲੜ ਰਹੇ ਬੀ.ਜੇ.ਪੀ ਦੀ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਿਉਂ ਹੀ ਚੋਣ ਪ੍ਰਚਾਰ ਕਰਨ ਲਈ ਸੰਗਤ ਮੰਡੀ ਅਧੀਨ.....
ਭਾਜਪਾ ਦੇ ਰਾਜ 'ਚ ਕਰੋੜਾਂ ਲੋਕਾਂ ਨੂੰ ਮਿਲ ਰਿਹੈ ਮੁਫਤ ਰਾਸ਼ਨ - ਪੀ.ਐਮ. ਨਰਿੰਦਰ ਮੋਦੀ
. . .  25 minutes ago
ਪੱਛਮੀ ਬੰਗਾਲ, 12 ਮਈ-ਇਥੋਂ ਦੇ ਹਾਵੜਾ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਹਿਲਾਂ ਪਾਰਟੀਆਂ ਤੁਹਾਡੀਆਂ ਵੋਟਾਂ ਲੈਂਦੀਆਂ ਸਨ ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਭਾਸ਼ਾ ਬਦਲ ਜਾਂਦੀ ਸੀ। ਜਦੋਂ ਤੁਸੀਂ ਨੇਤਾ...
ਮੁੰਬਈ ਪੁਲਿਸ ਵਲੋਂ 107 ਕਰੋੜ ਦੇ ਨਸ਼ੀਲੇ ਪਦਾਰਥ ਫੈਕਟਰੀ 'ਚੋਂ ਬਰਾਮਦ
. . .  57 minutes ago
ਮੁੰਬਈ, 12 ਮਈ-ਇਥੋਂ ਦੀ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਵਿਚ ਇਕ ਗੈਰ-ਕਾਨੂੰਨੀ ਐਮ.ਡੀ. ਡਰੱਗਜ਼ ਫੈਕਟਰੀ ਦਾ ਪਰਦਾਫਾਸ਼ ਕੀਤਾ...
'ਆਮ' ਆਦਮੀ ਪਾਰਟੀ ਦੇ ਰਾਜ ਵਿਚ ਰਿਸ਼ਵਤਖੋਰੀ ਸਿਖਰਾਂ 'ਤੇ
. . .  about 1 hour ago
ਖਲਵਾੜਾ, 12 ਮਈ (ਮਨਦੀਪ ਸਿੰਘ ਸੰਧੂ)-'ਆਮ' ਆਦਮੀ ਪਾਰਟੀ ਦੇ ਰਾਜ ਵਿਚ ਰਿਸ਼ਵਤਖੋਰੀ ਸਿਖਰਾਂ ਤੇ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਧਰਮਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਦੁਕਾਨ.....
 
ਸੀਨੀਅਰ ਕਾਂਗਰਸੀ ਇਰਬਨ ਰਤੂ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ
. . .  about 1 hour ago
ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਸਿੱਧ ਗਾਇਕ ਇਰਬਨ ਰਤੂ ਨੇ ਕਾਂਗਰਸ ਹਾਈ ਕਮਾਂਡ ਤੇ ਅਣਗੋਲਿਆ ਕਰਨ ਦਾ ਦੋਸ਼ ਲੋਦਿਆ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਡੱਟ....
ਚੰਦੂ ਮਾਜਰੇ ਦੇ ਹੱਕ ਵਿਚ ਡਾ ਸੁੱਖੀ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦਾ ਭਾਰੀ ਇਕੱਠ
. . .  about 1 hour ago
ਕਟਾਰੀਆਂ, 12 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਡਾ ਸੁਖਵਿੰਦਰ....
ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
. . .  about 1 hour ago
ਚੇਨਈ, (ਤਾਮਿਲਨਾਡੂ), 12 ਮਈ-ਅੱਜ ਰਾਜਸਥਾਨ ਰਾਇਲ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਰਾਜਸਥਾਨ ਨੇ ਟਾਸ ਜਿੱਤ ਲਿਆ...
ਜੈਤੋ ਪੁਲਿਸ ਨੇ 40 ਗ੍ਰਾਮ ਹੈਰੋਇਨ ਸਮੇਤ ਔਰਤ ਨੂੰ ਕੀਤਾ ਗ੍ਰਿਫਤਾਰ
. . .  about 1 hour ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਔਰਤ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਜੈਤੋ ਦੇ ਐਸ.ਐਚ.ਓ ਗੁਰਮੇਹਰ ਸਿੰਘ ਨੇ ਦੱਸਿਆ....
ਗ੍ਰਾਹਕ ਕੋਲੋਂ ਉਧਾਰ ਦਿੱਤੇ ਸਮਾਨ ਦੇ ਪੈਸੇ ਮੰਗਣੇ ਪਏ ਦੁਕਾਨਦਾਰ ਨੂੰ ਮਹਿੰਗੇ
. . .  about 1 hour ago
ਭਵਾਨੀਗੜ੍ਹ, 12 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਘਰਾਚੋਂ ਵਿਖੇ ਇਕ ਦੁਕਾਨਦਾਰ ਵਲੋਂ ਗ੍ਰਾਹਕ ਨੂੰ ਉਧਾਰ ਦਿੱਤੇ ਸਮਾਨ ਦੇ ਪੈਸੇ ਮੰਗਣੇ....
ਆਂਗਣਵਾੜੀ ਮੁਲਾਜ਼ਮ ਯੂਨੀਅਨ 16 ਮਈ ਨੂੰ ਪੰਜਾਬ ਸਰਕਾਰ ਦੇ ਫੂਕੇਗੀ ਪੁਤਲੇ
. . .  about 2 hours ago
ਗੁਰੂਹਰਸਹਾਏ, 12 ਮਈ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ-ਬੁੱਝ ਕੇ ਬਿਨਾਂ ਕਿਸੇ ਗੱਲੋਂ...
ਭਾਜਪਾ ਭਾਰੀ ਬਹੁਮਤ ਨਾਲ ਦੇਸ਼ 'ਚ ਲੋਕ ਸਭਾ ਚੋਣਾਂ ਜਿੱਤੇਗੀ - ਮਨੋਹਰ ਲਾਲ ਖੱਟਰ
. . .  about 2 hours ago
ਕਰਨਾਲ, (ਹਰਿਆਣਾ), 12 ਮਈ-ਲੋਕ ਸਭਾ ਚੋਣਾਂ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਲ ਲੋਕ ਸਭਾ ਹਲਕੇ ਤੋਂ ਉਮੀਦਵਾਰ, ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਰਨਾਲ ਲੋਕ ਸਭਾ ਸੀਟ ਅਤੇ ਕਰਨਾਲ ਵਿਧਾਨ ਸਭਾ ਸੀਟ ਦਾ ਮਾਹੌਲ ਬਹੁਤ...
ਪੀ.ਐਮ. ਨਰਿੰਦਰ ਮੋਦੀ ਨੇ ਪੱਛਮੀ ਬੰਗਾਲ 'ਚ ਕੱਢਿਆ ਰੋਡ ਸ਼ੋਅ
. . .  1 minute ago
ਪੱਛਮੀ ਬੰਗਾਲ, 12 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਬੈਰਕਪੁਰ ਵਿਚ ਰੋਡ ਸ਼ੋਅ...
ਲੁਧਿਆਣਾ : ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ
. . .  about 3 hours ago
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਕੈਲਗਰੀ ਖਾਲਸਾਈ ਰੰਗ 'ਚ ਰੰਗਿਆ
. . .  about 3 hours ago
ਜ਼ਿਲ੍ਹਾ ਸੰਗਰੂਰ ਦੇ ਮੈਰਿਟ ਵਿਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
. . .  about 3 hours ago
ਪਿਛਲੇ 10 ਸਾਲਾਂ 'ਚ ਪੀ.ਐਮ. ਮੋਦੀ ਨੇ ਦੇਸ਼ 'ਚ ਵੱਡੀ ਤਬਦੀਲੀ ਲਿਆਂਦੀ - ਨਾਇਬ ਸਿੰਘ ਸੈਣੀ
. . .  about 4 hours ago
ਜਲੰਧਰ ਪੁਲਿਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼
. . .  about 3 hours ago
ਬੱਧਨੀ ਕਲਾਂ : ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਚਾਲਕ ਨੂੰ ਦਰੜਿਆ
. . .  about 4 hours ago
ਦਰਪਣ ਸਿਟੀ ਫਲੈਟ ਦੇ ਬੰਦ ਕਮਰੇ 'ਚ ਕਤਲ ਕੀਤੇ ਨੌਜਵਾਨ ਦੀ ਲਾਸ਼ ਬਰਾਮਦ
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

Powered by REFLEX